ਜੱਟ ਸਿੱਖ ਲੜਕਾ, ਉਮਰ 39 ਸਾਲ, ਕੱਦ 5 ਫ਼ੁੱਟ 7 ਇੰਚ, ਇੰਡੀਆ ਰਹਿ ਰਹੇ, ਪਰਿਵਾਰਕ ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-789-7100 ’ਤੇ ਜਾਂ 011-91-99158-50555 ’ਤੇ ਫੋਨ ਕਰੋ।
***1421***
ਆਧਰਮੀ ਪਰਿਵਾਰ ਨਾਲ ਸਬੰਧਤ ਲੜਕੀ, ਉਮਰ 30 ਸਾਲ, ਕੱਦ 5 ਫ਼ੁੱਟ 8 ਇੰਚ, .3.1. ਕੀਤੀ ਹੋਈ, ਵਰਕ ਪਰਮਿਟ ’ਤੇ ਕੈਨੇਡਾ ਰਹਿ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 647-667-8005 ਜਾਂ 437-245-4210 ’ਤੇ ਸੰਪਰਕ ਕਰੋ।
***1421***
ਸੈਣੀ ਸਿੱਖ ਲੜਕਾ, ਉਮਰ 32 ਸਾਲ, ਕੱਦ 6 ਫ਼ੁੱਟ, ਕੈਨੇਡੀਅਨ ਪੀ.ਆਰ., ਗ੍ਰੈਜੂਏਟ, ਟਰੱਕਿੰਗ ਕੰਪਨੀ ਨਾਲ ਕੰਮ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਸ਼ਨੂ ਲਈ ਕੈਨੇਡੀਅਨ ਇਮੀਗ੍ਰੈਂਟ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਇੰਡੀਆ ਤੋਂ ਪੜ੍ਹੀ-ਲਿਖੀ ਲੜਕੀ ’ਤੇ ਵੀ ਵਿਚਾਰ ਕੀਤਾ ਜਾਵੇਗਾ। ਹੁਸ਼ਿਆਰਪੁਰ ਅਤੇ ਜਲੰਧਰ ਜ਼ਿਲ੍ਹੇ ਨੂੰ ਪਹਿਲ। ਜਾਣਕਾਰੀ ਲਈ 647-629-8107 ਜਾਂ 905-488-2989 ’ਤੇ ਸੰਪਰਕ ਕਰੋ।
***1421***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ ਪੀ.ਆਰ., M.A. History, Truking ਦਾ ਕਾਰੋਬਾਰ ਕਰ ਰਹੇ, ਪਰਿਵਾਰਕ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ, ਕੈਨੇਡੀਅਨ ਪੀ.ਆਰ./ਵਰਕ ਪਰਮਿਟ/ਸਟੂਡੈਂਟ ਵੀਜ਼ਾ ’ਤੇ ਕੈਨੇਡਾ ਰਹਿ ਰਹੀ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-647-530-5717 ਜਾਂ 647-327-1664 ’ਤੇ ਫੋਨ ਕਰੋ।
***1421***
ਰਾਮਗੜ੍ਹੀਆ ਸਿੱਖ ਲੜਕਾ, ਉਮਰ 37 ਸਾਲ, ਕੱਦ 5 ਫ਼ੁੱਟ 10 ਇੰਚ, ਕਾਰ ਅਤੇ ਟਰੱਕ ਮਕੈਨਿਕ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਕਲੀਨ ਸ਼ੇਵਨ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਤ-ਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-604-715-1409 ’ਤੇ ਫੋਨ ਕਰੋ।
