ਜੱਟ ਸਿੱਖ ਨਾਗਰਾ ਲੜਕਾ, ਉਮਰ 30 ਸਾਲ, ਕੱਦ 6 ਫ਼ੁੱਟ, ਸੋਹਣੇ-ਸੁਨੱਖੇ ਕੈਨੇਡੀਅਨ ਸਿਟੀਜ਼ਨ, ਪੜ੍ਹੇ-ਲਿਖੇ, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: sandy.nagra@hotmail.com ਜਾਂ ਜਾਣਕਾਰੀ ਲਈ 437-228-6887 ਜਾਂ 647-525-7676 ‘ਤੇ ਫੋਨ ਕਰੋ।
***1406***
ਆਧਰਮੀ ਸਿੱਖ ਲੜਕਾ, ਉਮਰ 45 ਸਾਲ, ਕੱਦ 5 ਫ਼ੁੱਟ 8 ਇੰਚ, ਅਨਮੈਰਿਡ, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ, ਆਪਣਾ ਘਰ, ਅਮੈਰੀਕਨ ਗ੍ਰੀਨ ਕਾਰਡ ਮਿਲਣ ਵਾਲਾ ਹੈ ਲਈ ਅਮੈਰੀਕਾ/ਕੈਨੇਡਾ ਤੋਂ ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ/ਵਿਜ਼ਟਰ ਆਈ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਅਮੈਰੀਕਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: kaurswaranjit49@gmail.com ਜਾਂ ਜਾਣਕਾਰੀ ਲਈ 1-929-410-0511 ਜਾਂ 1-917-497-0581 ‘ਤੇ ਫੋਨ ਕਰੋ।
***1406***
ਜੱਟ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਇਮੀਗ੍ਰੈਂਟ, M.A., ਚੰਗੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ-ਲਿਖੇ, ਪਰਿਵਾਰਕ ਲੜਕੇ ਦੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ ਵਾਲੇ ਸੰਪਰਕ ਨਾ ਕਰਨ। ਜਾਣਕਾਰੀ ਲਈ 1-236-332-4078 ‘ਤੇ ਫੋਨ ਕਰੋ।
***1406***
ਜੱਟ ਸਿੱਖ ਲੜਕੀ, ਉਮਰ 31 ਸਾਲ, ਕੱਦ 5 ਫ਼ੁੱਟ 3 ਇੰਚ, postgraduate, Nanny ਦਾ ਕੋਰਸ ਕੀਤਾ ਹੋਇਆ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਸੈਟਲਡ ਲੜਕੇ ਦੀ ਲੋੜ ਹੈ। ਵਰਕ ਪਰਮਿਟ ਜਾਂ ਵਿਜ਼ਟਰ ਵੀਜ਼ੇ ‘ਤੇ ਕੈਨੇਡਾ ਆਏ ਲੜਕੇ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ 647-804-7311 (whatsapp) ਤੇ ਫੋਨ ਕਰੋ।
***1406***
ਆਧਰਮੀ ਲੜਕੀ, ਉਮਰ 31 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ ਇਮੀਗ੍ਰੈਂਟ, MSc. IT“, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ-ਲਿਖੇ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਕੈਨੇਡਾ ਵਿੱਚ ਵਰਕ ਪਰਮਿਟ ਉੱਤੇ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-306-216-2553 ‘ਤੇ ਫੋਨ ਕਰੋ।
***1406***
ਰਵੀਦਾਸੀਆ ਸਿੱਖ ਲੜਕੀ, ਉਮਰ 38 ਸਾਲ, ਕੱਦ 5 ਫੁੱਟ, GNM Nursing ਸਪੋਟਸ ਵਰਕਰ ਦੀ ਜੌਬ ਕਰ ਰਹੀ, ਵਿਧਵਾ ਕੈਨੇਡੀਅਨ ਇਮੀਗ੍ਰੈਂਟ, ਪਰਿਵਾਰਕ ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਪਰਿਵਾਰਕ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਲੜਕੀ ਦਾ ਭਰਾ ਕੈਨੇਡਾ ਵਿੱਚ ਵੈਲ ਸੈਟਲਡ ਹੈ। ਆਪਣਾ ਬਾਇਓਡੇਟਾ ਤੇ ਪਿਕਚਰ ਈਮੇਲ ਕਰੋ: pardeeptoora008@gmail.com ਜਾਂ ਜਾਣਕਾਰੀ ਲਈ 647-289-2409 ਜਾਂ 1-778-323-8508 ‘ਤੇ ਸੰਪਰਕ ਕਰੋ।
***1406***
ਹਿੰਦੂ ਅਰੋੜਾ ਪਰਿਵਾਰ ਨਾਲ ਸਬੰਧਤ ਲੜਕਾ, ਉਮਰ 38 ਸਾਲ, ਕੱਦ 6 ਫੁੱਟ 1 ਇੰਚ, ਅਮੈਰੀਕਨ ਗਰੀਨ ਕਾਰਡ ਹੋਲਡਰ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਆਪਣਾ ਘਰ ਹੈ, ਸੋਹਣਾ ਸੁਨੱਖਾ, ਨਸ਼ਿਆਂ ਤੋਂ ਰਹਿਤ ਲਈ ਅਮੈਰੀਕਾ ਜਾਂ ਇੰਡੀਆ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-601-320-6867 ਜਾਂ 1-601-684-9834 ‘ਤੇ ਸੰਪਰਕ ਕਰੋ।
