Image Courtesy :jagbani(punjabkesari)

ਤੁਰਨਾ-ਫ਼ਿਰਨਾ ਸਿਹਤ ਲਈ ਬਹੁਤ ਹੀ ਜ਼ਰੂਰੀ ਹੈ। ਇਹ ਸ਼ਰੀਰ ਨੂੰ ਤਾਜ਼ਗੀ ਅਤੇ ਮਜ਼ਬੂਤੀ ਪ੍ਰਦਾਨ ਕਰਨ ਤੋਂ ਇਲਾਵਾ ਸਵੈ-ਵਿਸ਼ਵਾਸ ਵੀ ਪੈਦਾ ਕਰਦਾ ਹੈ, ਪਰ ਅੱਜ-ਕੱਲ੍ਹ ਦੀ ਭੱਜ-ਦੌੜ ਵਾਲੀ ਜ਼ਿੰਦਗੀ ਵਿੱਚ ਸਾਡੇ ਲਈ ਆਪਣੀ ਸਿਹਤ ਲਈ ਸਮਾਂ ਕੱਢਣਾ ਬਹੁਤ ਔਖਾ ਹੋ ਗਿਆ ਹੈ ਜਿਸ ਕਰਕੇ ਸ਼ਰੀਰ ‘ਤੇ ਤਨਾਅ-ਚਿੰਤਾ ਦਾ ਅਸਰ ਵਧਦਾ ਜਾ ਰਿਹਾ ਹੈ ਅਤੇ ਮਨੁੱਖ ਅਨੇਕਾਂ ਬੀਮਾਰੀਆਂ ਵਿੱਚ ਘਿਰਦਾ ਜਾ ਰਿਹਾ ਹੈ। ਬਹੁਤੀਆਂ ਬੀਮਾਰੀਆਂ ਦੀ ਜੜ੍ਹ ਚਿੰਤਾ ਹੀ ਹੈ। ਚਿੰਤਾ ਤੰਦਰੁਸਤ ਸ਼ਰੀਰ ਨੂੰ ਵੀ ਖੋਖਲਾ ਬਣਾ ਦਿੰਦੀ ਹੈ ਅਤੇ ਮਰੀਜ਼ ਤਣਾਅ ਦਾ ਸ਼ਿਕਾਰ ਹੋ ਜਾਂਦਾ ਹੈ। ਇਨ੍ਹਾਂ ਸਭ ਨਤੀਜਿਆਂ ਤੋਂ ਬਚਣ ਵਾਸਤੇ ਸੈਰ ਕਰਨੀ ਬੇਹੱਦ ਜ਼ਰੂਰੀ ਹੈ। ਰੋਜ਼ਾਨਾ ਅੱਧੇ ਘੰਟੇ ਦੀ ਸੈਰ ਸ਼ਰੀਰ ਨੂੰ ਤੰਦਰੁਸਤ ਰੱਖਣ ਲਈ ਲਾਭਦਾਇਕ ਸਿੱਧ ਹੋਈ ਹੈ।
ਰੋਜ਼ਾਨਾ ਸੈਰ ਕਰਨ ਨਾਲ ਮਨ ਖਿੜਿਆ ਰਹਿੰਦਾ ਹੈ। ਇਸ ਨਾਲ ਸ਼ਰੀਰ ਦੇ ਸੈੱਲ ਵੀ ਤਰੋ-ਤਾਜ਼ਾ ਹੋ ਜਾਂਦੇ ਹਨ ਅਤੇ ਮੁੜ ਊਰਜਾਵਾਨ ਹੋ ਕੇ ਆਪਣੇ ਕੰਮਾਂ ਵਿੱਚ ਜੁਟ ਜਾਂਦੇ ਹਨ। ਹਫ਼ਤੇ ਵਿੱਚ ਤਿੰਨ ਵਾਰੀ ਕੀਤੀ 30 ਮਿੰਟਾਂ ਦੀ ਸੈਰ ਦਿਲ ਲਈ ਫ਼ਾਇਦੇਮੰਦ ਸਾਬਿਤ ਹੋਵੇਗੀ। ਇਹ ਦਿਲ ਅਤੇ ਫ਼ੇਫ਼ੜਿਆਂ ਨੂੰ ਮਜ਼ਬੂਤੀ ਪ੍ਰਦਾਨ ਕਰਦੀ ਹੈ। ਇਸ ਤਰ੍ਹਾਂ ਹੌਲੀ-ਹੌਲੀ ਸੈਰ ਕਰਨ ਨਾਲ ਸ਼ਰੀਰ ਦੀ ਬਿਨਾਂ ਥਕਾਵਟ ਤੋਂ ਕੰਮ ਕਰਨ ਦੀ ਸਮਰੱਥਾ ਵਧਦੀ ਹੈ।
