Image Courtesy :jagbani(punjabkesari)

ਹਰੀਆਂ ਸਬਜ਼ੀਆਂ ਸ਼ਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ। ਪਾਲਕ ਸਭ ਤੋਂ ਵੱਧ ਗੁਣਕਾਰੀ ਹੈ। ਪਾਲਕ ਇੱਕ ਅਜਿਹੀ ਸਬਜ਼ੀ ਹੈ, ਜਿਸ ‘ਚ ਵਾਇਟਾਮਿਨ- A, B, C, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫ਼ਾਈਬਰ, ਖਣਿਜ ਪਦਾਰਥ, ਮੈਗਨੀਜ਼ੀਅਮ, ਆਇਰਨ, ਅਮੀਨੋ ਅਤੇ ਫ਼ੋਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਪਾਲਕ ਨੂੰ ਸਬਜ਼ੀ, ਪਕੌੜੇ ਅਤੇ ਜੂਸ ਦੇ ਤੌਰ ‘ਤੇ ਵਰਤੋਂ ਕਰ ਸਕਦੇ ਹਾਂ। ਪਾਲਕ ਦਾ ਜੂਸ ਤੁਹਾਡੇ ਪਾਚਨ ਤੰਤਰ ਦੀ ਚੰਗੀ ਤਰ੍ਹਾਂ ਸਫ਼ਾਈ ਕਰਦਾ ਹੈ। ਇਹ ਤੁਹਾਡੇ ਸ਼ਰੀਰ ‘ਚ ਖ਼ਤਰਨਾਕ ਕੀਟਾਣੂਆਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਰੱਖਿਆ ਕਰਦਾ ਹੈ। ਆਓ ਜਾਣਦੇ ਹਾਂ ਪਾਲਕ ਤੋਂ ਹੋਣ ਵਾਲੇ ਹੋਰ ਫ਼ਾਇਦਿਆਂ ਬਾਰੇ।
ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ: ਜਿਨ੍ਹਾਂ ਲੋਕਾਂ ਦੀ ਨਜ਼ਰ ਕਮਜ਼ੋਰ ਹੈ, ਉਨ੍ਹਾਂ ਲੋਕਾਂ ਲਈ ਪਾਲਕ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ। ਪਾਲਕ ਖਾਣ ਨਾਲ ਅੱਖਾਂ ਦੀ ਸਿਹਤ ਉੱਤੇ ਚੰਗਾ ਅਸਰ ਪੈਂਦਾ ਹੈ ਅਤੇ ਅੱਖਾਂ ਦੀ ਰੋਸ਼ਨੀ ਠੀਕ ਹੋ ਜਾਂਦੀ ਹੈ। ਇਸ ਲਈ ਅੱਖਾਂ ਲਕ ਦਾ ਸੇਵਨ ਕਰਨਾ ਚਾਹੀਦਾ ਹੈ।
ਖ਼ੂਨ ਦੀ ਕਮੀ ਕਰਦੀ ਹੈ ਦੂਰ: ਪਾਲਕ ‘ਚ ਆਇਰਨ ਦੀ ਮਾਤਰਾ ਬਹੁਤ ਵੱਧ ਮਾਤਰਾ ‘ਚ ਪਾਈ ਜਾਂਦੀ ਹੈ। ਇਸ ਦੇ ਸੇਵਨ ਦੇ ਨਾਲ ਹੀਮੋਗਲੋਬਿਨ ਵਧਾਇਆ ਜਾ ਸਕਦਾ ਹੈ। ਜੇ ਕੋਈ ਵਿਅਕਤੀ ਐਨੀਮੀਆ ਦਾ ਸ਼ਿਕਾਰ ਹੋਵੇ ਤਾਂ ਉਸਦੇ ਭੋਜਨ ‘ਚ ਪਾਲਕ ਜ਼ਰੂਰ ਸ਼ਾਮਿਲ ਕਰਨੀ ਚਾਹੀਦੀ ਹੈ। ਬੱਚਿਆਂ ਨੂੰ ਆਹਾਰ ‘ਚ ਪਾਲਕ ਦਿੰਦੇ ਰਹਿਣ ਨਾਲ ਉਨ੍ਹਾਂ ਦੇ ਸ਼ਰੀਰ ਵਿੱਚ ਖ਼ੂਨ ਦੀ ਕਮੀ ਨਹੀਂ ਹੁੰਦੀ।
