Image Courtesy :jagbani(punjabkesari)

ਭਾਰਤੀ ਰਸੋਈ ‘ਚ ਛੋਟੀ ਜਿਹੀ ਇਲਾਇਚੀ ਦੀ ਵਰਤੋਂ ਖਾਣ ‘ਚ ਸੁਆਦ ਵਧਾਉਣ ਲਈ ਵੀ ਕੀਤੀ ਜਾਂਦੀ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਛੋਟੀ ਜਿਹੀ ਦਿੱਸਣ ਵਾਲੀ ਇਲਾਇਚੀ ਤੁਹਾਡੀਆਂ ਕਈ ਹੈੱਲਥ ਐਂਡ ਬਿਊਟੀ ਪ੍ਰੌਬਲਮਜ਼ ਦਾ ਹੱਲ ਵੀ ਹੈ। ਜੀ ਹਾਂ, ਇਲਾਇਚੀ ਦੀ ਵਰਤੋਂ ਪੱਥਰੀ, ਗਲੇ ਦੀ ਸਮੱਸਿਆ, ਕੌਫ਼, ਗੈਸ, ਬਵਾਸੀਰ, ਕਿੱਲ ਅਤੇ ਝੜਦੇ ਵਾਲਾਂ ਵਰਗੀਆਂ ਕਈ ਪਰੇਸ਼ਾਨੀਆਂ ਨੂੰ ਚੁਟਕੀਆਂ ‘ਚ ਦੂਰ ਕਰ ਦਿੰਦੀ ਹੈ। ਚਲੋ ਤੁਹਾਨੂੰ ਦੱਸਦੇ ਹਾਂ ਇਲਾਇਚੀ ਖਾਣ ਦੇ ਕੁੱਝ ਜ਼ਬਰਦਸਤ ਫ਼ਾਇਦਿਆਂ ਬਾਰੇ।
ਪੇਟ ਹੋ ਜਾਵੇਗਾ ਅੰਦਰ – ਜੇਕਰ ਤੁਸੀਂ ਆਪਣੇ ਵਧੇ ਹੋਏ ਪੇਟ ਨੂੰ ਅੰਦਰ ਕਰਨਾ ਚਾਹੁੰਦੇ ਹੋ ਤਾਂ ਰਾਤ ਨੂੰ 2 ਇਲਾਇਚੀਆਂ ਖਾ ਕੇ ਗਰਮ ਪਾਣੀ ਪੀ ਲਓ। ਇਸ ‘ਚ ਪੋਟੈਸ਼ੀਅਮ, ਮੈਗਨੀਜ਼ੀਅਮ, ਵਾਇਟਾਮਿਨ 2 ਅਤੇ ਵਾਇਟਾਮਿਨ 3 ਹੁੰਦੇ ਹਨ ਜੋ ਐਕਸਟਰਾ ਕੈਲੋਰੀਜ਼ ਬਰਨ ਕਰਨ ‘ਚ ਮਦਦ ਕਰਦਾ ਹੈ।
ਪੱਥਰੀ ਨੂੰ ਕਰੇ ਖ਼ਤਮ – ਸੌਣ ਤੋਂ ਪਹਿਲਾਂ ਇੱਕ ਇਲਾਇਚੀ ਨੂੰ ਗਰਮ ਪਾਣੀ ਦੇ ਨਾਲ ਖਾਣ ਨਾਲ ਪੱਥਰੀ ਜਲਦੀ ਟੁੱਟ ਕੇ ਪੇਸ਼ਾਬ ਰਾਹੀਂ ਬਾਹਰ ਆ ਜਾਂਦੀ ਹੈ। ਨਾਲ ਹੀ ਇਸ ਨਾਲ ਸੀਨੇ ‘ਚ ਜਲਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।
ਉਨੀਂਦਰੇ ਦੀ ਸਮੱਸਿਆ – ਕੁੱਝ ਲੋਕਾਂ ਨੂੰ ਢੇਰ ਸਾਰਾ ਕੰਮ ਕਰਨ ਤੋਂ ਬਾਅਦ ਵੀ ਰਾਤ ਨੂੰ ਨੀਂਦ ਨਹੀਂ ਆਉਂਦੀ। ਸੌਣ ਲਈ ਲੋਕ ਦਵਾਈਆਂ ਦਾ ਸਹਾਰਾ ਲੈਂਦੇ ਹਨ ਜਿਸ ਦਾ ਸ਼ਰੀਰ ‘ਤੇ ਗ਼ਲਤ ਅਸਰ ਪੈਂਦਾ ਹੈ। ਨੈਚੁਰਲ ਤਰੀਕੇ ਨਾਲ ਨੀਂਦ ਲੈਣ ਲਈ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਇਲਾਇਚੀ ਨੂੰ ਗਰਮ ਪਾਣੀ ਦੇ ਨਾਲ ਖਾਓ। ਇਸ ਨਾਲ ਨੀਂਦ ਆਵੇਗੀ ਅਤੇ ਘੁਰਾੜਿਆਂ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ।
ਤਨਾਅ ਤੋਂ ਰਾਹਤ – ਰੋਜ਼ਾਨਾ ਇਸ ਦਾ ਕਾੜ੍ਹਾ ਪੀਣੀ ਨਾਲ ਮਾਨਸਿਕ ਤਨਾਅ ਦੂਰ ਹੁੰਦਾ ਹੈ। ਇਸ ਦਾ ਕਾੜ੍ਹਾ ਬਣਾਉਣ ਲਈ ਇਲਾਇਚੀ ਪਾਊਡਰ ਨੂੰ ਪਾਣੀ ‘ਚ ਉਬਾਲੋ। ਹੁਣ ਕਾੜ੍ਹੇ ‘ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਕੇ ਪੀਓ। ਕੁੱਝ ਦਿਨ ਪੀਣ ਨਾਲ ਤੁਹਾਨੂੰ ਫ਼ਰਕ ਦਿਖਾਈ ਦੇਣ ਲੱਗੇਗਾ।
ਪੇਟ ਨਾਲ ਜੁੜੀਆਂ ਪਰੇਸ਼ਾਨੀਆਂ – ਕੁੱਝ ਲੋਕਾਂ ਨੂੰ ਹਮੇਸ਼ਾ ਪੇਟ ਨਾਲ ਸੰਬੰਧਤ ਪਰੇਸ਼ਾਨੀਆਂ ਰਹਿੰਦੀਆਂ ਹਨ। ਪੇਟ ਠੀਕ ਨਾ ਰਹਿਣ ਦੇ ਕਾਰਨ ਵਾਲ ਝੜਨ ਲੱਗਦੇ ਹਨ। ਇਨ੍ਹਾਂ ਦੋਵਾਂ ਸਮੱਸਿਆਵਾਂ ਤੋਂ ਬਚਣ ਲਈ ਸਵੇਰੇ ਖਾਲੀ ਪੇਟ ਇੱਕ ਇਲਾਇਚੀ ਕੋਸੇ ਪਾਣੀ ਦੇ ਨਾਲ ਖਾਓ। ਕੁੱਝ ਦਿਨਾਂ ਤਕ ਲਗਾਤਾਰ ਖਾਣ ਨਾਲ ਫ਼ਰਕ ਦਿਖਾਈ ਦੇਣ ਲੱਗੇਗਾ।
ਗੈਸ ਅਤੇ ਐਸਡਿਟੀ – ਗੈਸ, ਐਸਡਿਟੀ, ਕਬਜ਼ ਦੀ ਸਮੱਸਿਆ ਨੂੰ ਇਲਾਇਚੀ ਨਾਲ ਦੂਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਹਿਚਕੀ ਤੋਂ ਵੀ ਰਾਹਤ ਮਿਲਦੀ ਹੈ। ਇਸ ਇੱਕ ਚੀਜ਼ ਨੂੰ ਚਬਾਉਣ ਨਾਲ ਭਾਰ ਵੀ ਘੱਟ ਹੋਵੇਗਾ।
