Image Courtesy :dailyhamdard

ਅਸੀਂ ਜ਼ਿਆਦਾਤਰ ਬਜ਼ੁਰਗ ਔਰਤਾਂ ਨੂੰ ਇਹ ਕਹਿੰਦੇ ਹੋਏ ਸੁਣਦੇ ਹਾਂ ਕਿ ਗਾਜਰ ਖਾਣ ਨਾਲ ਅਸੀਂ ਹਨੇਰੇ ਵਿੱਚ ਵੀ ਦੇਖ ਸਕਦੇ ਹਾਂ ਪਰ ਵਧੀਆ ਨਜ਼ਰ ਪ੍ਰਾਪਤ ਕਰਨ ਲਈ ਗਾਜਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਖ਼ੁਰਾਕਾਂ ਹਨ ਜੋ ਸਾਡੀ ਨਜ਼ਰ ਨੂੰ ਵਧਾਉਣ ‘ਚ ਮਦਦਗਾਰ ਹੁੰਦੀਆਂ ਹਨ।
ਆਓ ਜਾਣਦੇ ਹਾਂ ਅਜਿਹੀਆਂ ਹੀ ਕੁੱਝ ਖ਼ੁਰਾਕਾਂ ਬਾਰੇ
ਪਾਲਕ: ਪਾਲਕ ਵਿੱਚ ਹਰੀ ਫੁੱਲਗੋਭੀ ਵਾਂਗ ਜੈਕਸਾਂਥਿਨ ਅਤੇ ਲਿਊਟਨ ਨਾਮੀ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ ਜੋ ਮੋਤੀਆਬਿੰਦ ਪੈਦਾ ਹੋਣ ਦੇ ਖਤਰੇ ਨੂੰ ਘੱਟ ਕਰਦੇ ਹਨ। ਲਿਊਟੀਨ ਸਾਡੀਆਂ ਅੱਖਾਂ ਦੀ ਰੱਖਿਆ ਮੈਕਿਊਲਾ ‘ਚ ਪਿਗਮੈਂਟਸ ਦਾ ਨਿਰਮਾਣ ਕਰ ਕੇ ਕਰਦਾ ਹੈ ਜੋ ਨੁਕਸਾਨਦਾਇੱਕ ਨੀਲੀ ਰੌਸ਼ਨੀ ਦੀਆਂ ਕਿਰਨਾਂ ਨੂੰ ਫ਼ਿਲਟਰ ਕਰਦਾ ਹੈ। ਇਹ ਕਿਰਨਾਂ ਸਾਡੀਆਂ ਅੱਖਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਰੋਜ਼ਾਨਾ 100 ਗ੍ਰਾਮ ਪਾਲਕ ਦਾ ਸੇਵਨ ਕਰਨਾ ਚਾਹੀਦਾ ਹੈ।
ਸੰਤਰਾ: ਸੰਤਰੇ ਵਿੱਚ ਵਾਇਟਾਮਿਨ-C ਭਰਪੂਰ ਮਾਤਰਾ ‘ਚ ਹੁੰਦਾ ਹੈ। ਇੱਕ ਅਧਿਐਨ ‘ਚ ਪਾਇਆ ਗਿਆ ਹੈ ਕਿ ਜੋ ਔਰਤਾਂ 10 ਸਾਲ ਜਾਂ ਜ਼ਿਆਦਾ ਲਈ ਵਾਇਟਾਮਿਨ-C ਸਪਲੀਮੈਂਟ ਦਾ ਸੇਵਨ ਕਰਦੀਆਂ ਸਨ ਉਨ੍ਹਾਂ ਵਿੱਚ ਮੋਤੀਆਬਿੰਦ ਪੈਦਾ ਹੋਣ ਦਾ ਖ਼ਤਰਾ 64 ਫ਼ੀਸਦੀ ਤਕ ਘੱਟ ਦੇਖਿਆ ਗਿਆ। ਰੋਜ਼ਾਨਾ ਇੱਕ ਸੰਤਰਾ ਜ਼ਰੂਰ ਖਾਣਾ ਚਾਹੀਦਾ ਹੈ।
ਡਾਰਕ ਬੈਰੀਜ਼: ਇਸ ਨੂੰ ਖਾਣ ਨਾਲ ਸਾਡੀ ਨਜ਼ਰ ਬਿਹਤਰ ਬਣਦੀ ਹੈ। ਦੂਸਰੀ ਵਿਸ਼ਵ ਜੰਗ ਦੇ ਪਾਇਲਟਾਂ ਵਲੋਂ ਇਨ੍ਹਾਂ ਦਾ ਜ਼ਿਆਦਾ ਸੇਵਨ ਕੀਤਾ ਜਾਂਦਾ ਸੀ ਤਾਂ ਜੋ ਰਾਤ ਨੂੰ ਮਿਸ਼ਨ ਲਈ ਉਨ੍ਹਾਂ ਦੀ ਨਜ਼ਰ ਤੇਜ਼ ਹੋ ਸਕੇ।
ਅਧਿਐਨਾਂ ਨਾਲ ਇਹ ਪ੍ਰਮਾਣਿਤ ਹੋ ਚੁੱਕਾ ਹੈ ਕਿ ਬਿਲ ਬੈਰੀਜ਼ ਅਤੇ ਬਲੈਕ ਬੈਰੀਜ਼ ਵਿੱਚ ਐਂਥੋਸਾਯਾਨਿਸ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਜੋ ਮੋਤੀਆਬਿੰਦ ਅਤੇ ਮੈਕਿਊਲਰ ਡੀਜੈਨਰੇਸ਼ਨ ਕਾਰਨ ਪੈਦਾ ਹੋਣ ਵਾਲੀ ਨਜ਼ਰ ਦੀ ਕਮਜ਼ੋਰੀ ਨੂੰ ਰੋਕਦਾ ਹੈ। ਆਪਣੇ ਨਾਸ਼ਤੇ ‘ਚ ਮੁੱਠੀ ਭਰ ਡਾਰਕ ਬੈਰੀਜ਼ ਸ਼ਾਮਿਲ ਕਰੋ।
ਬਦਾਮ: ਬਦਾਮਾਂ ਵਿੱਚ ਵਾਇਟਾਮਿਨ-E ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਕਈ ਖੋਜਾਂ ਤੋਂ ਪਤਾ ਲੱਗਾ ਹੈ ਕਿ ਬਦਾਮ ਅੱਖਾਂ ਨੂੰ ਫ਼੍ਰੀ ਰੈਡੀਕਲਜ਼ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਉਂਦੇ ਹਨ। ਇਸ ਦਾ ਅਰਥ ਇਹ ਹੈ ਕਿ ਇਹ ਸ਼ਰੀਰ ਵਿੱਚ ਮੌਜੂਦ ਕੋਸ਼ਿਕਾਵਾਂ ਨੂੰ ਔਕਸੀਡੇਸ਼ਨ ਤੋਂ ਬਚਾਉਣ ‘ਚ ਮਦਦਗਾਰ ਹੁੰਦੇ ਹਨ ਜੋ ਮੋਤੀਆਬਿੰਦ ਦੇ ਇਲਾਜ ਨੂੰ ਮੱਠਾ ਕਰਦਾ ਹੈ। ਮੁੱਠੀ ਭਰ ਕੁਤਰੇ ਹੋਏ ਬਦਾਮ ਆਪਣੇ ਸੀਰੀਅਲ ‘ਤੇ ਛਿੜਕੋ ਅਤੇ ਸਨੈਕਸ ਦੇ ਤੌਰ ‘ਤੇ ਇਨ੍ਹਾਂ ਨੂੰ ਖਾਓ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।