ਕਾਫੀ ਲੰਬੇ ਸਮੇਂ ਤੋਂ ਵਿਦੇਸ਼ ਮੰਤਰਾਲਾ ਦੇ ਬੁਲਾਰੇ ਵੀ ਰਹੇ ਹਨ।
ਮੰਤਰਾਲਾ ਦੇ ਬਿਆਨ ਮੁਤਾਬਕ 1995 ਬੈਂਚ ਦੇ ਆਈ. ਐੱਫ. ਐੱਸ. ਅਧਿਕਾਰੀ ਅਤੇ ਮੰਤਰਾਲਾ ‘ਚ ਸੰਯੁਕਤ ਸਕੱਤਰ ਰਵੀਸ਼ ਕੁਮਾਰ ਨੂੰ ਫਿਨਲੈਂਡ ਵਿਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਮਾਰ ਆਪਣੀ ਜ਼ਿੰਮੇਵਾਰੀ ਛੇਤੀ ਹੀ ਸੰਭਾਲ ਸਕਦੇ ਹਨ।