Image Courtesy :jagbani(punjabkesari)

ਸਰਦੀਆਂ ਸ਼ੁਰੂ ਹੁੰਦੇ ਸਾਰ ਹੀ ਭਾਰਤੀ ਬਾਜ਼ਾਰਾਂ ‘ਚ ਸਿੰਘਾੜੇ ਮਿਲਣੇ ਸ਼ੁਰੂ ਹੋ ਜਾਂਦੇ ਹਨ। ਸਰਦੀ ਦੇ ਮੌਸਮ ‘ਚ ਲੋਕ ਸਿੰਘਾੜੇ ਖਾਣ ਦੇ ਬੇਹੱਦ ਸ਼ੌਕੀਨ ਹੁੰਦੇ ਹਨ। ਛੱਪੜ ‘ਚ ਉੱਗਣ ਵਾਲੇ ਸਿੰਘਾੜੇ ਖਾਣ ‘ਚ ਜਿੰਨੇ ਸੁਆਦ ਹੁੰਦੇ ਹਨ, ਉਸ ਤੋਂ ਕਿਤੇ ਜ਼ਿਆਦਾ ਇਹ ਸਿਹਤ ਲਈ ਵੀ ਫ਼ਾਇਦੇਮੰਦ ਹੁੰਦੇ ਹਨ। ਸਿੰਘਾੜੇ ਸਿਹਤ ਨੂੰ ਕਈ ਤਰਾਂ ਦੀਆਂ ਬੀਮਾਰੀਆਂ ਤੋਂ ਬਚਾ ਕੇ ਰੱਖਦੇ ਹਨ। ਸਿੰਘਾੜਿਆਂ ਨੂੰ ਕੁੱਝ ਲੋਕ ਕੱਚਾ ਖਾਣਾ ਵੀ ਪਸੰਦ ਕਰਦੇ ਹਨ। ਕੁੱਝ ਇਸ ਨੂੰ ਪੱਕਾ ਅਤੇ ਕੁੱਝ ਸਬਜ਼ੀ ਬਣਾ ਕੇ ਵੀ ਖਾਣਾ ਪਸੰਦ ਕਰਦੇ ਹਨ। ਸਿੰਘਾੜਿਆਂ ‘ਚ ਵਾਇਟਾਮਿਨ A, B, C, ਕੈਲਸ਼ੀਅਮ ਅਤੇ ਖਣਿਜ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
ਬਵਾਸੀਰ ਦੀ ਸਮੱਸਿਆ ਤੋਂ ਦਿਵਾਉਂਦੇ ਛੁਟਕਾਰਾ – ਸਿੰਘਾੜੇ ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਬੇਹੱਦ ਲਾਹੇਵੰਦ ਹੁੰਦੇ ਹਨ। ਬਵਾਸੀਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਸਿੰਘਾੜਿਆਂ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।
ਨੱਕ ਦੀ ਨਕਸੀਰ ਲਈ ਫ਼ਾਇਦੇਮੰਦ – ਨੱਕ ਦੀ ਨਕਸੀਰ ਫ਼ੁਟਣ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ‘ਚ ਸਿੰਘਾੜੇ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਨੱਕ ਦੀ ਨਕਸੀਰ ਮਤਲਬ ਨੱਕ ‘ਚੋਂ ਖ਼ੂਨ ਦਾ ਆਉਣਾ। ਨਕਸੀਰ ਫ਼ੱਟਣ ਦੀ ਸਮੱਸਿਆ ‘ਚ ਸਿੰਘਾੜੇ ਖਾਣ ਨਾਲ ਨੱਕ ‘ਚੋਂ ਖੂਨ ਆਉਣਾ ਬੰਦ ਹੋ ਜਾਂਦਾ ਹੈ।
ਐਜ਼ਮੇ ਦੇ ਰੋਗੀਆਂ ਲਈ ਫ਼ਾਇਦੇਮੰਦ – ਐਜ਼ਮੇ ਦੇ ਰੋਗੀਆਂ ਲਈ ਸਿੰਘਾੜੇ ਬਹੁਤ ਫ਼ਾਇਦੇਮੰਦ ਹੁੰਦੇ ਹਨ। ਉਕਤ ਰੋਗੀਆਂ ਲਈ ਇਹ ਕਿਸੇ ਦਵਾਈ ਤੋਂ ਘੱਟ ਨਹੀਂ ਹੁੰਦੇ ਹਨ। ਐਜ਼ਮੇ ਦੇ ਰੋਗੀ ਇੱਕ ਚੱਮਚ ਸਿੰਘਾੜੇ ਦੇ ਆਟੇ ਨੂੰ ਠੰਡੇ ਪਾਣੀ ‘ਚ ਮਿਲਾ ਕੇ ਇਸ ਦੀ ਵਰਤੋਂ ਕਰਨ। ਇਸ ਨਾਲ ਬਹੁਤ ਫ਼ਾਇਦਾ ਹੋਵੇਗਾ।
ਸੜਨ ਵਾਲੀ ਥਾਂ ਲਈ ਵੀ ਸਿੰਘਾੜੇ ਹੁੰਦੇ ਨੇ ਲਾਹੇਵੰਦ – ਸ਼ਰੀਰ ਦੀ ਸੜਨ ਨੂੰ ਦੂਰ ਕਰਨ ਲਈ ਸਿੰਘਾੜਿਆਂ ਦੀ ਵੇਲ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਦੀ ਵੇਲ ਨੂੰ ਪੀਸ ਕੇ ਜਲਣ ਵਾਲੀ ਥਾਂ ‘ਤੇ ਲਗਾਓ।