***1406***
ਜੱਟ ਸਿੱਖ ਲੜਕਾ, ਉਮਰ 27 ਸਾਲ, ਕੱਦ 5 ਫੁੱਟ 11 ਇੰਚ, ਵੈਸ਼ਨੋ, ਕੈਨੇਡੀਅਨ ਇਮੀਗ੍ਰਾਂਟ, ਮਕੈਨੀਕਲ ਇੰਜੀਨੀਅਰਿੰਗ, ਪੀ. ਐਚ. ਡੀ. ਕਰ ਰਹੇ, ਪਰਿਵਾਰਕ ਲਈ ਬਰਾਬਰ ਦੀ ਯੋਗਤਾ ਵਾਲੀ, ਸੋਹਣੀ-ਸੁਨੱਖੀ, ਪਰਿਵਾਰਕ, ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਲ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-647-464-5255 ਜਾਂ 1-778-240-3132 ਜਾਂ 011-91-95015-02030 ‘ਤੇ ਫੋਨ ਕਰੋ।
***1406***
ਕੰਬੋਜ ਸਿੱਖ ਲੜਕਾ, ਉਮਰ 22 ਸਾਲ, ਕੱਦ 5 ਫੁੱਟ 8 ਇੰਚ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਡਿਪਲੋਮਾ ਇਨ ਇਲੈਕ੍ਰਟੀਸ਼ਨ, ਆਪਣੇ ਫੀਲਡ ਵਿੱਚ ਜੌਬ ਕਰ ਰਹੇ ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਸਟੂਡੈਂਟ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਤੇ ਪਿਕਚਰ ਈਮੇਲ ਕਰੋ: anmolturna1130@gmail.com ਜਾਂ ਜਾਣਕਾਰੀ ਲਈ 1-778-706-8795 ‘ਤੇ ਫੋਨ ਕਰੋ।
***1406***
ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 5 ਫੁੱਟ 10 ਇੰਚ, ਕੈਨੇਡੀਅਨ ਇਮੀਗੈਂਟ, ਗ੍ਰੈਜੂਏਟ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ ਲਈ ਕੈਨੇਡੀਅਨ, ਇਮ੍ਰੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕ੍ਰਿਪਾ ਕਰਕੇ ਸਟੂਡੈਂਟ ਵੀਜ਼ੇ ਵਾਲੇ ਸੰਪਰਕ ਨਾ ਕਰਨ। ਲੜਕੇ ਦਾ ਨਾਨਕਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਲੁਧਿਆਣਾ ਨੂੰ ਪਹਿਲ। ਜਾਣਕਾਰੀ ਲਈ 647-203-1673 ਜਾਂ 1-438-875-2486 ਜਾਂ 646-804-9788 ‘ਤੇ ਸੰਪਰਕ ਕਰਨ।
***1406***
Jat Sikh parents invite matrimonial alliance for their son, Canadian immigarnt, 28 yrs.old, 6’-1″ tall, well settled in Canada. The girl should be Canadian immigrant/citizen, tall, beautiful and family oriented, preferably from Toronto (Canada). Case no bar. For more information please cal or whatsapp:+91-98145-63169 or +91-76968-03853
***1406***
Match for Canadian Jat Sikh boy, 29 yrs. old, 5’-8” tall degree in Accounting from a Canadian University, working as Project Accountant, left arm artificial, handsome, father retired as Class 1 officer from India. Own house in Vancouver, good urban and rural property in India. Girl should be well educated, family oriented and from good family background. For information contact: 1-778-889-6157
***1406***
Seeking a well qualified match for Jat Sikh boy, 87 born, 5’-11” tall, turbaned, Teetotaler, M.Sc. Psychology, Ph.D., Diploma in guidance counselling, teaching in a renowned Univerity in India. Call: 1-206-353-9882 or 1-425-524-3661 or 011-91-98723-91266 or whatsapp 1-828-490-9596
***1406***