ਰਾਮਗੜ੍ਹੀਆ ਸਿੱਖ ਲੜਕਾ, ਉਮਰ 26 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਇਮੀਗ੍ਰੈਂਟ, Machanical Engineer, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ ਲਈ ਪੋਸਟ ਗਰੈਜੂਏਟ, ਲੰਬੀ, ਸੋਹਣੀ-ਸੁਨੱਖੀ, ਪਰਿਵਾਰਕ, ਕੈਨੇਡੀਅਨ/ਅਮੈਰੀਕਨ ਲੜਕੀ ਦੀ ਲੋੜ ਹੈ। ਵਿਜ਼ਟਰ/ਸਟੂਡੈਂਟ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 437-240-5930 ‘ਤੇ ਫੋਨ ਕਰੋ।
***1409***
ਜੱਟ ਸਿੱਖ ਲੜਕਾ, ਉਮਰ 32 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਇਮੀਗ੍ਰੈਂਟ ਲਈ ਇੰਡੀਆ ਤੋਂ ਲੜਕੀ ਦੀ ਲੋੜ ਹੈ। ਸਿਰਫ ਓਹੀ ਪਰਿਵਾਰ ਸੰਪਰਕ ਕਰਨ ਜੋ ਇੰਡੀਆ ਰਹਿੰਦੇ ਲੜਕੇ, ਉਮਰ 32 ਸਾਲ, ਕੱਦ 6 ਫੁੱਟ ਨੂੰ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ ਲੜਕੀ ਦਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-604-621-0402 ‘ਤੇ ਫੋਨ ਕਰੋ।
***1409***
ਜੱਟ ਸਿੱਖ ਲੜਕਾ, ਉਮਰ 38 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, ਆਪਣਾ ਘਰ, ਆਪਣਾ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਤਲਾਕਸ਼ੁਦਾ, ਵੈਲ ਸੈਟਲਡ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-367-7165 ‘ਤੇ ਫੋਨ ਕਰੋ।
***1409***
ਜੱਟ ਸਿੱਖ ਲੜਕਾ, ਉਮਰ 35 ਸਾਲ, ਕੱਦ 5 ਫੁੱਟ 11 ਇੰਚ, ਗੌਰਮਿੰਟ ਦੀ ਜੌਬ ਕਰ ਰਹੇ, ਗ੍ਰੈਜੂਏਟ, ਕੈਨੇਡੀਅਨ ਜੰਮਪਲ, ਤਲਾਕਸ਼ੁਦਾ, ਸੋਹਣੇ-ਸੁਨੱਖੇ ਲਈ ਪੜ੍ਹੀ ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਿਜ਼ਟਰ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: dev.Grewaljagdev@gmail.com ਜਾਂ ਜਾਣਕਾਰੀ ਲਈ 647-904-3322 ‘ਤੇ ਫੋਨ ਕਰੋ।
***1409***
ਰਾਧਾਸੁਆਮੀ ਜੱਟ ਸਿੱਖ ਬਰਾੜ ਲੜਕਾ, ਉਮਰ 27 ਸਾਲ, ਕੱਦ 5 ਫੁੱਟ 8 ਇੰਚ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਡਿਗਰੀ ਇਲ ਵੈਲਡਿੰਗ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗੈਂਟ/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਦਾਦਕਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: baldheerbrar1993@gmail.com ਜਾਂ ਜਾਣਕਾਰੀ ਲਈ 1-778-896-1254 ‘ਤੇ ਫੋਨ ਕਰੋ।
***1409***
ਸੁਨਿਆਰ ਸਿੱਖ ਲੜਕਾ, ਉਮਰ 30 ਸਾਲ, ਕੱਦ 6 ਫੁੱਟ, 2.3om, B.Com, LLB, LLM, ਇੰਡੀਆ ਰਹਿ ਰਹੇ, ਪਰਿਵਾਰਕ ਪੰਜਾਬ, ਹਰਿਆਣਾ ਹਾਈ ਕੋਰਟ ਵਿੱਚ ਵਕਾਲਤ ਕਰ ਰਹੇ ਲਈ ਘੱਟੋ-ਘੱਟ 5 ਫੁੱਟ 7 ਇੰਚ ਕੱਦ ਵਾਲੀ, ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ਦੀ ਲੋੜ ਹੈ। ਲੜਕੇ ਦਾ ਭਰਾ ਕੈਨੇਡਾ ਵਿੱਚ ਵੈਲ ਸੈਟਲਡ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: gurpreet5813@yahoo.com ਜਾਂ ਜਾਣਕਾਰੀ ਲਈ 1-519-808-4966 ‘ਤੇ ਫੋਨ ਕਰੋ।