ਸੈਰ ਕਰਨ ਨਾਲ ਕੋਲੈਸਟ੍ਰੋਲ ਵੀ ਘਟਦਾ ਹੈ ਜਿਸ ਨਾਲ ਦਿਲ ਜਵਾਨ ਰਹਿੰਦਾ ਹੈ ਅਤੇ ਦਿਲ ਦੇ ਦੌਰੇ ਦਾ ਖ਼ਤਰਾ ਵੀ ਘਟ ਜਾਂਦਾ ਹੈ। ਸੈਰ ਕਰਨ ਨਾਲ ਚਿੰਤਾ ਵਧਾਉਣ ਵਾਲੇ ਹੌਰਮੋਨਜ਼ ਘਟ ਜਾਂਦੇ ਹਨ ਅਤੇ ਬੀਟਾ ਐਂਡੋਰਫ਼ਿਨ ਨਾਮਕ ਚਿੰਤਾ ਘਟਾਉਣ ਵਾਲੇ ਹੌਰਮੋਨਜ਼ ਵੱਧ ਜਾਂਦੇ ਹਨ। ਇਸ ਤਰ੍ਹਾਂ ਸੈਰ ਤਨਾਅਗ੍ਰਸਤ ਰੋਗੀਆਂ ਲਈ ਕਾਫ਼ੀ ਕਾਰਗਰ ਸਾਬਿਤ ਹੋਈ ਹੈ।
ਤਕਰੀਬਨ 20 ਮਿੰਟਾਂ ਦੀ ਤੇਜ਼ ਸੈਰ ਕਰਨ ਤੋਂ ਬਾਅਦ ਹੌਲੀ-ਹੌਲੀ ਰਫ਼ਤਾਰ ਘਟਾ ਦੇਣੀ ਚਾਹੀਦੀ ਹੈ। ਇਸ ਨਾਲ ਸ਼ਰੀਰ ਦੇ ਵੱਖ-ਵੱਖ ਅੰਗਾਂ ਅਤੇ ਮਾਸਪੇਸ਼ੀਆਂ ਦੀ ਲਚਕਤਾ ਵਧਦੀ ਹੈ। ਉਮਰ ਦੇ ਨਾਲ ਹੱਡੀਆਂ ਕਮਜ਼ੋਰ ਹੋ ਕੇ ਭੁਰਨ ਲੱਗ ਜਾਂਦੀਆਂ ਹਨ। ਇਸ ਨਾਲ OstEOporosis ਨਾਮਕ ਬਿਮਾਰੀ ਤੋਂ ਬਚਣ ਲਈ ਹਫ਼ਤੇ ਵਿੱਚ ਚਾਰ ਵਾਰੀ ਅੱਧਾ ਘੰਟਾ ਸੈਰ ਲਈ ਜ਼ਰੂਰ ਜਾਣਾ ਚਾਹੀਦਾ ਹੈ। ਸੈਰ ਮਾਨਸਿਕ ਤੌਰ ‘ਤੇ ਵੀ ਸ਼ਰੀਰ ਨੂੰ ਤੰਦਰੁਸਤ ਰੱਖਦੀ ਹੈ। ਸੈਰ ਕਰਨ ਤੋਂ ਬਾਅਦ ਸ਼ਰੀਰ ਥਕਾਵਟ ਮਹਿਸੂਸ ਕਰਦਾ ਹੈ ਅਤੇ ਇਸ ਤਰ੍ਹਾਂ ਨੀਂਦ ਵੀ ਵਧੀਆ ਆਉਂਦੀ ਹੈ।
ਸ਼ਰੀਰ ਦਾ ਸੁਰੱਖਿਆਤੰਤਰ ਵੀ ਸੈਰ ਕਰਨ ਨਾਲ ਮਜ਼ਬੂਤ ਹੁੰਦਾ ਹੈ ਅਤੇ ਸ਼ਰੀਰ ਦੀ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਵੱਧ ਜਾਂਦੀ ਹੈ। ਸ਼ੂਗਰ ਦੇ ਮਰੀਜ਼ਾਂ ਲਈ ਰੋਜ਼ਾਨਾ ਅੱਧੇ ਘੰਟੇ ਦੀ ਸੈਰ ਬਹੁਤ ਜ਼ਰੂਰੀ ਹੈ। ਰੋਜ਼ਾਨਾ ਸੈਰ ਕਰਨ ਨਾਲ ਕੈਂਸਰ ਦਾ ਖ਼ਤਰਾ ਵੀ ਘਟ ਜਾਂਦਾ ਹੈ। ਸੈਰ ਕਰਨ ਨਾਲ ਭਾਰ ਘਟਦਾ ਹੈ ਅਤੇ ਬਲੱਡ-ਪ੍ਰੈੱਸ਼ਰ ਵੀ ਠੀਕ ਰਹਿੰਦਾ ਹੈ। ਇਸ ਕਰ ਕੇ ਬਲੱਡ-ਪ੍ਰੈਸ਼ਰ ਜ਼ਿਆਦਾ ਰਹਿਣ ਵਾਲੇ ਮਰੀਜ਼ਾਂ ਲਈ ਸੈਰ ਬਹੁਤ ਜ਼ਰੂਰੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।