ਅੱਖਾਂ ਲਈ ਫ਼ਾਇਦੇਮੰਦ – ਸਿੰਘਾੜੇ ਅੱਖਾਂ ਲਈ ਵੀ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਸਿੰਘਾੜਿਆਂ ‘ਚ ਵਾਇਟਾਮਿਨ-A ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਰੋਜ਼ਾਨਾ ਸਿੰਘਾੜੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਵੱਧਦੀ ਹੈ।
ਗਲੇ ਸੰਬੰਧੀ ਰੋਗਾਂ ਲਈ – ਸਿੰਘਾੜੇ ਗਲੇ ਸੰਬੰਧੀ ਹੋਣ ਵਾਲੇ ਸਾਰੇ ਰੋਗਾਂ ਦੀ ਰੱਖਿਆ ਕਰਦੇ ਹਨ। ਸਿੰਘਾੜਾ ਸ਼ਰੀਰ ਨੂੰ ਉਰਜਾ ਦਿੰਦਾ ਹੈ। ਇਸ ਨੂੰ ਵਰਤ ‘ਚ ਵੀ ਖਾਧਾ ਜਾਂਦਾ ਹੈ। ਇਸ ‘ਚ ਆਓਡੀਨ ਦੀ ਮਾਤਰਾ ਵਧੇਰੇ ਪੱਧਰ ‘ਤੇ ਪਾਈ ਜਾਂਦੀ ਹੈ।
ਫ਼ੱਟੀਆਂ ਅੱਡੀਆਂ ਨੂੰ ਕਰੇ ਠੀਕ – ਫ਼ੱਟੀਆਂ ਅੱਡੀਆਂ ਨੂੰ ਠੀਕ ਕਰਨ ਲਈ ਸਿੰਘਾੜਾ ਖਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸ਼ਰੀਰ ਦੇ ਕਿਸੇ ਵੀ ਹਿੱਸੇ ਦੀ ਦਰਦ ਅਤੇ ਸੂਜਨ ‘ਤੇ ਸਿੰਘਾੜੇ ਦਾ ਲੇਪ ਲਾਉਣ ਨਾਲ ਫ਼ਾਇਦਾ ਮਿਲਦਾ ਹੈ।
ਗਰਭ ਅਵਸਥਾ ਦੌਰਾਨ – ਗਰਭ ਅਵਸਥਾ ਦੌਰਾਨ ਇਸਦਾ ਸੇਵਨ ਕਰਨ ਨਾਲ ਮਾਂ ਅਤੇ ਬੱਚਾ ਦੋਵੇ ਤੰਦਰੁਸਤ ਰਹਿੰਦੇ ਹਨ। ਗਰਭਪਾਤ ਹੋਣ ਦੇ ਖ਼ਤਰੇ ਹੋਣ ‘ਤੇ ਸ਼ਰੀਰ ਨੂੰ ਤਾਕਤ ਮਿਲਦੀ ਹੈ। ਨਾਲ ਹੀ ਅਨਿਯਮਿਤ ਪੀਰੀਅਡਜ਼ ਦੀ ਸਮੱਸਿਆ ਵੀ ਦੂਰ ਹੁੰਦੀ ਹੈ।
ਅਨੀਮੀਆ ਦੀ ਕਮੀ – ਇਸ ਵਿੱਚ ਆਇਰਨ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਸ਼ਰੀਰ ਵਿੱਚ ਅਨੀਮੀਆ ਦੀ ਕਮੀ ਪੂਰੀ ਹੋਣ ‘ਚ ਮਦਦ ਮਿਲਦੀ ਹੈ।
ਦਰਦ ਅਤੇ ਸੋਜ ਦੀ ਸਮੱਸਿਆ – ਸ਼ਰੀਰ ਦੇ ਕਿਸੇ ਵੀ ਹਿੱਸੇ ਵਿੱਚ ਦਰਦ ਅਤੇ ਸੋਜ ਦੀ ਸਮੱਸਿਆ ਹੋਣ ‘ਤੇ ਸਿੰਘਾੜੇ ਨੂੰ ਪੀਸ ਕੇ ਤਿਆਰ ਪੇਸਟ ਲਗਾਉਣ ਨਾਲ ਰਾਹਤ ਮਿਲਦੀ ਹੈ।
ਮਜ਼ਬੂਤ ਮਾਸਪੇਸ਼ੀਆਂ, ਹੱਡੀਆਂ ਅਤੇ ਦੰਦ – ਇਸ ‘ਚ ਕੈਲਸ਼ੀਅਮ, ਆਇਰਨ, ਐਂਟੀ-ਔਕਸੀਡੈਂਟਸ ਆਦਿ ਗੁਣ ਹੋਣ ਕਾਰਨ ਸ਼ਰੀਰ ‘ਚ ਕੈਲਸ਼ੀਅਮ ਦੀ ਕਮੀ ਪੂਰੀ ਹੁੰਦੀ ਹੈ। ਮਾਸਪੇਸ਼ੀਆਂ, ਹੱਡੀਆਂ ਅਤੇ ਦੰਦ ਮਜ਼ਬੂਤ ਹੁੰਦੇ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।