***1409***
ਜੱਟ ਸਿੱਖ ਲੜਕਾ, ਉਮਰ 28 ਸਾਲ, ਕੱਦ 5 ਫੁੱਟ 8 ਇੰਚ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ,3 yrs. Diploma in Auto Mobile Engineering, ਚੰਗੀ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ/ਸਟੂਡੈਂਟ ਵੀਜ਼ੇ ਉਤੇ ਕੈਨੇਡਾ ਰਹਿ ਰਹੀ ਲੜਕੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਕੋਲ 5 ਏਕੜ ਜ਼ਮੀਨ ਹੈ। ਜਾਣਕਾਰੀ ਲਈ 1-250-408-9611 ‘ਤੇ ਫ਼ੋਨ ਕਰੋ।
***1409***
ਜੱਟ ਸਿੱਖ ਲੜਕੀ, ਉਮਰ 31 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, ਤਲਾਕਸ਼ੁਦਾ (8 ਸਾਲ ਦਾ ਬੇਟਾ) ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ ਵੈਲ ਸੈਟਲਡ ਲੜਕੀ ਦੀ ਲੋੜ ਹੈ। ਲੜਕੀ ਦਾ ਨਾਨਕਾ ਅਤੇ ਦਾਦਕਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਵਿਨੀਪੈਗ ਅਤੇ ਟੋਰੌਂਟੋ ਨੂੰ ਪਹਿਲ। ਜਾਣਕਾਰੀ ਲਈ 647-859-5242 ਜਾਂ 1-431-997-1653 ‘ਤੇ ਸੰਪਕਰ ਕਰੋ।
***1409***
ਰਾਮਗੜ੍ਹੀਆ ਗੁਰਸਿੱਖ ਲੜਕਾ, ਉਮਰ 27 ਸਾਲ, ਕੱਦ 5 ਫੁੱਟ 9 ਇੰਚ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਆਪਣੇ ਫੀਲਡ ਵਿੱਚ ਕੰਮ ਕਰ ਰਹੇ ਡਿਪਲੋਮਾ ਇਨ ਇਲੈਕ੍ਰੀਸ਼ੀਅਨ, ਆਈ. ਟੀ. ਆਈ. ਇਨ ਇਲੈਕਟ੍ਰੀਕਲ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ ਲੜਕੀ ਦੀ ਲੋੜ ਹੈ। ਵਰਕ ਪਰਮਿਟ/ਸਟੂਡੈਂਟ ਵੀਜ਼ੇ ਉਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ ਫ਼ੋਨ ਜਾਂ ਵਟਸਐਪ ਕਰੋ: 1-236-881-9483 ਜਾਂ 011-91-70092-83356
***1409***
ਰਾਮਗੜ੍ਹੀਆ ਸਿੱਖ ਲੜਕਾ, ਉਮਰ 34 ਸਾਲ, ਕੱਦ 5 ਫੁੱਟ 11 ਇੰਚ, ਬੀ. ਸੀ. ਏ., ਇੰਡੀਆ ਰਹਿ ਰਹੇ ਆਪਣਾ ਕਾਰੋਬਾਰ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀ ਐਕਸੀਡੈਂਟ ਕਾਰਨ ਬਨਾਉਟੀ ਲੱਤ ਲੱਗੀ ਹੋਈ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ 1-778-245-9009 ‘ਤੇ ਫੋਨ ਕਰੋ।
***1409***
ਜੱਟ ਸਿੱਖ ਲੜਕਾ, 32 ਸਾਲ, ਕੱਦ 6 ਫੁੱਟ, ਚੰਗੀ ਜੌਬ ਕਰ ਰਹੇ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਪਰਿਵਾਰਕ, ਸੋਹਣੇ-ਸੁਨੱਖੀ ਲਈ ਕੈਨੇਡੀਅਨ ਇਮੀਗੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ਉਤੇ ਵੀ ਵਿਚਾਰ ਕੀਤਾ ਜਾ ਜਾ ਸਕਦਾ ਹੇ। ਲੜਕੇ ਦੀ ਭੈਣ ਕੈਨੇਡਾ ਵਿੱਚ ਵੈਲ ਸੈਟਲਡ ਹੈ। ਆਪਣਾ ਬਾਇਓਡੇਟਾ ਤੇ ਪਿਕਚਰ ਈਮੇਲ ਕਰੋ: pareepkaur0091@gmail.com ਜਾਂ ਜਾਣਕਾਰੀ ਲਈ 1-236-512-4698 ‘ਤੇ ਫੋਨ ਕਰੋ।
***1409***
Ramgarhia Sikh parents from New York (USA) seek a suitable match for their well settled son, 30 yrs. old, 5’-10″ tall, slim and handsome, Master’s degree in Aeronautical Mechanical from NY. Girl should be tall, well educated, family oriented from USA. Father have his own business. Please send your bio-data with recent pictures to singhr001@yahoo.com or for information call: 1-516-515-4086
***1408***