ਮਿੱਠੀ ਨਿੰਮ ਯਾਨੀ ਕੜ੍ਹੀ ਪੱਤੇ ਦੀ ਵਰਤੋਂ ਅਕਸਰ ਕੜ੍ਹੀ ਜਾਂ ਸਾਂਬਰ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ। ਇਥੇ ਤੁਹਾਨੂੰ ਦੱਸ ਦੇਈਏ ਕੜ੍ਹੀ ਪੱਤਾ ਨਾ ਸਿਰਫ਼ ਖਾਣੇ ਦਾ ਸੁਆਦ ਵਧਾਉਂਦਾਹੈ ਸਗੋਂ ਸਾਡੀ ਸਿਹਤ ਲਈ ਵੀ ਫ਼ਾਇਦੇਮੰਦ ਹੈ। ਕੜ੍ਹੀ ਪੱਤੇ ‘ਚ ਪਾਏ ਜਾਣ ਵਾਲੇ ਤਾਂਬਾ, ਖਣਿਜ, ਕੈਲਸ਼ੀਅਮ, ਫ਼ਾਸਫ਼ੋਰਸ, ਫ਼ਾਈਬਰ, ਕਾਰਬੋਹਾਈਡ੍ਰੇਟਸ, ਮੈਗੀਨੀਜ਼ੀਅਮ ਅਤੇ ਲੋਹੇ ਦੇ ਤੱਤ ਤੁਹਾਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਰੋਜ਼ਾਨਾ ਖਾਣੇ ‘ਚ ਕੜ੍ਹੀ ਪੱਤੇ ਨੂੰ ਸ਼ਾਮਿਲ ਕਰਨ ਨਾਲ ਕੀ-ਕੀ ਫ਼ਾਇਦੇ ਹੁੰਦੇ ਹਨ।
ਸ਼ੂਗਰ ਤੋਂ ਦੇਵੇ ਰਾਹਤ – ਮਿੱਠੀ ਨਿੰਮ ਸ਼ੂਗਰ ਤੋਂ ਰਾਹਤ ਦਿਵਾਉਣ ਲਈ ਵੀ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਪਾਏ ਜਾਣ ਵਾਲੇ ਤਾਂਬਾ, ਲੋਹਾ, ਜਸਤਾ ਵਰਗੇ ਖਣਿਜ ਸਰੀਰ ‘ਚ ਸ਼ੂਗਰ ਦੇ ਪੱਧਰ ਨੂੰ ਘੱਟ ਕਰਦੇ ਹਨ। ਇਸ ਦੇ ਸੇਵਨ ਨਾਲ ਸ਼ੂਗਰ ਪੀੜਤਾਂ ਨੂੰ ਕਾਫ਼ੀ ਰਾਹਤ ਮਿਲਦੀ ਹੈ।
ਘੱਟ ਹੁੰਦਾ ਹੈ ਭਾਰ – ਕੜ੍ਹੀ ਪੱਤੇ ‘ਚ ਪਾਏ ਜਾਣ ਵਾਲੇ ਕਾਰਬੋਲ ਐਲਕਲਾਈਜ਼ ਤੱਤ ਭਾਰ ਘਟਾਉਣ ‘ਚ ਮਦਦ ਕਰਦੇ ਹਨ। ਇਹ ਸ਼ਰੀਰ ‘ਚ ਕੋਲੈਸਟਰੋਲ ਨੂੰ ਘੱਟ ਕਰ ਕੇ ਭਾਰ ਵਧਣ ਤੋਂ ਰੋਕਦੇ ਹਨ। ਤੁਸੀਂ ਇਨ੍ਹਾਂ ਨੂੰ ਤਾਜ਼ਾ ਅਤੇ ਸੁੱਕੇ ਪੱਤਿਆਂ ਦੇ ਰੂਪ ‘ਚ ਸਲਾਦ ਦੇ ਤੌਰ ‘ਤੇ ਖਾ ਸਕਦੇ ਹੋ। ਇਸ ਦੇ ਸੇਵਨ ਦੇ ਨਾਲ-ਨਾਲ ਰੋਜ਼ਾਨਾ ਕਸਰਤ ਵੀ ਕਰਨੀ ਚਾਹੀਦੀ ਹੈ।
ਤਨਾਅ ਨੂੰ ਕਰੇ ਘੱਟ – ਕੜ੍ਹੀ ਪੱਤੇ ‘ਚ ਪਾਇਆ ਜਾਣ ਵਾਲਾ ਤੇਲ ਤਨਾਅ ਨੂੰ ਘੱਟ ਕਰਦਾ ਹੈ। ਇਹ ਐਂਟੀਔਕਸੀਡੈਂਟਸ ਦਾ ਇੱਕ ਵਧੀਆ ਸਰੋਤ ਹੈ। ਇਸ ‘ਚ ਪਾਏ ਜਾਣ ਵਾਲੇ ਵਾਇਟਾਮਿਨ 1,2, 3 ਤਨਾਅ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਮਿੱਠੀ ਨਿੰਮ ਚਿੰਤਾ ਨਾਲ ਲੜਨ ‘ਚ ਵੀ ਕਾਫ਼ੀ ਮਦਦ ਕਰਦੀ ਹੈ।
