Image Courtesy :jagbani(punjabkesari)

ਮੋਟਾਪਾ ਸਾਰੀਆਂ ਬੀਮਾਰੀਆਂ ਦੀ ਜੜ੍ਹ ਹੈ, ਅਤ ਇਸ ਤੋਂ ਪੂਰੀ ਦੁਨੀਆਂ ਦੇ ਲੋਕ ਪਰੇਸ਼ਾਨ ਹਨ। ਮੋਟਾਪੇ ਨੂੰ ਕਾਬੂ ਕਰਨ ਲਈ ਉਹ ਕਈ ਤਰ੍ਹਾਂ ਤਰੀਕੇ ਅਪਨਾ ਰਹੇ ਹਨ, ਅਤੇ ਜੇਕਰ ਇਸ ਨੂੰ ਸਮੇਂ ਸਿਰ ਕਾਬੂ ਕਰ ਲਈਏ ਤਾਂ ਸਹੀ ਹੈ, ਨਹੀਂ ਤਾਂ ਬਾਅਦ ਵਿੱਚ ਇਹ ਸਭ ਤੋਂ ਵੱਡੀ ਮੁਸੀਬਤ ਬਣ ਜਾਂਦਾ ਹੈ। ਵਿਗੜਦੀ ਜੀਵਨ ਸ਼ੈਲੀ ਕਾਰਨ ਬਹੁਤ ਸਾਰੇ ਲੋਕ ਕਮਜ਼ੋਰ ਹਨ। ਮੋਟਾਪਾ ਸ਼ੂਗਰ, ਥਾਇਰੌਇਡ, ਦਿਲ ਦੀਆਂ ਸਮੱਸਿਆਵਾਂ ਵਰਗੀਆਂ ਕਈ ਬੀਮਾਰੀਆਂ ਨੂੰ ਸੱਦਾ ਦਿੰਦਾ ਹੈ, ਇਸੇ ਲਈ ਇਸ ਨੂੰ ਕਾਬੂ ਕਰਨਾ ਚਾਹੀਦੈ। ਬਹੁਤ ਸਾਰੇ ਲੋਕ ਇਹ ਨਹੀਂ ਜਾਣਦੇ ਕਿ ਮੋਟਾਪਾ ਘੱਟ ਕਰਨ ਲਈ ਉਹ ਜਿੰਮ ਅਤੇ ਚੰਗੀ ਖ਼ੁਰਾਕ ਦਾ ਜਿਹੜੇ ਢੰਗ ਨਾਲ ਇਸਤੇਮਾਲ ਕਰਦੇ ਹਨ ਉਨ੍ਹਾਂ ਗ਼ਲਤੀਆਂ ਕਾਰਨ ਭਾਰ ਘੱਟ ਨਹੀਂ ਹੁੰਦਾ। ਆਓ ਜਾਣਦੇ ਹਾਂ ਉਨ੍ਹਾਂ ਗ਼ਲਤੀਆਂ ਬਾਰੇ।
ਭਾਰ ਘੱਟ ਕਰਨ ਦੇ ਚੱਕਰ ‘ਚ ਹੋ ਜਾਂਦੀਆਂ ਹਨ ਇਹ ਗਲਤੀਆਂ – ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇੱਕ ਹਫ਼ਤੇ ਵਿੱਚ 4 ਤੋਂ 5 ਕਿਲੋਗ੍ਰਾਮ ਭਾਰ ਘਟਾਉਣ ਦਾ ਦਾਅਵਾ ਕਰਦੇ ਹਨ, ਪਰ ਅਜਿਹਾ ਕਰਨਾ ਗ਼ਲਤ ਹੈ। ਅਜਿਹਾ ਜਾਂ ਤਾਂ ਭੋਜਨ ਛੱਡ ਕੇ ਜਾਂ ਕਿਸੇ ਹੋਰ ਪ੍ਰਕਿਰਿਆ ਦੁਆਰਾ ਕੀਤਾ ਜਾਂਦਾ ਹੈ ਜੋ ਸ਼ਰੀਰ ਲਈ ਨੁਕਸਾਨਦੇਹ ਹੋ ਸਕਦਾ ਹੈ।
ਜੇਕਰ ਇਸ ਨੂੰ ਇੱਕ ਹਫ਼ਤੇ ਵਿੱਚ ਵੱਧ ਤੋਂ ਵੱਧ ਅੱਧਾ ਕਿੱਲੋ ਤੋਂ ਘੱਟ ਕੇ ਇੱਕ ਕਿੱਲੋ ਤਕ ਕੀਤਾ ਜਾ ਸਕਦਾ ਹੈ, ਪਰ ਜੇ ਕੋਈ ਇੱਕ ਹਫ਼ਤੇ ਵਿੱਚ ਇੱਕ ਕਿੱਲੋ ਤੋਂ ਜ਼ਿਆਦਾ ਭਾਰ ਘਟਾਉਣ ਦੀ ਗੱਲ ਕਰਦਾ ਹੈ ਤਾਂ ਇਹ ਸਿਹਤ ਲਈ ਬਹੁਤ ਨੁਕਸਾਨਦੇਹ ਹੋ ਸਕਦਾ ਹੈ।
