Image Courtesy :jagbani(punjabkesari)

ਬਾਦਾਮ ਖਾਣ ਦੇ ਸ਼ੌਕ ਹਰੇਕ ਉਮਰ ਦੇ ਲੋਕਾਂ ਨੂੰ ਹੁੰਦਾ ਹੈ। ਬਾਦਾਮਾਂ ਦੀ ਤਰ੍ਹਾਂ ਹੀ ਬਾਦਾਮਾਂ ਦਾ ਤੇਲ ਵੀ ਪੋਸ਼ਕ ਤੱਤਾਂ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਸ ਤੇਲ ਦੀ ਵਰਤੋਂ ਤੁਸੀਂ ਸਿਹਤ ਅਤੇ ਖ਼ੂਬਸੂਰਤੀ ਦੋਹਾਂ ਲਈ ਕਰ ਸਕਦੇ ਹੋ। ਇਸ ਤੇਲ ਦਾ ਇਸਤੇਮਾਲ ਤੁਸੀਂ ਖਾਣਾ ਬਣਾਉਣ ਲਈ ਵੀ ਕਰ ਸਕਦੇ ਹੋ ਅਤੇ ਚਿਹਰੇ ‘ਤੇ ਲਗਾਉਣ ਲਈ ਵੀ। ਬਾਦਾਮਾਂ ਦੇ ਤੇਲ ਦੀ ਨਿਯਮਿਤ ਵਰਤੋਂ ਨਾਲ ਤੁਸੀਂ ਦਿਲ ਸੰਬੰਧੀ ਹੋਣ ਵਾਲੀਆਂ ਬੀਮਾਰੀਆਂ ਤੋਂ ਬਚੇ ਰਹੋਗੇ। ਇਹ ਦਿਮਾਗ਼ੀ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਅਨੀਮੀਆ ਦੀ ਸ਼ਿਕਾਇਤ ਨੂੰ ਦੂਰ ਕਰਨ ਦੇ ਨਾਲ-ਨਾਲ ਇਹ ਇਮਿਊਨ ਸਿਸਟਮ ਨੂੰ ਵੀ ਬੂਸਟ ਕਰਨ ਦਾ ਕੰਮ ਕਰਦਾ ਹੈ।
ਇਮਿਊਨ ਸਿਸਟਮ – ਬਾਦਾਮਾਂ ਦਾ ਤੇਲ ਦੀ ਨਿਯਮਿਤ ਵਰਤੋਂ ਨਾਲ ਇਮਿਊਨ ਸਿਸਟਮ ਮਜ਼ਬੂਤ ਰਹਿੰਦਾ ਹੈ। ਇਮਿਊਨ ਸਿਸਟਮ ਜੇਕਰ ਸਹੀ ਹੈ ਤਾਂ ਬੀਮਾਰੀਆਂ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਦਿਮਾਗ਼ ਲਈ ਫ਼ਾਇਦੇਮੰਦ – ਬਾਦਾਮਾਂ ਦਾ ਤੇਲ ‘ਚ ਓਮੈਗਾ-6 ਫ਼ੈਟੀ ਐਸਿਡ ਹੁੰਦੇ ਹਨ, ਓਮੈਗਾ-6 ਦਿਮਾਗ਼ੀ ਸਿਹਤ ਲਈ ਇੱਕ ਜ਼ਰੂਰੀ ਤੱਤ ਹੈ। ਇਸ ਨਾਲ ਦਿਮਾਗ਼ ਨੂੰ ਚੰਗਾ ਪੋਸ਼ਣ ਮਿਲਦਾ ਹੈ।
ਹੀਮੋਗਲੋਬਿਨ ਅਤੇ ਆਇਰਨ – ਜੇਕਰ ਤੁਹਾਡਾ ਹੀਮੋਗਲੋਬਿਨ ਘੱਟ ਹੈ ਤਾਂ ਅੱਜ ਤੋਂ ਹੀ ਬਾਦਾਮ ਦੇ ਤੇਲ ਨੂੰ ਵੱਖ-ਵੱਖ ਰੂਪਾਂ ਨਾਲ ਲੈਣਾ ਸ਼ੁਰੂ ਕਰ ਦਿਓ। ਇਸ ਨਾਲ ਭਰਪੂਰ ਮਾਤਰਾ ‘ਚ ਆਇਰਨ ਹੁੰਦਾ ਹੈ ਜੋ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ ਦਾ ਕੰਮ ਵੀ ਕਰਦੇ ਹਨ।