ਹੱਡੀਆਂ ਅਤੇ ਦੰਦ ਮਜ਼ਬੂਤ: ਪਾਲਕ ਹੱਡੀਆਂ ਅਤੇ ਦੰਦਾਂ ਲਈ ਬਹੁਤ ਫ਼ਾਇਦੇਮੰਦ ਹੈ। ਬੱਚਿਆਂ ਦੇ ਭੋਜਨ ‘ਚ ਪਾਲਕ ਨੂੰ ਜ਼ਰੂਰ ਸ਼ਾਮਿਲ ਕਰੋ। ਜੇ ਤੁਹਾਨੂੰ ਦੰਦਾਂ ਨਾਲ ਜੁੜੀ ਪ੍ਰੇਸ਼ਾਨੀ ਪਾਇਰੀਆ ਹੈ ਤਾਂ ਖ਼ਾਲੀ ਢਿੱਡ ਪਾਲਕ ਦੇ ਰਸ ਦਾ ਸੇਵਨ ਕਰੋ। ਇਸ ਨਾਲ ਦੰਦ ਦੇ ਨਾਲ ਜੁੜੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।
ਮੋਟਾਪਾ ਘੱਟ ਹੁੰਦੈ: ਅੱਜ-ਕੱਲ੍ਹ ਦੇ ਬਾਹਰਲੇ ਖਾਣੇ ਕਰਕੇ ਲੋਕ ਮੋਟਾਪੇ ਦਾ ਸ਼ਿਕਰ ਹੋ ਰਹੇ ਹਨ। ਮੋਟਾਪੇ ਨੂੰ ਦੂਰ ਕਰਨ ਲਈ ਪਾਲਕ ਇੱਕ ਲਾਹੇਵੰਦ ਔਸ਼ਧੀ ਸਾਬਿਤ ਹੁੰਦੀ ਹੈ। ਪਾਲਕ ‘ਚ ਗਾਜਰ ਦਾ ਜੂਸ ਮਿਲਾ ਕੇ ਪੀਣ ਨਾਲ ਬੌਡੀ ਨੂੰ ਨਿਊਟ੍ਰੀਸ਼ੀਅਨਜ਼ ਮਿਲਦੇ ਹਨ। ਇਸ ਨਾਲ ਸ਼ਰੀਰ ਦੀ ਵਾਧੂ ਚਰਬੀ ਘੱਟ ਹੋਣ ਲਗਦੀ ਹੈ।
ਪਾਚਨ ਕਿਰਿਆ ਨੂੰ ਮਜ਼ਬੂਤ: ਬਹੁਤ ਸਾਰੇ ਲੋਕ ਢਿੱਡ ਦੀਆਂ ਬੀਮਾਰੀਆਂ ਤੋਂ ਪੀੜਤ ਹਨ। ਢਿੱਡ ਖ਼ਰਾਬ ਹੋਵੇ ਤਾਂ ਸ਼ਰੀਰ ਨੂੰ ਬੀਮਾਰੀਆਂ ਜਲਦ ਘੇਰ ਲੈਂਦੀਆਂ ਹਨ। ਜੇ ਅਸੀਂ ਪਾਲਕ ਨੂੰ ਆਪਣੀ ਭੋਜਨ ‘ਚ ਸ਼ਾਮਿਲ ਕਰੀਏ ਤਾਂ ਇਸ ਨਾਲ ਪਾਚਨ ਕਿਰਿਆ ‘ਚ ਸੁਧਾਰ ਰਹਿੰਦਾ ਹੈ। ਇਸ ਨਾਲ ਖਾਣਾ ਆਸਾਨੀ ਨਾਲ ਪਚਣਾ ਸ਼ੁਰੂ ਹੋ ਜਾਂਦਾ ਹੈ।
ਬਲੱਡ ਪ੍ਰੈਸ਼ਰ ਕੰਟਰੋਲ: ਪਾਲਕ ਵਿੱਚ ਪੋਟੈਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ ਜਿਸ ਨਾਲ ਦਿਲ ਦੇ ਰੋਗਾਂ ਤੋਂ ਬਚਾਅ ਰਹਿੰਦਾ ਹੈ।
ਚਮਕਦਾਰ ਚਮੜੀ: ਗਾਜਰ, ਪਾਲਕ ਅਤੇ ਟਮਾਟਰ ਦਾ ਰਸ ਪੀਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ, ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਜੇ ਤੁਸੀਂ ਚਮਕਦਾਰ ਚਮੜੀ ਚਾਹੁੰਦੇ ਹੋ ਤਾਂ ਪਾਲਕ ਦੇ ਜੂਸ ਦਾ ਸੇਵਨ ਕਰੋ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।