Image Courtesy :jagbani(punjabkesar)

ਪੁਰਾਣੇ ਸਮੇਂ ‘ਚ ਲੋਕ ਮਿੱਟੀ ਦੇ ਭਾਂਡਿਆਂ ‘ਚ ਹੀ ਖਾਣਾ ਪਕਾਉਂਦੇ ਸਨ, ਪਰ ਹੁਣ ਸਮੇਂ ਦੇ ਨਾਲ ਸਭ ਕੁਝ ਬਦਲ ਗਿਆ ਹੈ। ਇਸ ਬਦਲਾਅ ਦਾ ਅਸਰ ਰਸੋਈ ਘਰ ‘ਚ ਵੀ ਪੈਣਾ ਲਾਜ਼ਮੀ ਹੈ। ਸਾਡੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਤੌਰ ਤਰੀਕੇ ਪਹਿਲਾਂ ਨਾਲੋਂ ਕਾਫ਼ੀ ਬਦਲ ਗਏ ਹਨ। ਇਨ੍ਹਾਂ ਬਦਲਾਵਾਂ ਦੇ ਕਾਰਨ ਹੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਪੈਦਾ ਹੋ ਰਹੀਆਂ ਹਨ ਜਿਨ੍ਹਾਂ ਨਾਲ ਨਜਿੱਠਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਅਜਿਹੇ ‘ਚ ਲੋੜ ਹੈ ਕੁਝ ਚੀਜ਼ਾਂ ਨੂੰ ਅਪਣਾਉਣ ਦੀ ਜੋ ਹੈਲਦੀ ਲਾਈਫ਼ ਲਈ ਬਹੁਤ ਜ਼ਰੂਰੀ ਹੈ। ਅਜਿਹੀ ਹੀ ਚੀਜ਼ ਹੈ ਮਿੱਟੀ ਦੇ ਭਾਂਡੇ। ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਕਿ ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਦੇ ਕੀ-ਕੀ ਫ਼ਾਇਦੇ ਹਨ।
ਸਿਹਤਮੰਦ ਹੁੰਦਾ ਹੈ ਭੋਜਨ – ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਨਾਲ ਮਿੱਟੀ ਦੇ ਭਾਂਡਿਆਂ ਨਾਲ ਖਾਣੇ ‘ਚੋਂ ਨਿਕਲੀ ਗੈਸ ਬਾਹਰ ਨਹੀਂ ਨਿਕਲ ਸਕਦੀ ਜਿਸ ਕਾਰਨ ਖਾਣੇ ‘ਚ ਪੌਸ਼ਟਿਕ ਤੱਤ ਅੰਦਰ ਰਹਿ ਜਾਂਦੇ ਹਨ। ਇਸ ਨਾਲ ਭੋਜਨ ਜ਼ਿਆਦਾ ਸਿਹਤਮੰਦ ਹੁੰਦਾ ਹੈ ਜਿਸ ਨਾਲ ਸਾਡੇ ਸ਼ਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ।
ਸੁਆਦ ਬਣਦਾ ਹੈ ਭੋਜਨ – ਦੂਜੇ ਭਾਂਡਿਆਂ ਦੇ ਮੁਕਾਬਲੇ ਮਿੱਟੀ ਦੇ ਭਾਂਡਿਆਂ ‘ਚ ਬਣਿਆ ਭੋਜਨ ਜ਼ਿਆਦਾ ਵਧੀਆ ਅਤੇ ਸੁਆਦ ਹੁੰਦਾ ਹੈ। ਮਿੱਟੀ ਦੇ ਭਾਂਡਿਆਂ ‘ਚ ਭੋਜਨ ਨੂੰ ਬਣਨ ‘ਚ ਥੋੜ੍ਹਾ ਜ਼ਿਆਦਾ ਸਮਾਂ ਲੱਗਦਾ ਹੈ, ਪਰ ਅਜਿਹਾ ਖਾਣਾ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ।
ਖਾਣਾ ਜਲਦੀ ਨਹੀਂ ਹੁੰਦਾ ਖ਼ਰਾਬ – ਜੋ ਖਾਣਾ ਮਿੱਟੀ ਦੇ ਭਾਂਡਿਆਂ ‘ਚ ਬਣਦਾ ਹੈ, ਉਹ ਜਲਦੀ ਖ਼ਰਾਬ ਨਹੀਂ ਹੁੰਦਾ। ਇਸ ਦਾ ਖਾਸ ਕਾਰਨ ਇਹ ਹੈ ਕਿ ਖਾਣੇ ਨੂੰ ਬਣਨ ‘ਚ ਸਮਾਂ ਲੱਗਦਾ ਹੈ ਜਿਸ ਕਾਰਨ ਖਾਣਾ ਜ਼ਿਆਦਾ ਦੇਰ ਤਕ ਤਾਜ਼ਾ ਹੀ ਰਹਿੰਦਾ ਹੈ।
ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ ਘੱਟ – ਮਿੱਟੀ ਦੇ ਭਾਂਡਿਆਂ ‘ਚ ਭੋਜਨ ਪਕਾਉਣ ਨਾਲ ਖਾਣੇ ‘ਚ ਮੌਜੂਦ ਐਸਿਡ ਦੀ ਮਿੱਟੀ ਨਾਲ ਕ੍ਰਿਰਿਆ ਹੁੰਦੀ ਹੈ ਅਤੇ PH ਨੂੰ ਕੰਟਰੋਲ ਕਰਦਾ ਹੈ। ਇਹ ਸ਼ਰੀਰ ‘ਚ ਐਸੀਟਿਕ ਕੋਸ਼ੀਕਾਵਾਂ ਨੂੰ ਵਧਣ ਤੋਂ ਰੋਕਦਾ ਹੈ ਜਿਸ ਨਾਲ ਕੈਂਸਰ ਹੋਣ ਦਾ ਖ਼ਤਰਾ ਬਹੁਤ ਹੀ ਘੱਟ ਹੋ ਜਾਂਦਾ ਹੈ।
ਮਿਨਰਲਜ਼ ਅਤੇ ਵਾਇਟਾਮਿਨਜ਼ ਨਾਲ ਭਰਪੂਰ – ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਨਾਲ ਤੁਹਾਡਾ ਭੋਜਨ ਵੱਧ ਪੋਸ਼ਟਿਕ ਹੁੰਦਾ ਹੈ ਕਿਉਂਕਿ ਇਹ ਤੁਹਾਡੇ ਭੋਜਨ ‘ਚ ਮੌਜੂਦ ਕੈਲਸ਼ੀਅਮ, ਫ਼ਾਸਫ਼ੋਰਸ, ਆਇਰਨ, ਮੈਗਨੀਜ਼ੀਅਮ, ਸਲਫ਼ਰ ਵਰਗੇ ਮਿਨਰਲਜ਼ ਅਤੇ ਵਾਇਟਾਮਿਨਜ਼ ਦੀ ਗੁਣਵੱਤਾ ਨੂੰ ਕਾਇਮ ਰੱਖਦਾ ਹੈ।
ਤੇਲ ਦਾ ਘੱਟ ਹੁੰਦਾ ਹੈ ਇਸਤੇਮਾਲ – ਅੱਜਕੱਲ੍ਹ ਨੌਨ ਸਟਿਕਿੰਗ ਭਾਂਡਿਆਂ ਦੀ ਮੰਗ ਬਹੁਤ ਵੱਧ ਗਈ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਮਿੱਟੀ ਦੇ ਭਾਂਡੇ ਵੀ ਇਹ ਕੰਮ ਵੀ ਕਰਦੇ ਹਨ? ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਲਈ ਜ਼ਿਆਦਾ ਤੇਲ ਜਾਂ ਪਾਣੀ ਦੀ ਲੋੜ ਨਹੀਂ ਪੈਂਦੀ। ਅਜਿਹੇ ਭਾਂਡੇ ਖਾਣੇ ਨੂੰ ਕੁਦਰਤੀ ਤਰੀਕੇ ਨਾਲ ਪਕਾ ਲੈਂਦੇ ਹਨ।
ਖਾਣੇ ਨੂੰ ਦੋਬਾਰਾ ਗਰਮ ਕਰਨ ਦੀ ਲੋੜ ਨਹੀਂ ਪੈਂਦੀ – ਜਦੋਂ ਤੁਸੀਂ ਖਾਣੇ ਨੂੰ ਗਰਮ ਕਰਦੇ ਹੋ ਤਾਂ ਖਾਣੇ ‘ਚ ਪੋਸ਼ਟਿਕ ਤੱਤ ਘੱਟ ਹੋ ਜਾਂਦੇ ਹਨ ਅਤੇ ਉਹ ਭੋਜਨ ਤੁਹਾਡੇ ਲਈ ਫ਼ਾਇਦੇਮੰਦ ਨਹੀਂ ਰਹਿੰਦਾ। ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਨਾਲ ਇਹ ਜ਼ਿਆਦਾ ਦੇਰ ਤਕ ਗਰਮ ਰਹਿੰਦਾ ਹੈ ਕਿਉਂਕਿ ਇਸ ਦਾ ਤਾਪਮਾਨ ਲੰਬੇ ਸਮੇਂ ਤਕ ਬਰਕਾਰ ਰਹਿੰਦਾ ਹੈ ਅਤੇ ਖਾਣੇ ਨੂੰ ਦੋਬਾਰਾ ਗਰਮ ਕਰਨ ਦੀ ਲੋੜ ਨਹੀਂ ਪੈਂਦੀ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।