Image Courtesy :jagbani(punjabkesari)

ਡਰਾਈ ਫ਼ਰੂਟਸ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਜੇਕਰ ਅਸੀਂ ਰੋਜ਼ਾਨਾ ਇਨ੍ਹਾਂ ਦਾ ਸੇਵਨ ਕਰਦੇ ਹਾਂ ਤਾਂ ਸ਼ਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦੇ ਹਨ ਅਤੇ ਤੰਦਰੁਸਤ ਬਣਾਈ ਰੱਖਦੇ ਹਨ। ਬਾਜ਼ਾਰ ਵਿੱਚੋਂ ਕਈ ਤਰ੍ਹਾਂ ਦੇ ਡਰਾਈ ਫ਼ਰੂਟਸ ਮਿਲਦੇ ਹਨ ਜਿੰਨ੍ਹਾਂ ਵਿੱਚੋਂ ਅਖਰੋਟ ਵੀ ਇੱਕ ਹਨ। ਅਖਰੋਟ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਅਖਰੋਟ ਖਾਣ ਨਾਲ ਦਿਮਾਗ਼ ਬਹੁਤ ਤੇਜ਼ ਹੁੰਦਾ ਹੈ। ਸਿਹਤ ਲਈ ਫ਼ਾਈਦੇਮੰਦ ਕਿਹਾ ਜਾਣ ਵਾਲਾ ਅਖਰੋਟ ਛਾਤੀ ਦੇ ਕੈਂਸਰ ਨੂੰ ਅੱਗੇ ਵਧਣ ‘ਚ ਰੋਕਦਾ ਹੈ ਅਤੇ ਇਸ ਤੋਂ ਉੱਭਰਣ ‘ਚ ਵੀ ਮਦਦ ਕਰਦਾ ਹੇ। ਇਨ੍ਹਾਂ ‘ਚ ਫ਼ਾਈਬਰ, ਵਾਇਟਾਮੀਨ B, ਮੈਗਨੀਜ਼ੀਅਮ ਅਤੇ ਐਂਟੀ ਔਕਸੀਡੈਂਟਸ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਨ੍ਹਾਂ ‘ਚ ਓਮੈਗਾ-3 ਫ਼ੈਟੀ ਐਸਿਡ ਹੁੰਦਾ ਹੈ ਜੋ ਸ਼ਰੀਰ ਲਈ ਲਾਭਦਾਇਕ ਹਨ।
ਯਾਦਾਸ਼ਤ ਨੂੰ ਕਰਦਾ ਹੈ ਤੇਜ਼: ਅਖਰੋਟਾਂ ਵਿੱਚ ਓਮੈਗਾ-3 ਮੌਜੂਦ ਹੁੰਦਾ ਹੈ। ਇਸ ਵਿੱਚ ਮੌਜੂਦ ਫ਼ੈਟੀ ਐਸਿਡ ਨਾ ਸਿਰਫ਼ ਦਿਲ ਬਲਕਿ ਦਿਮਾਗ਼ ਲਈ ਕਾਫ਼ੀ ਲਾਹੇਵੰਦ ਹੁੰਦਾ ਹੈ। ਜੇਕਰ ਤੁਹਾਨੂੰ ਵੀ ਯਾਦਾਸ਼ਤ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ਾਨਾ ਅਖਰੋਟ ਦਾ ਸੇਵਨ ਜ਼ਰੂਰ ਕਰੋ ਕਿਉਂਕਿ ਓਮੈਗਾ-3 ਫ਼ੈਟੀ ਐਸਿਡ ਨਾਲ ਭਰਪੂਰ ਚੀਜ਼ਾਂ ਖਾਣ ਨਾਲ ਦਿਮਾਗ਼ ਮਜ਼ਬੂਤ ਹੁੰਦਾ ਹੈ।
ਚਮੜੀ: ਅਖਰੋਟ ਵਿੱਚ ਐਂਟੀ ਔਕਸੀਡੈਂਟ ਗੁਣ ਹੁੰਦੇ ਹਨ। ਐਂਟੀ ਔਕਸੀਡੈਂਟ ਸਿਹਤ ਦੇ ਨਾਲ-ਨਾਲ ਚਮੜੀ ਨੂੰ ਵੀ ਪੋਸ਼ਣ ਦਿੰਦੇ ਹਨ। ਇਹ ਐਂਟੀਔਕਸੀਡੈਂਟ ਚਮੜੀ ਦੀ ਗੰਦਗੀ ਨੂੰ ਦੂਰ ਕਰ ਕੇ ਉਸ ਨੂੰ ਚਮਕਦਾਰ ਬਣਾਉਂਦੇ ਹਨ। ਇਸ ਲਈ ਰੋਜ਼ਾਨਾ ਅਖਰੋਟ ਦਾ ਸੇਵਨ ਕਰਨ ਨਾਲ ਚਮੜੀ ਚਮਕਦਾਰ ਹੋ ਜਾਂਦੀ ਹੈ।
