Image Courtesy :jagbani(punjabkesar)

ਅਦਰਕ ਸਾਡੇ ਸਾਰਿਆਂ ਦੀ ਰਸੋਈ ਘਰ ‘ਚ ਇਸਤੇਮਾਲ ਹੁੰਦੀ ਹੈ। ਇਸ ‘ਚ ਕੌਪਰ ਅਤੇ ਮੈਗਨੀਜ਼ ਵਰਗੇ ਤੱਤ ਪਾਏ ਜਾਂਦੇ ਹਨ। ਸਰਦੀ ਦੇ ਮੌਸਮ ‘ਚ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ। ਇਹ ਖਾਣੇ ਦਾ ਸੁਆਦ ਤਾਂ ਵਧਾਉਂਦੀ ਹੀ ਹੈ ਅਤੇ ਨਾਲ ਹੀ ਸਿਹਤ ਲਈ ਵੀ ਫ਼ਾਇਦੇਮੰਦ ਹੈ। ਅਦਰਕ ਦੀ ਮਸਾਲੇਵਾਲੀ ਚਾਹ ਨਾ ਸਿਰਫ਼ ਚਾਹ ਦਾ ਸੁਆਦ ਵਧਾਉਂਦੀ ਹੈ ਸਗੋਂ ਸ਼ਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਅ ਕੇ ਵੀ ਰੱਖਦੀ ਹੈ।
ਪੇਟ ਦੀ ਗੈਸ – ਗ਼ਲਤ ਖਾਣ-ਪੀਣ ਕਰ ਕੇ ਪੇਟ ‘ਚ ਗੈਸ ਦੀ ਪਰੇਸ਼ਾਨੀ ਹੋ ਸਕਦੀ ਹੈ। ਇਸ ਲਈ 125 ਗ੍ਰਾਮ ਸੁੰਢ ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇੱਕ ਲੱਡੂ ਦਾ ਸੇਵਨ ਗਰਮ ਦੁੱਧ ਨਾਲ ਕਰਨ ਨਾਲ ਪੇਟ ਨਾਲ ਜੁੜੀਆਂ ਸਾਰੀਆਂ ਪਰੇਸ਼ਾਨੀਆਂ ਤੋਂ ਆਰਾਮ ਮਿਲਦਾ ਹੈ।
ਦਸਤ – ਦਸਤ ਹੋਣ ‘ਤੇ 100 ਗ੍ਰਾਮ ਸੁੰਢ, 3 ਛੋਟੇ ਚੱਮਚ ਨਮਕ, 4 ਚੱਮਚ ਭੁੰਨਿਆ ਹੋਇਆ ਜੀਰਾ ਪਾਊਡਰ, ਇਨ੍ਹਾਂ ਸਾਰਿਆਂ ਨੂੰ ਮਿਲਾ ਕੇ ਚੂਰਨ ਤਿਆਰ ਕਰ ਲਓ। ਖਾਣਾ ਖਾਣ ਤੋਂ ਬਾਅਦ ਇਸ ਚੂਰਨ ਨੂੰ ਇੱਕ ਚੱਮਚ ਪਾਣੀ ਨਾਲ ਖਾਣ ਨਾਲ ਰਾਹਤ ਮਿਲਦੀ ਹੈ।
ਕੰਨ ਦਰਦ – ਅੱਧਾ ਚੱਮਚ ਸਰ੍ਹੋਂ ਦੇ ਤੇਲ ਅਤੇ 2-3 ਬੂੰਦਾਂ ਅਦਰਕ ਦਾ ਰਸ ਮਿਲਾ ਕੇ ਕੰਨ ‘ਚ ਪਾਓ। ਇਸ ਨਾਲ ਦਰਦ ਠੀਕ ਹੋ ਜਾਵੇਗਾ।
ਪੇਟ ਦੇ ਕੀੜੇ – ਅੱਧਾ ਚੱਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖ਼ਾਲੀ ਪੇਟ ਪੀਣ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ।
ਮੂੰਹ ਦੀ ਬਦਬੂ – 1 ਚੱਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ‘ਚ ਪਾ ਕੇ ਮਿਕਸ ਕਰ ਲਓ। ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।
ਕਬਜ਼ ਦੂਰ ਕਰੇ – ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ ਗੁੜ ਦੋਹਾਂ ਨੂੰ ਸਵੇਰੇ-ਸ਼ਾਮ ਇਕੱਠੇ ਚਬਾਓ। ਇਸ ਨਾਲ ਕਬਜ਼, ਪੇਟ ਦੀ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਮਿਲੇਗੀ।
ਜ਼ੁਕਾਮ – ਜ਼ੁਕਾਮ ਹੋਣ ‘ਤੇ 1 ਚੱਮਚ ਸ਼ੁਧ ਦੇਸੀ ਘਿਓ ‘ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫ਼ਿਰ ਇਸ ‘ਚ ਦਰਦਰੇ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 2 ਲੌਂਗ ਪਾ ਦਿਓ। ਚੁਟਕੀ ਭਰ ਨਮਕ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਕਰ ਕਰੋ ਅਤੇ ਬਾਅਦ ‘ਚ ਗਰਮ ਦੁੱਧ ਪੀ ਲਓ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।