ਛੋਟੀਆਂ-ਛੋਟੀਆਂ ਸ਼ਰੀਰਿਕ ਤਕਲੀਫ਼ਾਂ ਸਾਰਿਆਂ ਨੂੰ ਕਦੇ ਨਾ ਕਦੇ ਹੁੰਦੀਆਂ ਹਨ। ਜੇਕਰ ਤੁਸੀਂ ਘਰ ‘ਚ ਹੀ ਅਜਿਹੀਆਂ ਤਕਲੀਫ਼ਾਂ ਦਾ ਇਲਾਜ ਕਰਨਾ ਚਾਹੁੰਦੇ ਹਨ ਤਾਂ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਅਜਿਹੇ ਮਹੱਤਵਪੂਰਨ ਘਰੇਲੂ ਨੁਸਖ਼ੇ ਜਿਨ੍ਹਾਂ ਦਾ ਪਤਾ ਹੋਣ ‘ਤੇ ਤੁਸੀਂ ਕੁੱਝ ਰੋਗਾਂ ਦਾ ਇਲਾਜ ਖ਼ੁਦ ਹੀ ਕਰ ਸਕਦੇ ਹੋ।
ਪੇਟ ਦਰਦ: ਅੱਧਾ ਚੱਮਚ ਹਲਦੀ ਅਤੇ ਅੱਧਾ ਚੱਮਚ ਨਮਕ ਮਿਲਾ ਕੇ ਠੰਡੇ ਪਾਣੀ ਨਾਲ ਖਾ ਲਓ। ਪੇਟ ਦਰਦ ‘ਚ ਤੁਰੰਤ ਆਰਾਮ ਮਿਲੇਗਾ।
ਵਾਲਾਂ ਦਾ ਝੜਨਾ: ਜੇਕਰ ਤੁਹਾਡੇ ਵਾਲਾਂ ‘ਚ ਰੂਸੀ ਹੈ ਜਾਂ ਫ਼ਿਰ ਤੁਹਾਡੇ ਵਾਲ ਝੜ ਰਹੇ ਹਨ ਤਾਂ ਤੁਸੀਂ ਕੱਚੇ ਪਪੀਤੇ ਦਾ ਪੇਸਟ ਬਣਾ ਕੇ ਵਾਲਾਂ ਦੀਆਂ ਜੜ੍ਹਾਂ ‘ਤੇ 10 ਮਿੰਟ ਤਕ ਲਗਾਓ। ਉਸ ਤੋਂ ਬਾਅਦ ਵਾਲ ਧੋ ਲਓ। ਅਜਿਹਾ ਕਰਨ ਨਾਲ ਤੁਹਾਡੇ ਵਾਲ ਨਹੀਂ ਝੜਨਗੇ।
ਖ਼ੂਨ ਦੀ ਖ਼ਰਾਬੀ: ਖ਼ੂਨ ਸਾਫ਼ ਨਹੀਂ ਹੈ ਤਾਂ ਇੱਕ ਚੱਮਚ ਸ਼ਹਿਦ ਨੂੰ ਅੱਧੇ ਗਿਲਾਸ ਪਾਲਕ ਦੇ ਰਸ ‘ਚ ਮਿਲਾ ਕੇ ਇੱਕ ਮਹੀਨੇ ਤਕ ਵਰਤੋਂ ਕਰੋ। ਇਹ ਤੁਹਾਡੇ ਖ਼ੂਨ ਵਿਕਾਰ ਨੂੰ ਦੂਰ ਕਰੇਗਾ ਅਤੇ ਖ਼ੂਨ ਨੂੰ ਸਾਫ਼ ਰੱਖੇਗਾ।
ਚਮੜੀ ਪ੍ਰੌਬਲਮ: ਨਾਰੀਅਲ ਪਾਣੀ ‘ਚ ਕੱਚਾ ਦੁੱਧ, ਨਿੰਬੂ ਦਾ ਰਸ, ਵੇਸਣ ਅਤੇ ਚੰਦਨ ਪਾਊਡਰ ਮਿਲਾ ਕੇ ਲੇਪ ਤਿਆਰ ਕਰੋ। ਨਹਾਉਣ ਤੋਂ 15 ਮਿੰਟ ਪਹਿਲਾਂ ਇਹ ਲੇਪ ਚਿਹਰੇ ‘ਤੇ ਲਗਾਓ। ਉਸ ਤੋਂ ਬਾਅਦ ਚਿਹਰੇ ਨੂੰ ਧੋ ਲਓ। ਇਹ ਨੁਸਖ਼ਾ ਸਕਿਨ ਪ੍ਰੌਬਲਮ ਦੂਰ ਕਰ ਕੇ ਚਿਹਰੇ ਨੂੰ ਚਮਕਦਾਰ ਬਣਾਉਂਦਾ ਹੈ।
ਐਸਡਿਟੀ: ਭੋਜਨ ਕਰਨ ਤੋਂ ਬਾਅਦ ਤੁਸੀਂ ਥੋੜ੍ਹੇ ਜਿਹੇ ਗੁੜ ਦੀ ਵਰਤੋਂ ਕਰੋ। ਅਜਿਹਾ ਕਰਨ ਨਾਲ ਐਸਡਿਟੀ ਦੀ ਸਮੱਸਿਆ ਖ਼ਤਮ ਹੋ ਜਾਵੇਗੀ।
ਸਿਰ ਦਰਦ: ਇੱਕ ਗਿਲਾਸ ਗਰਮ ਪਾਣੀ ‘ਚ ਅੱਧਾ ਨਿੰਬੂ ਦਾ ਰਸ ਪਾ ਕੇ ਪੀਓ। ਸਿਰ ਦਰਦ ਦੂਰ ਹੋ ਜਾਵੇਗਾ।
ਗੈਸਿਟ੍ਰਕ ਟਰੱਬਲ: ਅਜਵਾਈਨ ਅਤੇ ਕਾਲਾ ਨਮਕ ਪੀਸ ਕੇ ਸਾਮਾਨ ਮਾਤਰਾ ‘ਚ ਮਿਲਾ ਲਓ। ਇਸ ਚੂਰਨ ਨੂੰ ਇੱਕ ਚੱਮਚ ਮਾਤਰਾ ‘ਚ ਗਰਮ ਪਾਣੀ ਨਾਲ ਲਓ। ਗੈਸ ਦੀ ਸਮੱਸਿਆ ‘ਚ ਤੁਰੰਤ ਆਰਾਮ ਮਿਲੇਗਾ।
ਜ਼ੁਕਾਮ: ਜੇਕਰ ਜ਼ੁਕਾਮ ਜਾਂ ਸਰਦੀ ਹੋਵੇ ਤਾਂ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਪਾਣੀ ਪੀ ਕੇ ਸੋ ਜਾਓ। ਜ਼ੁਕਾਮ ਤੋਂ ਰਾਹਤ ਮਿਲੇਗੀ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।