Image Courtesy :jagbani(punjabkesari)

ਭਾਰਤੀ ਰਸੋਈ ‘ਚ ਭੋਜਨ ਲਈ ਮਸਾਲਿਆਂ ਦੀ ਵਰਤੋਂ ਆਮ ਕੀਤੀ ਜਾਂਦੀ ਹੈ। ਮਸਾਲਿਆਂ ਤੋਂ ਹੀ ਸਾਨੂੰ ਸਾਡੇ ਭੋਜਨ ਦੀ ਪਛਾਣ ਹੁੰਦੀ ਹੈ। ਇਹ ਭੋਜਨ ਦਾ ਸੁਆਦ ਵਧਾਉਂਦੇ ਹਨ, ਪਰ ਸਿਹਤ ਲਈ ਵੀ ਇਹ ਬਹੁਤ ਗੁਣਕਾਰੀ ਹੁੰਦੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਤੇਜਪੱਤਾ। ਇਸ ਦੀ ਵਰਤੋਂ ਆਯੁਰਵੈਦਿਕ ਔਸ਼ਧੀ ਦੇ ਰੂਪ ‘ਚ ਵੀ ਕੀਤੀ ਜਾਂਦੀ ਹੈ। ਚਾਵਲ, ਬਿਰਆਨੀ, ਚਿਕਨ ਤੋਂ ਇਲਾਵਾ ਇਹ ਹੋਰ ਵੀ ਬਹੁਤ ਸਾਰੀਆਂ ਸਬਜ਼ੀਆਂ ਲਈ ਵਰਤੋਂ ‘ਚ ਲਿਆਇਆ ਜਾਂਦਾ ਹੈ। ਇਸ ਦੇ ਸੁੱਕੇ ਪੱਤੇ ਸਬਜ਼ੀ ‘ਚ ਬਹੁਤ ਹੀ ਚੰਗੀ ਖ਼ੁਸ਼ਬੂ ਦਿੰਦੇ ਹਨ। ਇਸ ‘ਚ ਲਗਭਗ 81 ਤੱਤ ਮੌਜੂਦ ਹੁੰਦੇ ਹਨ ਜੋ ਕਿ ਕਿਸੇ ਨਾ ਕਿਸੇ ਰੂਪ ‘ਚ ਸਿਹਤ ਨੂੰ ਫ਼ਾਇਦਾ ਪਹੁੰਚਾਉਾਂਦੇ ਹਨ। ਕਾਰਬੋਹਾਈਡ੍ਰੇਟਸ, ਪ੍ਰੋਟੀਨ, ਵਾਇਟਾਮਿਨਜ਼, ਸੋਡੀਅਮ, ਪੋਟੈਸ਼ੀਅਮ, ਕੈਲਸ਼ੀਅਮ, ਆਇਰਨ, ਮੈਗਨੀਜ਼ੀਅਮ, ਫ਼ਾਸਫ਼ੋਰਸ, ਜ਼ਿੰਕ, ਆਦਿ ਵਰਗੇ ਹੋਰ ਵੀ ਕਈ ਤੱਤਾਂ ਨਾਲ ਭਰਪੂਰ ਇਹ ਤੇਜਪੱਤਾ ਡਾਇਬੀਟੀਜ਼, ਖ਼ਾਂਸੀ, ਜ਼ੁਕਾਮ, ਜੋੜਾਂ ਦੇ ਦਰਦ, ਆਦਿ ਤੋਂ ਛੁਟਕਾਰਾ ਪਾਉਣ ‘ਚ ਵੀ ਕਾਰਗਾਰ ਹੁੰਦਾ ਹੈ।
ਸਰਦੀ ਦੂਰ ਕਰੇ – ਸਰਦੀ ਲੱਗ ਜਾਣ ‘ਤੇ ਛਿੱਕਾਂ ਆਉਣਾ, ਸਿਰ ਦਾ ਭਾਰੀਪਨ, ਗਲਾ ਬੈਠਣਾ, ਨੱਕ ‘ਚੋਂ ਪਾਣੀ ਨਿਕਲਣਾ, ਜ਼ੁਕਾਮ ਆਦਿ ਵਰਗੀਆਂ ਪਰੇਸ਼ਾਨੀਆਂ ਆਮ ਹੀ ਹੋ ਜਾਂਦੀਆਂ ਹਨ। ਇਸ ਲਈ 10 ਗ੍ਰਾਮ ਤੇਜਪੱਤੇ ਨੂੰ ਤਵੇ ‘ਤੇ ਸੇਕ ਲਓ। ਫ਼ਿਰ ਅੱਧਾ ਹਿੱਸਾ ਪਾਣੀ ‘ਚ ਉਬਾਲ ਕੇ ਦੁੱਧ ਅਤੇ ਖੰਡ ਮਿਲਾ ਕੇ ਚਾਹ ਦੀ ਤਰ੍ਹਾਂ ਬਣਾ ਲਓ। ਇਸ ਦੀ ਦਿਨ ‘ਚ ਤਿੰਨ ਵਾਰ ਵਰਤੋਂ ਕਰੋ। ਇਸ ਨਾਲ ਸਰਦੀ ਤੋਂ ਰਾਹਤ ਮਿਲਦੀ ਹੈ।