ਕੋਲੈਸਟਰੋਲ ਨੂੰ ਕਰੇ ਕਾਬੂ – ਬਾਦਾਮਾਂ ਦਾ ਤੇਲ ਦੀ ਵਰਤੋਂ ਨਾਲ ਕੋਲੈਸਟਰੋਲ ਸੰਤੁਲਿਤ ਰਹਿੰਦਾ ਹੈ। ਬਾਦਾਮ ਦੀ ਨਿਯਮਿਤ ਵਰਤੋਂ ਨਾਲ ਦਿਲ ਸੰਬੰਧੀ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਕੈਲਸ਼ੀਅਮ ਅਤੇ ਮੈਗਨੀਜ਼ੀਅਮ – ਬਾਦਾਮਾਂ ਦਾ ਤੇਲ ਵਾਇਟਾਮਿਨ-E, ਵਾਇਟਾਮਿਨ-D ਅਤੇ ਪੋਟੈਸ਼ੀਅਮ ਦਾ ਖ਼ਜ਼ਾਨਾ ਹੈ। ਇਸ ‘ਚ ਮੌਜੂਦ ਕੈਲਸ਼ੀਅਮ ਅਤੇ ਮੈਗਨੀਜ਼ੀਅਮ ਸ਼ਰੀਰ ਦੀਆਂ ਕਈ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ।
ਗਰਭ ਅਵਸਥਾ ‘ਚ ਫ਼ਾਇਦੇਮੰਦ – ਗਰਭ ਅਵਸਥਾ ‘ਚ ਬਾਦਾਮਾਂ ਦੇ ਤੇਲ ਦੀ ਵਰਤੋਂ ਕਰਨਾ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਗਰਭ ਅਵਸਥਾ ‘ਚ ਬਾਦਾਮ ਤੇਲ ਦੀ ਵਰਤੋਂ ਨਾਲ ਡਿਲਿਵਰੀ ਦੇ ਨੌਰਮਲ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ‘ਚ ਮੌਜੂਦ ਫ਼ੌਲਿਕ ਐਸਿਡ, ਆਇਰਨ, ਕੈਲਸ਼ੀਅਮ ਅਤੇ ਹੋਰ ਪੋਸ਼ਕ ਤੱਤ ਮਾਂ ਅਤੇ ਬੱਚੇ ਦੋਹਾਂ ਨੂੰ ਫ਼ਾਇਦਾ ਪਹੁੰਚਾਉਂਦੇ ਹਨ।
ਥਕਾਵਟ ਜਾਂ ਕਮਜ਼ੋਰੀ ਨੂੰ ਕਰੇ ਦੂਰ – ਜੇਕਰ ਸ਼ਰੀਰ ‘ਚ ਥਕਾਵਟ ਜਾਂ ਕਮਜ਼ੋਰੀ ਮਹਿਸੂਸ ਹੋ ਰਹੀ ਹੋਵੇ ਤਾਂ ਤੁਸੀਂ ਦੁੱਧ ‘ਚ ਇੱਕ ਚੱਮਚ ਬਾਦਾਮਾਂ ਦਾ ਤੇਲ ਪਾ ਕੇ ਪੀਓ। ਇਸ ਨਾਲ ਤੁਰੰਤ ਹੀ ਆਰਾਮ ਮਿਲ ਜਾਵੇਗਾ।
ਵਾਲਾਂ ਦੀ ਸਮੱਸਿਆਂ – ਹਲਕੇ ਵਾਲਾਂ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ ਜਾਂ ਫ਼ਿਰ ਵਾਲ ਤੇਜ਼ੀ ਨਾਲ ਝੱੜ ਰਹੇ ਹਨ ਤਾਂ ਤੁਸੀਂ ਬਾਦਾਮ ਦੇ ਤੇਲ ਦੀ ਮਾਲਿਸ਼ ਕਰ ਸਕਦੇ ਹੋ। ਇਸ ਨਾਲ ਬਹੁਤ ਆਰਾਮ ਮਿਲੇਗਾ।
ਅੱਖਾਂ ਦੀ ਰੋਸ਼ਨੀ – ਜਿਸ ਦੀ ਅੱਖਾਂ ਦੀ ਰੋਸ਼ਨੀ ਘੱਟ ਹੁੰਦੀ ਹੈ ਉਸ ਨੂੰ ਇਸ ਨੂੰ ਇਸ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਰੋਜ਼ ਥੌੜਾ ਬਾਦਾਮਾਂ ਦਾ ਤੇਲ ਪੀਣਾ ਚਾਹੀਦਾ ਹੈ।
ਨਾੜੀ ਸਿਸਟਮ ਨੂੰ ਕਰੇ ਮਜ਼ਬੂਤ – ਬਾਦਾਮਾਂ ਦਾ ਤੇਲ ਪੀਣ ਨਾਲ ਯਾਦ ਸ਼ਕਤੀ ਵਧੀਆ ਹੁੰਦੀ ਹੈ। ਇਹ ਨਾੜੀ ਸਿਸਟਮ ਨੂੰ ਵੀ ਮਜ਼ਬੂਤ ਬਣਾਉਂਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।