ਖ਼ਰਾਬ ਖ਼ੁਰਾਕ ਸਿਹਤ ਲਈ ਸਿਗਰਟਨੋਸ਼ੀ ਤੋਂ ਵੀ ਜ਼ਿਆਦਾ ਖ਼ਤਰਨਾਕ ਸਾਬਿਤ ਹੋ ਰਹੀ ਹੈ, ਅਤੇ ਇਸ ਲਈ ਇਹ ਜ਼ਰੂਰੀ ਹੈ ਕਿ ਲੋਕ ਜੰਕ ਫ਼ੂਡ ਤੋਂ ਬਚਣ ਅਤੇ ਵਨਸਪਤੀ ਆਧਾਰਿਤ ਖ਼ੁਰਾਕ ਨੂੰ ਅਪਨਾਉਣ। ਗਲੋਬਲ ਬਰਡਨ ਔਫ਼ ਡਿਜ਼ੀਜ਼ ਸਟੱਡੀ ਦੇ ਸਾਲ 2017 ਦੇ ਅੰਕੜੇ ਮੁਤਾਬਿਕ, ਵਿਸ਼ਵ ‘ਚ 20 ਫ਼ੀਸਦੀ ਮੌਤਾਂ ਖ਼ਰਾਬ ਖ਼ੁਰਾਕ ਕਾਰਨ ਹੁੰਦੀਆਂ ਹਨ।
ਅਜਿਹਾ ਦੇਖਿਆ ਗਿਆ ਹੈ ਕਿ ਤਨਾਅਪੂਰਨ ਵਾਤਾਵਰਣ ਲੋਕਾਂ ਨੂੰ ਚਟਪਟੇ, ਮਸਾਲੇਦਾਰ ਜੰਕ ਫ਼ੂਡ ਆਦਿ ਖਾਣ ਲਈ ਪ੍ਰੇਰਿਤ ਕਰਦਾ ਹੈ। ਇਸ ਆਦਤ ਨੇ ਪੌਸ਼ਟਿਕ ਭੋਜਨ ਦੀ ਪਰਿਭਾਸ਼ਾ ਨੂੰ ਹੀ ਵਿਗਾੜ ਦਿੱਤਾ ਹੈ। ਇਹ ਸਮਝਣਾ ਅਹਿਮ ਹੈ ਕਿ ਤੰਦਰੁਸਤ ਖ਼ੁਰਾਕ ਦਾ ਮਤਲਬ ਵਿਅਕਤੀ ਦੇ ਮੌਜੂਦਾ ਭਾਰ ਦੇ 30 ਗੁਣਾ ਦੇ ਬਰਾਬਰ ਕੈਲੋਰੀਜ਼ ਦੀ ਖਪਤ ਕਰਨਾ ਹੀ ਨਹੀਂ। ਸੂਖਮ ਪੋਸ਼ਕ ਤੱਤਾਂ ਦਾ ਸਹੀ ਸੰਤੁਲਨ ਵੀ ਓਨਾ ਹੀ ਜ਼ਰੂਰੀ ਹੈ। ਹਾਰਟ ਕੇਅਰ ਫ਼ਾਊਂਡੇਸ਼ਨ ਔਫ਼ ਇੰਡੀਆ ਦੇ ਪ੍ਰਧਾਨ ਪਦਮਸ਼੍ਰੀ ਡਾ. ਕੇ. ਕੇ. ਅਗਰਵਾਲ ਦਾ ਕਹਿਣਾ ਹੈ ਕਿ ਸਾਡੀਆਂ ਪ੍ਰਾਚੀਨ ਪਰੰਪਰਾਵਾਂ ਨੇ ਸਾਨੂੰ ਖ਼ੁਰਾਕ ਦੀ ਸਮੱਸਿਆ ਬਾਰੇ ਦੱਸਿਆ ਹੈ। ਉਹ ਵੰਨ-ਸੁਵੰਨਤਾ ਅਤੇ ਸੀਮਾ ਦੇ ਸਿਧਾਂਤਾਂ ਦੀ ਵਕਾਲਤ ਕਰਦੇ ਹਨ, ਯਾਨੀ ਮੌਡਰੇਸ਼ਨ ‘ਚ ਕਈ ਤਰ੍ਹਾਂ ਦੇ ਭੋਜਨ ਖਾਣੇ ਚਾਹੀਦੇ ਹਨ। ਉਹ ਭੋਜਨ ‘ਚ ਸੱਤ ਰੰਗਾਂ (ਲਾਲ, ਨਾਰੰਗੀ, ਪੀਲਾ, ਹਰਾ, ਨੀਲਾ, ਬੈਂਗਣੀ, ਸਫ਼ੈਦ) ਅਤੇ ਛੇ ਸਵਾਦਾਂ (ਮਿੱਠਾ, ਖੱਟਾ, ਨਮਕੀਨ, ਕੌੜਾ, ਚਟਪਟਾ ਅਤੇ ਕਸੈਲਾ) ਨੂੰ ਸ਼ਾਮਿਲ ਕਰਨ ਦੀ ਸਲਾਹ ਦਿੰਦੇ ਹਨ। ਸਾਡੀਆਂ ਪੌਸ਼ਟਿਕ ਕਥਾਵਾਂ ‘ਚ ਭੋਜਨ ਚੱਕਰ ਦੇ ਕਈ ਉਦਾਹਰਣ ਹਨ ਜਿਵੇਂ ਕਿ ਵਰਤ ਸਾਡੇ ਲਈ ਇੱਕ ਪਰੰਪਰਾ ਹੈ। ਹਾਲਾਂਕਿ ਇਸ ਦਾ ਮਤਲਬ ਕੁੱਝ ਵੀ ਨਹੀਂ ਖਾਣਾ ਨਹੀਂ ਸਗੋਂ ਕੁੱਝ ਚੀਜ਼ਾਂ ਨੂੰ ਛੱਡਣ ਦੀ ਆਸ ਕੀਤੀ ਜਾਂਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।