Image Courtesy :jagbani(punjabkesar)

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 8 ਜੁਲਾਈ ਦਿਨ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।

News Credit :jagbani(punjabkesar)