Image Courtesy :jagbani(punjabkesari)

ਮੁਲੱਠੀ ਬਹੁਤ ਗੁਣਕਾਰੀ ਜੜ੍ਹੀ-ਬੂਟੀ ਹੁੰਦੀ ਹੈ ਜੋ ਸੁਆਦ ‘ਚ ਮਿੱਠੀ ਅਤੇ ਸਿਹਤ ਲਈ ਫ਼ਾਇਦੇਮੰਦ ਸਾਬਿਤ ਹੁੰਦੀ ਹੈ। ਮੁਲੱਠੀ ਸਿਰਫ਼ ਢਿੱਡ ਦੀਆਂ ਬੀਮਾਰੀਆਂ ਨੂੰ ਹੀ ਠੀਕ ਨਹੀਂ ਕਰਦੀ ਸਗੋਂ ਇਹ ਅਲਸਰ ਲਈ ਵੀ ਫ਼ਾਇਦੇਮੰਦ ਹੁੰਦੀ ਹੈ। ਅਸਲੀ ਮੁਲੱਠੀ ਅੰਦਰ ਤੋਂ ਪੀਲੀ, ਰੇਸ਼ੇਦਾਰ ਅਤੇ ਹਲਕੀ ਸੁਗੰਧ ਵਾਲੀ ਹੁੰਦੀ ਹੈ। ਮੁਲੱਠੀ ਦੇ ਸੁੱਕਣ ‘ਤੇ ਇਸਦਾ ਸਵਾਦ ਐਸੀਟਿਕ ਹੋ ਜਾਂਦਾ ਹੈ। ਮੁਲੱਠੀ ਮਿੱਠੀ ਅਤੇ ਠੰਡੀ ਹੋਣ ਦੇ ਨਾਲ-ਨਾਲ ਖੰਘ ਲਈ ਵਿਸ਼ੇਸ਼ ਲਾਭਕਾਰੀ ਹੈ। ਇਸ ‘ਚ 50 ਫ਼ੀਸਦੀ ਪਾਣੀ ਹੁੰਦਾ ਹੈ। ਮੁਲੱਠੀ ‘ਚ ਕੈਲਸ਼ੀਅਮ, ਐਂਟੀ ਔਕਸੀਡੈਂਟ, ਐਂਟੀਬਾਓਟਿਕ ਅਤੇ ਪ੍ਰੋਟੀਨ ਦੇ ਤੱਤ ਹੁੰਦੇ ਹਨ।
ਮੁਲੱਠੀ ਤੋਂ ਹੋਣ ਵਾਲੇ ਫ਼ਾਇਦੇ …
ਗਲੇ ਦੀ ਖਾਰਸ਼ – ਗਲੇ ‘ਚ ਖਰਾਸ਼ ਹੋਣ ਦੀ ਸਮੱਸਿਆਂ ਹੋਣ ‘ਤੇ ਮੁਲੱਠੀ ਦੀ ਵਰਤੋਂ ਕਰਨੀ ਚਾਹੀਦੀ ਹੈ। ਮੁਲੱਠੀ ਚੂਸਣ ਨਾਲ ਤੁਹਾਨੂੰ ਇਸ ਸਮੱਸਿਆ ਤੋਂ ਰਾਹਤ ਮਿਲੇਗੀ।
ਖੰਘ ਲਈ ਫ਼ਾਇਦੇਮੰਦ – ਮੁਲੱਠੀ ਨੂੰ ਕਾਲੀ-ਮਿਰਚ ਦੇ ਨਾਲ ਖਾਣ ਨਾਲ ਖੰਘ ਠੀਕ ਹੁੰਦੀ ਹੈ। ਸੁੱਕੀ ਖੰਘ ਆਉਣ ‘ਤੇ ਮੁਲੱਠੀ ਦੀ ਵਰਤੋਂ ਕਰਨੀ ਚਾਹੀਦੀ ਹੈ, ਇਸ ਨੂੰ ਖਾਣ ਨਾਲ ਬਹੁਤ ਫ਼ਾਇਦਾ ਹੁੰਦਾ ਹੈ। ਮੁਲੱਠੀ ਨਾਲ ਖੰਘ ਅਤੇ ਗਲੇ ਦੀ ਸੋਜ ਵੀ ਠੀਕ ਹੁੰਦੀ ਹੈ।
ਮੂੰਹ ਸੁੱਕਣ ‘ਤੇ ਵਰਤੋ – ਮੁਲੱਠੀ ‘ਚ 50 ਫ਼ੀਸਦੀ ਤਕ ਪਾਣੀ ਦੀ ਮਾਤਰਾ ਪਾਈ ਜਾਂਦੀ ਹੈ। ਮੂੰਹ ਸੁੱਕਣ ‘ਤੇ ਵਾਰ-ਵਾਰ ਇਸਨੂੰ ਚੂਸਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਪਿਆਸ ਵੀ ਸ਼ਾਂਤ ਹੋ ਜਾਵੇਗੀ।
ਜ਼ਖ਼ਮਾਂ ਲਈ ਫ਼ਾਇਦੇਮੰਦ – ਮੁਲੱਠੀ ਦੀ ਵਰਤੋਂ ਸ਼ਰੀਰ ‘ਤੇ ਹੋਣ ਵਾਲੇ ਜ਼ਖਮਾਂ ਲਈ ਕਾਫ਼ੀ ਫ਼ਾਇਦੇਮੰਦ ਹੈ। ਮੁਲੱਠੀ ਨੂੰ ਪੀਸ ਕੇ ਘਿਓ ਨਾਲ ਚੂਰਣ ਦੇ ਰੂਪ ‘ਚ ਹਰ ਤਰ੍ਹਾਂ ਦੀਆਂ ਸੱਟਾਂ ‘ਤੇ ਲਗਾਉਣਾ ਚਾਹੀਦਾ ਹੈ, ਜਿਸ ਨਾਲ ਲਾਭ ਮਿਲਦਾ ਹੈ।
