Image Courtesy :jagbani(punjabkesari)

ਦੇਸੀ ਘਿਓ ‘ਚ ਮਿਲਣ ਵਾਲੇ ਤੱਤ ਸਿਹਤ ਅਤੇ ਸੁੰਦਰਤਾ ਨਾਲ ਜੁੜੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ‘ਚ ਬਹੁਤ ਫ਼ਾਇਦੇਮੰਦ ਹੈ। ਬਹੁਤ ਸਾਰੇ ਲੋਕ ਦੇਸੀ ਘਿਓ ਖਾਣਾ ਘੱਟ ਪਸੰਦ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਘਿਓ ਖਾਣ ਨਾਲ ਮੋਟਾਪਾ ਵਧਦਾ ਹੈ, ਪਰ ਅਜਿਹਾ ਕੁੱਝ ਵੀ ਨਹੀਂ ਹੁੰਦਾ।
ਇਸ ‘ਚ ਵਾਇਟਾਮਿਨ ਭਰਪੂਰ ਮਾਤਰਾ ‘ਚ ਮਿਲਦਾ ਹੈ। ਸਿਰਫ਼ ਸਿਹਤ ਲਈ ਹੀ ਨਹੀਂ ਸਗੋਂ ਇਹ ਚਮੜੀ ਅਤੇ ਵਾਲਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇੱਕ ਚੱਮਚ ਘਿਓ ਖਾਣ ਨਾਲ ਸ਼ਰੀਰ ਨੂੰ ਅਣਗਿਣਤ ਫ਼ਾਇਦੇ ਮਿਲਦੇ ਹਨ। ਆਓ ਜਾਣਦੇ ਹਾਂ ਦੇਸੀ ਘਿਓ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ …
ਚਮੜੀ ਨੂੰ ਕਰੇ ਮੁਲਾਇਮ – ਘਿਓ ‘ਚ ਐਂਟੀ-ਔਕਸੀਡੈਂਟ ਗੁਣ ਹੁੰਦੇ ਹਨ ਜਿਸ ਨਾਲ ਚਿਹਰੇ ‘ਤੇ ਚਮਕ ਆਉਂਦੀ ਹੈ। ਚਿਹਰੇ ‘ਤੇ ਦੇਸੀ ਘਿਓ ਲਗਾ ਕੇ ਮਾਲਿਸ਼ ਕਰਨ ਨਾਲ ਚਮੜੀ ਨਰਮ ਹੁੰਦੀ ਹੈ।
ਅੱਖਾਂ ਲਈ ਫ਼ਾਇਦੇਮੰਦ – ਇੱਕ ਚੱਮਚ ਦੇਸੀ ਘਿਓ ‘ਚ ਇੱਕ ਚੌਥਾਈ ਕਾਲੀ ਮਿਰਚ ਮਿਲਾ ਕੇ ਸਵੇਰੇ ਖ਼ਾਲੀ ਪੇਟ ਅਤੇ ਰਾਤ ਨੂੰ ਸੌਣ ਸਮੇਂ ਖਾਓ। ਇਸ ਨਾਲ ਅੱਖਾਂ ਦੀ ਰੋਸ਼ਨੀ ਵਧੇਗੀ। ਬੱਚਿਆਂ ਲਈ ਤਾਂ ਇਹ ਬੇਹੱਦ ਫ਼ਾਇਦੇਮੰਦ ਹੁੰਦਾ ਹੈ।
ਥਕਾਵਟ ਅਤੇ ਕਮਜ਼ੋਰੀ ਨੂੰ ਕਰੇ ਦੂਰ – ਇੱਕ ਗਿਲਾਸ ‘ਚ ਕੋਸੇ ਦੁੱਧ ‘ਚ ਘਿਓ ਮਿਲਾ ਕੇ ਪੀਣ ਨਾਲ ਥਕਾਵਟ ਦੂਰ ਹੋ ਜਾਂਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਰਹਿੰਦੀ।
ਗਰਭ ਅਵਸਥਾ ‘ਚ ਫ਼ਾਇਦੇਮੰਦ – ਗਰਭਵਤੀ ਔਰਤਾਂ ਦੇ ਸ਼ਰੀਰ ਨੂੰ ਜ਼ਿਆਦਾ ਤਾਕਤ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਦੇਸੀ ਘਿਓ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।
ਜੋੜਾਂ ਦਾ ਦਰਦ ਦੂਰ ਕਰੇ – ਦੇਸੀ ਘਿਉ ਦੀ ਵਰਤੋਂ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਅਜਿਹੇ ‘ਚ ਜਿਨ੍ਹਾਂ ਲੋਕਾਂ ਦੇ ਗੋਡਿਆਂ ‘ਚ ਦਰਦ ਰਹਿੰਦਾ ਹੈ ਉਨ੍ਹਾਂ ਨੂੰ ਦੇਸੀ ਘਿਓ ਜ਼ਰੂਰ ਖਾਣਾ ਚਾਹੀਦਾ ਹੈ।
ਕੈਂਸਰ ਨਾਲ ਲੜਨ ‘ਚ ਕਰਦਾ ਹੈ ਮਦਦ – ਖਾਣੇ ਦਾ ਸੁਆਦ ਵਧਾਉਣ ਦੇ ਨਾਲ ਹੀ ਦੇਸੀ ਘਿਓ ਕੈਂਸਰ ਸੈੱਲਜ਼ ਨਾਲ ਲੜਨ ‘ਚ ਵੀ ਮਦਦ ਕਰਦਾ ਹੈ। ਇਸ ‘ਚ ਲਿਨੋਲਿਕ ਐਸਿਡ ਹੁੰਦਾ ਹੈ ਜੋ ਕੈਂਸਰ ਦੀ ਗੰਢ ਨੂੰ ਵਧਣ ਤੋਂ ਰੋਕਦਾ ਹੈ।
ਦਿਲ ਲਈ ਫ਼ਾਇਦੇਮੰਦ – ਦੇਸੀ ਘਿਓ ਖਾਣ ਨਾਲ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਇਸ ਤੋਂ ਇਲਾਵਾ ਇਹ ਦਿਲ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਕੈਲੇਸਟੋਰਲ ਘੱਟ ਹੁੰਦਾ ਹੈ।

ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।