Image Courtesy :jagbani(punjabkesari)

ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ‘ਚ ਥਕਾਵਟ ਹੋਣਾ ਆਮ ਗੱਲ ਹੈ, ਪਰ ਕਦੇ ਇਹ ਥਕਾਵਟ ਵੀ ਰੋਗ ਦਾ ਕਾਰਨ ਬਣ ਸਕਦੀ ਹੈ। ਇਸ ਥਕਾਵਟ ਅਤੇ ਉਸ ਤੋਂ ਬਾਅਦ ਹੋਣ ਵਾਲੀਆਂ ਦੂਜੀਆਂ ਬੀਮਾਰੀਆਂ ਨੂੰ ਦੂਰ ਕਰਨ ਲਈ ਕੁੱਝ ਘਰੇਲੂ ਨੁਸਖ਼ੇ ਕਾਫ਼ੀ ਕੰਮ ਆ ਸਕਦੇ ਹਨ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬੀਮਾਰੀ ਹੋ ਸਕਦੀ ਹੈ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ‘ਚ ਮੌਜੂਦ ਵੱਡੀ ਇਲਾਇਚੀ ਦਾ ਸੇਵਨ ਕਾਫ਼ੀ ਫ਼ਾਇਦੇਮੰਦ ਸਾਬਿਤ ਹੋ ਸਕਦਾ ਹੈ। ਇਹ ਇਲਾਇਚੀ ਛੋਟੀ ਇਲਾਇਚੀ ਵਾਂਗ ਹੀ ਫ਼ਾਇਦੇਮੰਦ ਹੁੰਦੀ ਹੈ ਫ਼ਰਕ ਸਿਰਫ਼ ਇੰਨਾ ਹੁੰਦਾ ਹੈ ਕਿ ਇਹ ਇਲਾਇਚੀ ਉਸ ਦੇ ਮੁਕਾਬਲੇ ਘੱਟ ਸੁਆਦੀ ਹੁੰਦੀ ਹੈ। ਕਈ ਗੁਣਾਂ ਨਾਲ ਭਰਪੂਰ ਵੱਡੀ ਇਲਾਇਚੀ ਨੂੰ ਸਬਜ਼ੀ, ਆਦਿ ਦੇ ਮਸਾਲਿਆਂ ‘ਚ ਵੀ ਪਾਇਆ ਜਾਂਦਾ ਹੈ। ਆਓ ਜਾਣਦੇ ਹਾਂ ਵੱਡੀ ਇਲਾਇਚੀ ਦੇ ਫ਼ਾਇਦਿਆਂ ਬਾਰੇ।
ਕੈਂਸਰ ਤੋਂ ਬਚਾਏ – ਵੱਡੀ ਇਲਾਇਚੀ ਕੈਂਸਰ ਤੋਂ ਬਚਾਉਣ ‘ਚ ਸਹਾਇਕ ਹੁੰਦੀ ਹੈ। ਇਸ ਇਲਾਇਚੀ ‘ਚ ਕੈਂਸਰ ਵਿਰੋਧੀ ਗੁਣ ਹੁੰਦੇ ਹਨ ਜੋ ਕਿ ਵੱਖ-ਵੱਖ ਤਰ੍ਹਾਂ ਦੇ ਕੈਂਸਰ ਨੂੰ ਰੋਕਣ ‘ਚ ਮਦਦ ਕਰਦੀ ਹੈ। ਇਹ ਸ਼ਰੀਰ ‘ਚ ਕੈਂਸਰ ਕੋਸ਼ਿਕਾਵਾਂ ਦੇ ਵਿਕਾਸ ਨੂੰ ਰੋਕਣ ਦੀ ਹਿੰਮਤ ਵੀ ਰੱਖਦੀ ਹੈ।
ਵਾਲਾਂ ਦੀ ਸਮੱਸਿਆ ਲਈ ਫ਼ਾਇਦੇਮੰਦ – ਕਾਲੀ ਇਲਾਇਚੀ ਵਾਲਾਂ ਦੀ ਸਮੱਸਿਆ ਲਈ ਵੀ ਫ਼ਾਇਦੇਮੰਦ ਮੰਨੀ ਜਾਂਦੀ ਹੈ। ਇਸ ਕਰ ਕੇ ਵਾਲਾਂ ਦੀ ਕਿਸੇ ਵੀ ਤਰ੍ਹਾਂ ਸਮੱਸਿਆ ਤਾਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਕਾਲੀ ਇਲਾਇਚੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਦਾ ਸੇਵਨ ਤੁਸੀਂ ਖਾਣੇ ‘ਚ ਕਰਨ ਤੋਂ ਇਲਾਵਾ ਉਂਝ ਵੀ ਕਰ ਸਕਦੇ ਹੋ।
ਦੰਦਾਂ ਲਈ ਲਾਭਦਾਇਕ – ਕਾਲੀ ਇਲਾਇਚੀ ਦੇ ਸਵੇਨ ਨਾਲ ਦੰਦਾਂ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਕਾਲੀ ਇਲਾਇਚੀ ਦਾ ਰੋਜ਼ਾਨਾ ਸੇਵਨ ਕਰਨ ਨਾਲ ਦੰਦਾਂ ਦੇ ਕੀੜਿਆਂ ਤੋਂ ਛੁਟਕਾਰਾ ਮਿਲ ਸਕਦਾ ਹੈ। ਇਸ ਤੋਂ ਇਲਾਵਾ ਮੂੰਹ ‘ਚੋਂ ਆਉਣ ਵਾਲੀ ਬਦਬੂ ਤੋਂ ਵੀ ਨਿਜਾਤ ਮਿਲਦਾ ਹੈ।
ਇਨਫ਼ੈਕਸ਼ਨ ਤੋਂ ਬਚਾਅ – ਕਾਲੀ ਇਲਾਇਚੀ ਪੇਟ ‘ਚ ਹੋਣ ਵਾਲੀ ਹਰ ਇਨਫ਼ੈਕਸ਼ਨ ਤੋਂ ਦੂਰ ਰੱਖਦੀ ਹੈ। ਇਹ ਇਲਾਇਚੀ ਨਾ ਸਿਰਫ਼ ਉਮਰ ਢਲਣ ਨੂੰ ਰੋਕਦੀ ਹੈ ਸਗੋਂ ਇਸ ਨਾਲ ਚਿਹਰੇ ਦਾ ਰੰਗ ਵੀ ਨਿਖਰਦਾ ਹੈ।
ਸਿਰ ਦਰਦ ਤੋਂ ਦੇਵੇ ਨਿਜਾਤ – ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। ਕਾਲੀ ਇਲਾਇਚੀ ਦਾ ਸੇਵਨ ਤੁਸੀਂ ਚਾਹ ‘ਚ ਵੀ ਕਰ ਸਕਦੇ ਹੋ।
ਬਲੱਡ ਪ੍ਰੈਸ਼ਰ ਰੱਖੇ ਨੌਰਮਲ – ਵਧਦੀ ਉਮਰ ਦੇ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਹੋ ਜਾਂਦੀ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਇਸ ਸਮੱਸਿਆ ਤੋਂ ਵੀ ਸੌਖ ਨਾਲ ਨਿਜਾਤ ਪਾਈ ਜਾ ਸਕਦੀ ਹੈ। ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਰਹਿਣ ਵਾਲੇ ਲੋਕਾਂ ਨੂੰ ਇਸ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਕਾਲੀ ਇਲਾਇਚੀ ਦਾ ਸੇਵਨ ਕਰਨਾ ਚਾਹੀਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।