ਨਿਪੁੰਸਕਤਾ ਦਾ ਰੋਗ ਠੀਕ ਹੁੰਦੈ – 10-10 ਗ੍ਰਾਮ ਮੁਲੱਠੀ ਵਿਦਾਰੀਕੰਦ, ਲੌਂਗ, ਗੋਖਰੂ, ਗਲੋਅ ਅਤੇ ਮੂਸਲੀ ਨੂੰ ਲੈ ਕੇ ਪੀਸ ਕੇ ਚੂਰਣ ਬਣਾ ਲਵੋ। ਇਸ ‘ਚੋਂ ਅੱਧਾ ਚੱਮਚ ਚੂਰਨ ਲਗਾਤਾਰ 40 ਦਿਨਾਂ ਤਕ ਸੇਵਨ ਕਰਨ ਨਾਲ ਨਿਪੁੰਸਕਤਾ ਦਾ ਰੋਗ ਦੂਰ ਹੁੰਦਾ ਹੈ।
ਖੱਟੇ ਡਕਾਰ – ਖਾਣਾ-ਖਾਣ ਮਗਰੋਂ ਜੇਕਰ ਖੱਟੇ ਡਕਾਰਾਂ ਅਤੇ ਜਲਨ ਦੀ ਸਮੱਸਿਆ ਹੁੰਦੀ ਹੈ ਤਾਂ ਤੁਹਾਨੂੰ ਮੁਲੱਠੀ ਦੀ ਵਰਤੋਂ ਕਰਨੀ ਚਾਹੀਦੀ ਹੈ। ਮੁਲੱਠੀ ਚੂਸਣ ਨਾਲ ਬਹੁਤ ਲਾਭ ਹੁੰਦਾ ਹੈ। ਭੋਜਨ ਤੋਂ ਪਹਿਲਾਂ ਮੁਲੱਠੀ ਦੇ 3 ਛੋਟੇ-ਛੋਟੇ ਟੁਕੜੇ 15 ਮਿੰਟ ਤਕ ਚੂਸੋ ਅਤੇ ਫ਼ਿਰ ਭੋਜਨ ਕਰੋ। ਇਸ ਨਾਲ ਤੁਹਾਡੀ ਇਹ ਸਮੱਸਿਆ ਦੂਰ ਹੋ ਜਾਵੇਗੀ।
ਪਾਚਣ ਤੰਤਰ ਨੂੰ ਕਰੇ ਮਜ਼ਬੂਤ – ਮੁਲੱਠੀ ਸਾਡੇ ਪਾਚਣ ਤੰਤਰ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਭੁੱਖ ਵਧਦੀ ਹੈ ਅਤੇ ਸਾਡੇ ਭਾਰ ‘ਚ ਵੀ ਵਾਧਾ ਹੁੰਦਾਂ ਹੈ। ਮੁਲੱਠੀ ਦਾ ਸੇਵਨ ਕਰਨ ‘ਤੇ ਸ਼ਰੀਰ ਮਜ਼ਬੂਤ ਵੀ ਹੁੰਦਾ ਹੈ।
ਅਰਥਰਾਈਟਿਸ ਦੀ ਸਮੱਸਿਆ ਲਈ ਮਦਦਗਾਰ – ਜਿਨ੍ਹਾਂ ਲੋਕਾਂ ਨੂੰ ਅਰਥਰਾਈਟਿਸ ਹੁੰਦਾ ਹੈ, ਮੁਲੱਠੀ ਉਨ੍ਹਾਂ ਦੀ ਨੂੰ ਰਾਹਤ ਪਹੁੰਚਾਉਣ ਦਾ ਕੰਮ ਕਰ ਸਕਦੀ ਹੈ। ਮੁਲੱਠੀ ‘ਚ ਐਂਟੀ ਔਕਸੀਡੈਂਟ ਅਤੇ ਐਂਟੀਬਾਓਟਿਕ ਦੇ ਗੁਣ ਪਾਏ ਜਾਂਦੇ ਹਨ ਜੋ ਅਰਥਰਾਈਟਿਸ ਦਰਦ ਸੂਜਨ ਨੂੰ ਘੱਟ ਕਰਨ ‘ਚ ਮਦਦਗਾਰ ਸਾਬਿਤ ਹੋ ਸਕਦੇ ਹਨ।
ਅੱਖਾਂ ਦੀ ਜਲਨ ਨੂੰ ਕਰੇ ਠੀਕ – ਅੱਖਾਂ ਦੀ ਜਲਨ ਤੇ ਅੱਖਾਂ ਦੇ ਲਾਲ ਹੋਣ ‘ਤੇ ਮੁਲੱਠੀ ਨੂੰ ਲਾਭਦਾਇੱਕ ਇਲਾਜ ਦੀ ਤਰ੍ਹਾਂ ਇਸਤੇਮਾਲ ਕੀਤਾ ਜਾਂਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।