ਵਾਲਾਂ ਲਈ ਫ਼ਾਇਦੇਮੰਦ – ਕੜ੍ਹੀ ਪੱਤਾ ਵਾਲਾਂ ਦੀਆਂ ਜੜਾਂ ਨੂੰ ਵੀ ਮਜ਼ਬੂਤ ਕਰਦਾ ਹੈ। ਇਹ ਸਿਕਰੀ ਨੂੰ ਘੱਟ ਕਰ ਕੇ ਵਾਲਾਂ ਨੂੰ ਝੜਨ ਤੋਂ ਰੋਕਦਾ ਹੈ। ਤੇਲ ਦੇ ਨਾਲ ਮਿੱਠੀ ਨਿੰਮ ਦੇ ਸੁੱਕੇ ਪੱਤਿਆਂ ਦਾ ਪਾਊਡਰ ਮਿਲਾ ਕੇ ਵਾਲਾਂ ‘ਚ ਲਗਾਉਣਾ ਚਾਹੀਦਾ ਹੈ। ਚਿੱਟੇ ਵਾਲਾਂ ਦੀ ਸਮੱਸਿਆ ਹੋਣ ‘ਤੇ ਇਸ ਦਾ ਪੇਸਟ ਬਣਾ ਕੇ ਵਾਲਾਂ ‘ਤੇ ਲਗਾ ਸਕਦੇ ਹੋ।
ਕਬਜ਼ ਅਤੇ ਦਸਤ ਤੋਂ ਦੇਵੇ ਛੁਟਕਾਰਾ – ਇਸ ‘ਚ ਮੌਜੂਦ ਕਾਰਬੇਜੋਲ ਐਲਕਾਲਾਈਡਜ਼ ‘ਚ ਐਂਟੀ ਡਾਇਰੀਅਲ ਗੁਣ ਪਾਏ ਜਾਂਦੇ ਹਨ ਜੋ ਕਿ ਦਸਤ ਅਤੇ ਕਬਜ਼ ਵਰਗੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦੇ ਹਨ। ਇਸ ਦੇ ਸੁੱਕੇ ਪੱਤਿਆਂ ਨੂੰ ਲੱਸੀ ‘ਚ ਮਿਲਾ ਕੇ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਇਨ੍ਹਾਂ ਨੂੰ ਖ਼ਾਲੀ ਪੇਟ ਖਾਣ ਨਾਲ ਵਧੇਰੇ ਫ਼ਾਇਦਾ ਹੁੰਦਾ ਹੈ।
ਅੱਖਾਂ ਲਈ ਫ਼ਾਇਦੇਮੰਦ – ਅੱਖਾਂ ਦੀ ਰੌਸ਼ਨੀ ਵਧਾਉਣ ‘ਚ ਕੜ੍ਹੀ ਪੱਤਾ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਵਾਇਟਾਮਿਨ 1 ਕਾਫ਼ੀ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਕਿ ਅੱਖਾਂ ਦੀ ਰੋਸ਼ਨੀ ਲਈ ਕਾਫ਼ੀ ਵਧੀਆ ਹੁੰਦਾ ਹੈ। ਇਹ ਮੋਤੀਆਬਿੰਦ ਦੀ ਸਮੱਸਿਆ ਨੂੰ ਰੋਕਣ ‘ਚ ਕਾਫ਼ੀ ਮਦਦ ਕਰਦਾ ਹੈ।
ਸਕਿਨ ਲਈ ਫ਼ਾਇਦੇਮੰਦ – ਕੜ੍ਹੀ ਪੱਤੇ ਦੀ ਪੇਸਟ ਬਣਾ ਕੇ ਉਸ ਨੂੰ ਜ਼ਖ਼ਮ, ਫ਼ੋੜੇ ਹੋਣ ‘ਤੇ ਲਗਾਉਣ ਨਾਲ ਜਲਦੀ ਆਰਾਮ ਮਿਲਦਾ ਹੈ। ਇਸ ਦਾ ਪੇਸਟ ਨੁਕਸਾਨਦੇਹ ਇਨਫ਼ੈਕਸ਼ਨ ਨੂੰ ਰੋਕ ਕੇ ਖ਼ਤਮ ਕਰਨ ‘ਚ ਮਦਦ ਕਰਦਾ ਹੈ। ਕੜ੍ਹੀ ਪੱਤੇ ਨੂੰ ਪੀਸ ਕੇ ਪਾਣੀ ‘ਚ ਮਿਕਸ ਕਰ ਕੇ ਪੇਸਟ ਬਣ ਲਵੋ। ਫ਼ਿਰ ਇਸ ਪੇਸਟ ਨੂੰ ਸਾਰੀ ਜ਼ਖ਼ਮ ਵਾਲੇ ਥਾਂ ਸਕਿਨ ‘ਤੇ ਲਗਾਉਣਾ ਚਾਹੀਦਾ ਹੈ।
ਯਾਦਾਸ਼ਤ ਵਧਾਏ – ਕੜ੍ਹੀ ਪੱਤੇ ਨੂੰ ਆਪਣੇ ਖਾਣੇ ‘ਚ ਸ਼ਾਮਿਲ ਕਰਨ ਦੇ ਨਾਲ ਯਾਦਾਸ਼ਤ ‘ਚ ਕਾਫ਼ੀ ਸੁਧਾਰ ਹੁੰਦਾ ਹੈ। ਇਹ ਐਲਜ਼ਾਈਮਰ ਵਰਗੀ ਸਮੱਸਿਆ ਵਿੱਚ ਰਾਹਤ ਦਿੰਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।