ਜ਼ਿਆਦਾ ਨੀਂਦ ਆਉਣਾ – ਬਹੁਤ ਸਾਰੇ ਲੋਕਾਂ ਨੂੰ ਜ਼ਰੂਰਤ ਤੋਂ ਜ਼ਿਆਦਾ ਨੀਂਦ ਆਉਂਦੀਹੈ। ਅਜਿਹੇ ‘ਚ ਤੇਜਪੱਤੇ ਨੂੰ ਪਾਣੀ ‘ਚ ਛੇ ਘੰਟਿਆਂ ਲਈ ਭਿਓਂ ਕੇ ਰੱਖ ਦਿਓ। ਸਵੇਰੇ ਇਸ ਪਾਣੀ ਦੀ ਵਰਤੋਂ ਕਰੋ। ਇਸ ਨਾਲ ਜ਼ਿਆਦਾ ਨੀਂਦ ਨਹੀਂ ਆਉਂਦੀ।
ਡਾਇਬੀਟੀਜ਼ ‘ਚ ਲਾਭਕਾਰੀ – ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਕਰਨ ਨਾਲ ਕਾਫ਼ੀ ਫ਼ਾਇਦਾ ਮਿਲਦਾ ਹੈ। ਸੁੱਕੇ ਤੇਜ ਪੱਤੇ ਦਾ ਚੂਰਣ ਬਣਾ ਲਓ। ਇੱਕ ਚੁਟਕੀ ਚੂਰਨ ਦੀ ਰੋਜ਼ਾਨਾ ਪਾਣੀ ਨਾਲ ਵਰਤੋਂ ਕਰੋ। ਇਸ ਨਾਲ ਸ਼ਰੀਰ ‘ਚ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
ਖ਼ਾਂਸੀ ਦੂਰ ਕਰੇ – ਖਾਂਸੀ ਤੋਂ ਰਾਹਤ ਪਾਉਣ ਲਈ ਸੁੱਕਾ ਤੇਜ ਪੱਤਾ ਅਤੇ ਛੋਟੀ ਪਿੱਪਲ ਨੂੰ ਬਰਾਬਰ ਮਾਤਰਾ ‘ਚ ਮਿਲਾ ਕੇ ਚੂਰਣ ਬਣਾ ਲਓ। ਫ਼ਿਰ ਅੱਧਾ ਚੱਮਚ ਚੂਰਣ ਨੂੰ ਇੱਕ ਚੱਮਚ ਸ਼ਹਿਦ ਦੇ ਨਾਲ ਮਿਲਾ ਕੇ ਵਰਤੋਂ ਕਰ ਲਓ। ਦਿਨ ‘ਚ ਤਿੰਨ ਵਾਰ ਇਸ ਨੂੰ ਖਾਣ ਨਾਲ ਖ਼ਾਂਸੀ ਠੀਕ ਹੋ ਜਾਂਦੀ ਹੈ।
ਦੰਦ ਚਮਕਾਏ – ਦੰਦਾਂ ਦੀ ਸਫ਼ੈਦੀ ਬਰਕਰਾਰ ਰੱਖਣ ਲਈ ਤੇਜ ਪੱਤੇ ਨਾਲ ਬਣੇ ਮੰਜਨ ਦੀ ਵਰਤੋਂ ਕਰੋ। ਸੁੱਕੇ ਤੇਜ ਪੱਤੇ ਨੂੰ ਪੀਸ ਕੇ ਤੁਸੀਂ ਇਸ ਨੂੰ ਖ਼ੁਦ ਵੀ ਬਣਾ ਸਕਦੇ ਹੋ। ਇਸ ਨਾਲ ਦੰਦ ਮਜ਼ਬੂਤ ਹੋਣ ਦੇ ਨਾਲ-ਨਾਲ ਸਫ਼ੈਦ ਵੀ ਹੋ ਜਾਣਗੇ।
ਕਿਡਨੀ ਸਟੋਨ ਲਈ ਫ਼ਾਇਦੇਮੰਦ – ਤੇਜਪੱਤਾ ਕਿਡਨੀ ਦੀ ਪੱਥਰੀ ਕਾਰਨ ਹੋਣ ਵਾਲੀ ਇਨਫ਼ੈਕਸ਼ਨ ਨੂੰ ਵੀ ਦੂਰ ਕਰਨ ‘ਚ ਬਹੁਤ ਲਾਭਕਾਰੀ ਹੁੰਦਾ ਹੈ। ਇਸ ਪੱਤੇ ਨੂੰ ਪਾਣੀ ‘ਚ ਉਬਾਲ ਕੇ ਠੰਡਾ ਕਰ ਕੇ ਪੀਣ ਨਾਲ ਵੀ ਫ਼ਾਇਦਾ ਮਿਲਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।