ਵਧੀਆ ਬਲੱਡ ਸਰਕੁਲੇਸ਼ਨ – ਹਰੀ ਇਲਾਇਚੀ ਫ਼ੇਫ਼ੜਿਆਂ ‘ਚ ਖ਼ੂਨ ਦੀ ਸੰਚਾਰ ਗਤੀ ਨੂੰ ਠੀਕ ਰੱਖਦੀ ਹੈ। ਇਸ ਦੇ ਨਾਲ ਹੀ ਇਹ ਐਜ਼ਮਾ, ਜ਼ੁਕਾਮ, ਖ਼ਾਂਸੀ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਪਹੁੰਚਦੀ ਹੈ। ਇਹ ਬਲਗਮ ਅਤੇ ਕੌਫ਼ ਨੂੰ ਬਾਹਰ ਕੱਢ ਕੇ ਛਾਤੀ ਦੀ ਜਕੜਨ ਨੂੰ ਘੱਟ ਕਰਨ ‘ਚ ਮਦਦ ਕਰਦੀ ਹੈ। ਮਰਦਾਨਾ ਕਮਜ਼ੋਰੀ ਤੋਂ ਪੀੜਤ ਮਰਦਾਂ ਨੂੰ ਹਰੀ ਇਲਾਇਚੀ ਦਾ ਇਸਤੇਮਾਲ ਰੋਜ਼ਾਨਾ ਤਿੰਨ ਵਾਰ ਕਰਨਾ ਚਾਹੀਦਾ ਹੈ।
ਪ੍ਰੈਗਨੈਂਸੀ ‘ਚ ਫ਼ਾਇਦੇ – ਗਰਭਵਤੀ ਔਰਤਾਂ ਨੂੰ ਹਮੇਸ਼ਾ ਚੱਕਰ ਆਉਣ ਦੀ ਸਮੱਸਿਆ ਰਹਿੰਦੀ ਹੈ। ਇਸ ਤੋਂ ਰਾਹਤ ਪਾਉਣ ਲਈ ਇਲਾਇਚੀ ਦੇ ਕਾੜ੍ਹੇ ‘ਚ ਗੁੜ ਮਿਲਾ ਕੇ ਸਵੇਰੇ ਅਤੇ ਸ਼ਾਮ ਪੀਣ ਨਾਲ ਚੱਕਰ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ।
ਮੂੰਹ ‘ਚੋਂ ਬਦਬੂ ਆਉਣਾ – ਮੂੰਹ ਤੋਂ ਆਉਣ ਵਾਲੀ ਬਦਬੂ ਨੂੰ ਇਲਾਇਚੀ ਖਾਣ ਨਾਲ ਦੂਰ ਕੀਤਾ ਜਾ ਸਕਦਾ ਹੈ। ਇਸ ਨੂੰ ਖਾਣ ਨਾਲ ਗਲੇ ‘ਚ ਹੋਣ ਵਾਲੀ ਖਰਾਸ਼ ਦੂਰ ਹੁੰਦੀ ਹੈ ਅਤੇ ਆਵਾਜ਼ ‘ਚ ਸੁਧਾਰ ਆਉਂਦਾਹੈ।
ਕਿੱਲ ਅਤੇ ਦਾਗ਼ ਧੱਬੇ – ਇੱਕ ਚੱਮਚ ਇਲਾਇਚੀ ਪਾਊਡਰ ਦੇ ਨਾਲ ਸ਼ਹਿਦ ਮਿਕਸ ਕਰੋ ਅਤੇ ਕਿੱਲਾਂ ‘ਤੇ ਲਗਾਓ। ਅਜਿਹਾ ਕਰਨ ਨਾਲ ਇਲਾਇਚੀ ਦੀ ਐਂਟੀ-ਬੈਕਟੀਰੀਅਲ ਗੁਣਾਂ ਕਾਰਨ ਚਮੜੀ ਸਾਫ਼ ਹੁੰਦੀ ਹੈ। ਤੁਸੀਂ ਇਸ ਪੇਸਟ ਨੂੰ ਕਿੱਲਾਂ ‘ਤੇ ਰਾਤ ਭਰ ਲਗਾ ਕੇ ਰੱਖੋ ਅਤੇ ਸਵੇਰੇ ਠੰਡੇ ਪਾਣੀ ਨਾਲ ਚਿਹਰਾ ਧੋ ਲਓ।
ਫ਼ਟੇ ਬੁੱਲ੍ਹ ਹੋਣਗੇ ਠੀਕ – ਬਦਲਦੇ ਮੌਸਮ ‘ਚ ਬੁੱਲ੍ਹ ਫ਼ੱਟਣ ਦੀ ਸਮੱਸਿਆ ਆਮ ਹੈ ਅਜਿਹੇ ‘ਚ ਇਲਾਇਚੀ ਨੂੰ ਪੀਸ ਕੇ ਮੱਖਣ ਦੇ ਨਾਲ ਮਿਲਾ ਕੇ ਦਿਨ ‘ਚ ਦੋ ਵਾਰ ਲਗਾਓ। ਸੱਤ ਦਿਨਾਂ ‘ਚ ਹੀ ਤੁਹਾਨੂੰ ਫ਼ਰਕ ਦਿਖਾਈ ਦੇਣ ਲੱਗੇਗਾ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।