ਅਜਿਹਾ ਕਰਨ ਨਾਲ ਕਮਜ਼ੋਰ ਹੋ ਜਾਣਗੀਆਂ ਤੁਹਾਡੀਆਂ ਮਾਸਪੇਸ਼ੀਆਂ – ਭਾਰ ਘਟਾਉਣ ਲਈ ਲੋਕ ਸ਼ਾਰਟ-ਕੱਟ ਰਸਤਾ ਅਪਣਾ ਲੈਂਦੇ ਹਨ ਜਿਸ ਨਾਲ ਉਨ੍ਹਾਂ ਦਾ ਭਾਰ ਘੱਟ ਨਹੀਂ ਹੁੰਦਾ, ਪਰ ਇਸ ਨਾਲ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਉਸ ਸਮੇਂ ਭਾਵੇਂ ਭਾਰ ਘੱਟ ਹੋ ਵੀ ਜਾਵੇ ਪਰ ਬਾਅਦ ‘ਚ ਹੋਰ ਤੇਜ਼ੀ ਨਾਲ ਵੱਧ ਸਕਦਾ ਹੈ।
ਪੋਸ਼ਣ ਦੀ ਘਾਟ – ਬਹੁਤ ਸਾਰੇ ਲੋਕ ਭਾਰ ਘਟਾਉਣ ਦੇ ਸਮੇਂ ਗ਼ਲਤ ਤਰੀਕੇ ਨਾਲ ਖ਼ੁਰਾਕ ਖਾਂ ਲੈਂਦੇ ਹਨ ਜਿਸ ਕਾਰਨ ਸ਼ਰੀਰ ‘ਚ ਵਾਇਟਾਮਿਨ, ਖਣਿਜ, ਪ੍ਰੋਟੀਨ ਵਰਗੇ ਜ਼ਰੂਰੀ ਤੱਤਾਂ ਦੀ ਘਾਟ ਹੋ ਸਕਦੀ ਹੈ। ਜੇ ਸ਼ਰੀਰ ਵਿੱਚ ਪ੍ਰੋਟੀਨ ਦੀ ਘਾਟ ਹੈ ਤਾਂ ਵਿਰੋਧ ਦੀ ਸਮਰੱਥਾ ਵੀ ਘੱਟ ਜਾਂਦੀ ਹੈ।
ਬਿਨਾ ਸੋਚ ਵਿਚਾਰ ਡਾਇਟਿੰਗ – ਕੈਲੋਰੀਜ਼ ਘੱਟ ਕਰਨ ਦੇ ਚੱਕਰ ‘ਚ ਲੋਕ ਬਿਨਾਂ ਸੋਚ ਵਿਚਾਰ ਡਾਇਟਿੰਗ ਕਰਨਾ ਸ਼ੁਰੂ ਕਰ ਦਿੰਦੇ ਹਨ। ਇਸ ਨਾਲ ਉਸ ਸਮੇਂ ਤਾਂ ਭਾਰ ਘੱਟ ਹੋ ਜਾਂਦਾ ਹੈ, ਪਰ ਬਾਅਦ ‘ਚ ਹੱਡਿਆਂ ਕਮਜ਼ੋਰ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਗ਼ਲਤ ਤਰੀਕੇ ਨਾਲ ਭਾਰ ਘੱਟ ਕਰਨ ‘ਤੇ ਥਕਾਵਟ, ਵਾਲਾਂ ਦਾ ਟੁੱਟਣਾ, ਤਨਾਅ ਵਰਗੀਆਂ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ।
ਜਾਣੋ ਕੀ ਹੈ ਸਹੀ ਤਰੀਕਾ – ਭਾਰ ਘਟਾਉਣ ਦਾ ਮਹੱਤਵਪੂਰਣ ਅਤੇ ਸਹੀ ਤਰੀਕਾ ਜੀਵਨ ਸ਼ੈਲੀ ਨੂੰ ਬਦਲਣਾ ਹੈ। ਖ਼ੁਰਾਕ ਅਤੇ ਕਸਰਤ ਵੱਲ ਸਹੀ ਤਰ੍ਹਾਂ ਧਿਆਨ ਦਿਓ। ਚੰਗੀ ਖ਼ੁਰਾਕ ਖਾਣ ਦੇ ਨਾਲ-ਨਾਲ ਤੁਹਾਨੂੰ ਸ਼ਰੀਰਕ ਗਤੀਵਿਧੀ ਵੀ ਕਰਨੀ ਪੈਂਦੀ ਹੈ ਜਿਵੇਂ ਪੌੜੀਆਂ, ਬਾਹਰੀ ਖੇਡਾਂ ਵਿੱਚ ਹਿੱਸਾ ਲੈਣਾ, ਜਿੰਮ ਜਾਣਾ, ਕਸਰਤ ਕਰਨਾ, ਯੋਗ-ਆਸਣ ਕਰਨਾ, ਆਦਿ। ਇਹ ਤੁਹਾਡੇ ਸ਼ਰੀਰ ਦੀ ਵਾਧੂ ਕੈਲੋਰੀਜ਼ ਨੂੰ ਸਾੜ ਦਿੰਦੀ ਹੈ ਅਤੇ ਮੋਟਾਪੇ ਨੂੰ ਹੋਣ ਤੋਂ ਰੋਕਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।