ਵਾਲਾਂ ਲਈ ਫ਼ਾਇਦੇਮੰਦ: ਅਖਰੋਟਾਂ ਵਿੱਚ ਪੋਟੈਸ਼ੀਅਮ, ਓਮੈਗਾ-3, ਓਮੈਗਾ 6 ਅਤੇ ਓਮੈਗਾ-9 ਹੁੰਦਾ ਹੈ। ਇਹ ਪੋਸ਼ਕ ਤੱਤ ਵਾਲਾਂ ਲਈ ਕਾਫ਼ੀ ਜ਼ਰੂਰੀ ਹੁੰਦੇ ਹਨ। ਹਫ਼ਤੇ ‘ਚ ਇੱਕ ਵਾਰ ਅਖਰੋਟਾਂ ਦਾ ਤੇਲ ਵਾਲਾਂ ਵਿੱਚ ਲਗਾਉਣ ਨਾਲ ਵਾਲ ਲੰਬੇ ਅਤੇ ਮਜ਼ਬੂਤ ਹੋ ਜਾਂਦੇ ਹਨ
ਹੱਡੀਆਂ ਲਈ ਫ਼ਾਇਦੇਮੰਦ: ਅਖਰੋਟ ਖਾਣ ਨਾਲ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ ਕਿਉਂਕਿ ਅਖਰੋਟ ਵਿੱਚ ਐਲਫ਼ਾ ਲਿਨੋਲੈਨਿਕ ਐਸਿਡ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦਾ ਹੈ।
ਸ਼ੂਗਰ: ਰਿਸਰਚ ਵਿੱਚ ਪਤਾ ਚੱਲਿਆ ਹੈ ਕਿ ਜੋ ਲੋਕ 2 ਤੋਂ 3 ਅਖਰੋਟ ਰੋਜ਼ਾਨਾ ਸੇਵਨ ਕਰਦੇ ਹਨ ਉਨ੍ਹਾਂ ਨੂੰ ਟਾਈਪ-2 ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ।
ਕਬਜ਼ ਅਤੇ ਹਾਜ਼ਮੇ ਲਈ ਫ਼ਾਇਦੇਮੰਦ: ਢਿੱਡ ਨੂੰ ਸਹੀ ਰੱਖਣ ਅਤੇ ਕਬਜ਼ ਤੋਂ ਬਚਣ ਲਈ ਫ਼ਾਈਬਰ ਵਾਲੀਆਂ ਚੀਜ਼ਾਂ ਖਾਣੀਆਂ ਜ਼ਰੂਰੀ ਹੁੰਦੀਆਂ ਹਨ। ਜੇਕਰ ਤੁਸੀਂ ਵੀ ਰੋਜ਼ਾਨਾ ਅਖਰੋਟਾਂ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਕਦੇ ਵੀ ਢਿੱਡ ਦੀ ਸਮੱਸਿਆ ਅਤੇ ਕਬਜ਼ ਦੀ ਸਮੱਸਿਆ ਨਹੀਂ ਹੋਵੇਗੀ।
ਤਨਾਅ ਲਈ ਫ਼ਾਇਦੇਮੰਦ: ਅਖਰੋਟਾਂ ਵਿੱਚ ਮੈਲਾਟੋਨਿਨ ਮੌਜੂਦ ਹੁੰਦਾ ਹੈ ਜੋ ਤਨਾਅ ਤੋਂ ਰਾਹਤ ਦਿਵਾਉਂਦਾ ਹੈ। ਇਸ ਲਈ ਰੋਜ਼ਾਨਾ 2-3 ਅਖਰੋਟਾਂ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਤੁਸੀਂ ਤਨਾਅ ਤੋਂ ਦੂਰ ਰਹੋਗੇ ਅਤੇ ਨੀਂਦ ਨਾ ਆਉਣ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।