Image Courtesy : ਏਬੀਪੀ ਸਾਂਝਾ

ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਕੋਵਿਡ ਮਹਾਮਾਰੀ ਨਾਲ ਤਿੰਨ ਵਿਅਕਤੀਆਂ ਦੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਨਾਲ ਸੂਬੇ ‘ਚ ਮਰਨ ਵਾਲਿਆਂ ਦੀ ਕੁੱਲ੍ਹ ਗਿਣਤੀ 147 ਹੋ ਗਈ ਹੈ।
ਅੰਮ੍ਰਿਤਸਰ: ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਕੋਵਿਡ ਮਹਾਮਾਰੀ ਨਾਲ ਤਿੰਨ ਵਿਅਕਤੀਆਂ ਦੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਨਾਲ ਸੂਬੇ ‘ਚ ਮਰਨ ਵਾਲਿਆਂ ਦੀ ਕੁੱਲ੍ਹ ਗਿਣਤੀ 147 ਹੋ ਗਈ ਹੈ।
50 ਸਾਲਾ ਵਿਅਕਤੀ ਜੋ ਗੁਰਦਾਸਪੁਰ ਦਾ ਵਾਸੀ ਸੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਤਰਨ ਤਾਰਨ ਦੇ ਅਲਗੋਂ ਕੋਠੀ ਦੇ 56 ਸਾਲਾ ਤੇ ਅੰਮ੍ਰਿਤਸਰ ਦੇ ਵੇਰਕਾ ਤੋਂ ਇੱਕ 81 ਸਾਲਾ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ। ਇਹ ਤਿੰਨੇ ਮੌਤਾਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਹੋਈਆਂ ਹਨ।

News Credit : ਏਬੀਪੀ ਸਾਂਝਾ