Image Courtesy :webmd

ਦਿੱਲੀ ਦੇ ਇੱਕ ਹਸਪਤਾਲ ‘ਚ ਡਾਕਟਰਾਂ ਦੇ ਅਧਿਐਨ ‘ਚ ਸਾਹਮਣੇ ਆਇਆ ਹੈ ਕਿ ਸ਼ੁਰੂਆਤੀ ਪੱਧਰ ਦੇ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਲੋਕ ਜੇ ਛੇ ਮਹੀਨੇ ਨਿਯਮਿਤ ਰੂਪ ਨਾਲ ਯੋਗਾ ਕਰਨ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਕਾਫ਼ੀ ਤੇਜ਼ੀ ਨਾਲ ਨੌਰਮਲ ਹੋ ਸਕਦਾ ਹੈ। ਇਹ ਅਧਿਐਨ ਸਰ ਗੰਗਾਰਾਮ ਹਸਪਤਾਲ ਦੇ ਨਿਊਰੋਫ਼ਿਜ਼ੀਔਲੋਜੀ ਵਿਭਾਗ ਦੇ ਖੋਜਕਾਰਾਂ ਨੇ ਕੀਤਾ। ਹਸਪਤਾਲ ਨੇ ਇੱਕ ਬਿਆਨ ‘ਚ ਕਿਹਾ ਗਿਆ ਕਿ ਸ਼ੁਰੂਆਤੀ ਬਲੱਡ ਪ੍ਰੈਸ਼ਰ (ਹਾਈਪਰਟੈਨਸ਼ਨ) ਤੋਂ ਪੀੜਤ 120 ਰੋਗੀਆਂ ਦੇ ਪ੍ਰਭਾਵ ਨੂੰ ਜਾਣਨ ਲਈ ਇਹ ਅਧਿਐਨ ਕੀਤਾ ਗਿਆ। ਬਿਆਨ ‘ਚ ਕਿਹਾ ਗਿਆ ਹੈ ਕਿ ਮਰੀਜ਼ਾਂ ਨੂੰ ਦੋ ਸਮੂਹਾਂ ‘ਚ ਵੰਡਿਆ ਗਿਆ।
ਪਹਿਲੇ ਸਮੂਹ ਨੂੰ ਨਿਯਮਿਤ ਰੂਪ ਨਾਲ ਯੋਗਾ ਕਰਨ ਨੂੰ ਕਿਹਾ ਗਿਆ ਜਦੋਂ ਕਿ ਦੂਜੇ ਸਮੂਹ ਨੂੰ ਕਸਰਤ ਕਰਨ, ਖਾਣ-ਪੀਣ ਦੀ ਸ਼ੈਲੀ ‘ਚ ਸੁਧਾਰ ਅਤੇ ਸਿਗਰਟਨੋਸ਼ੀ ਤੋਂ ਬਚਣ ਨੂੰ ਕਿਹਾ ਗਿਆ। ਅਧਿਐਨ ਰਿਪੋਰਟ ਦੀ ਲੇਖਕ ਨੰਦਿਨੀ ਅਗਰਵਾਲ ਨੇ ਕਿਹਾ ਕਿ ਮਰੀਜ਼ਾਂ ਦੇ 24 ਘੰਟੇ ਅਤੇ ਖ਼ਾਸ ਕਰ ਕੇ ਰਾਤ ਦੇ ਸਮੇਂ ਦੇ ਡਾਇਸਟੋਲਿਕ ਬਲੱਡ ਪ੍ਰੈਸ਼ਰ ਅਤੇ ਔਸਤ ਧੰਮਣੀ ਦਬਾਅ ਦੀ ਜਾਂਚ ‘ਚ ਸਾਹਮਣੇ ਆਇਆ ਕਿ ਦੂਜੇ ਕਸਰਤ ਕਰਨ ਵਾਲਿਆਂ ਦੇ ਮੁਕਾਬਲੇ ਯੋਗਾ ਕਰਨ ਵਾਲੇ ਮਰੀਜ਼ਾਂ ਦੇ ਬਲੱਡ ਪ੍ਰੈਸ਼ਰ ‘ਚ ਤੇਜ਼ੀ ਨਾਲ ਗਿਰਾਵਟ ਆਈ।
ਯੋਗਾ ਕਰਨ ਨਾਲ ਪ੍ਰੀ ਹਾਈਪਰਟੈਂਸ਼ਨ ਦੇ ਸ਼ਿਕਾਰ ਲੋਕਾਂ ਦਾ ਬਲੱਡ ਪ੍ਰੈਸ਼ਰ ਤੇਜ਼ੀ ਨਾਲ ਨੌਰਮਲ ਹੋ ਸਕਦਾ ਹੈ। ਹਸਪਤਾਲ ‘ਚ ਨਿਊਰੋਫ਼ਿਜ਼ੀਓਲੌਜੀ ਵਿਭਾਗ ਦੀ ਪ੍ਰਧਾਨ ਐੱਮ ਗੌਰੀ ਦੇਵੀ ਨੇ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਪੂਰੀ ਦੁਨੀਆ ‘ਚ ਇੱਕ ਮੁੱਖ ਸਿਹਤ ਸਮੱਸਿਆ ਹੈ। ਹਰ ਪੰਜ ‘ਚੋਂ ਇੱਕ ਵਿਅਕਤੀ ਇਸ ਦਾ ਸ਼ਿਕਾਰ ਹੈ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਗਿਣਤੀ ‘ਚ 2015 ਤਕ 29.2 ਫ਼ੀਸਦੀ ਤਕ ਦਾ ਵਾਧਾ ਹੋਣ ਦੀ ਸੰਭਾਵਨਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।