***1421***

ਜੱਟ ਸਿੱਖ ਸੰਧੂ ਲੜਕੀ, ਉਮਰ 45 ਸਾਲ, ਕੱਦ 5 ਫੁੱਟ 4 ਇੰਚ, ਅਮੈਰੀਕਨ ਸਿਟੀਜ਼ਨ, ਵੈਲ ਐਜੂਕੇਟਿਡ, ਅਮਰੀਕਾ ਵਿੱਚ ਜੌਬ ਕਰ ਰਹੀ, Innocently Divorced ਲਈ ਕੈਨੇਡਾ ਜਾਂ ਅਮੈਰੀਕਾ ਤੋਂ ਪੜ੍ਹੇ-ਲਿਖੇ, ਵੈਲ ਸੈਟਲਡ ਜੀਵਨ ਸਾਥੀ ਦੀ ਲੋੜ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: grps.ca@gmail.com ਜਾਂ 1-604-783-3164 ’ਤੇ ਫੋਨ ਜਾਂ ਵਟਸਐਪ ਕਰੋ।
***1421***
ਮਜ੍ਹਬੀ ਸਿੱਖ ਲੜਕੀ, ਉਮਰ 26 ਸਾਲ, ਕੱਦ 5 ਫੁੱਟ 4 ਇੰਚ, ਬੀ. ਡੀ. ਐਸ., ਸੋਹਣੀ-ਸੁਨੱਖੀ, ਕੈਨੇਡੀਅਨ ਇਮੀਗ੍ਰੈਂਟ, ਚੰਗੀ ਜੌਬ ਕਰ ਰਹੀ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ ਲਿਖੇ, ਵੈਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ, ਆਪਣਾ ਬਾਇਓਡੇੋਟਾ ਅਤੇ ਪਿਕਚਰ ਈਮੇਲ ਕਰੋ: 0. ਜਾਂ ਜਾਣਕਾਰੀ ਲਈ 1-438-722-3949 ’ਤੇ ਫੋਨ ਕਰੋ।
***1421***
ਜੱਟ ਸਿੱਖ ਪਰਿਵਾਰ ਨਾਲ ਸਬੰਧਤ ਲੜਕੀ, ਉਮਰ 36 ਸਾਲ, ਕੱਦ 5 ਫੁੱਟ 10 ਇੰਚ, ਚੰਗੀ ਪੜ੍ਹੀ-ਲਿਖੀ, ਵਰਕ ਪਰਮਿਟ ’ਤੇ ਕੈਨੇਡਾ ਆਈ ਹੋਈ, ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਵੈਲ ਸੈਟਡਲ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-604-813-9572 ’ਤੇ ਫੋਨ ਕਰੋ।
***1421***
ਜੱਟ ਸਿੱਖ ਲੜਕਾ, ਉਮਰ 32 ਸਾਲ, ਕੱਦ 5 ਫੁੱਟ 10 ਇੰਚ, ਇੰਡੀਆ ਰਹਿ ਰਹੇ, ਬੀ. ਟੈਕ, ਲੈਕਚਰਾਰ ਦੀ ਜੌਬ ਕਰ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਦਾਦਕਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-778-893-0275 ਜਾਂ 011-91-98553-06225 ’ਤੇ ਫੋਨ ਕਰੋ।
***1422***
ਜੱਟ ਸਿੱਖ ਲੜਕੀ, ਉਮਰ 23 ਸਾਲ, ਕੱਦ 5 ਫੁੱਟ 5 ਇੰਚ, ਸਟੂਡੈਂਟ ਵੀਜ਼ੇ ਉਤੇ ਕੈਨੇਡਾ ਰਹਿ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ, ਵੈਲ ਸੈਟਡਲ ਲੜਕੇ ਦੀ ਲੋੜ ਹੈ। ਲੜਕੀ ਆਪਣੇ ਨਾਨਕਾ ਪਰਿਵਾਰ ਕੋਲ ਰਹਿ ਰਹੀ ਹੈ। ਜਾਣਕਾਰੀ ਲਈ 1-604-518-1448 ’ਤੇ ਫੋਨ ਕਰੋ।
***1421***
ਹੈਲਪਰ ਦੀ ਲੋੜ
ਸਰੀ ਦੇ ਇੱਕ ਪੰਜਾਬੀ ਪਰਿਵਾਰ ਨੂੰ ਆਪਣੇ 9 ਅਤੇ 10 ਸਾਲ ਦੀ ਉਮਰ ਦੇ ਬੱਚਿਆਂ ਦੀ ਸਕੂਲ ਤੋਂ ਬਾਅਦ ਦੇਖਭਾਲ ਦੀ ਸਿਆਣੀ ਬਜੁਰਗ ਦੀ ਲੋੜ ਹੈ। ਰਿਹਾਇਸ਼ ਅਤੇ ਖਾਣਾ ਪੀਣਾ ਦਿੱਤਾ ਜਾਵੇਗਾ। ਪਰ ਤਨਖਾਹ ਨਹੀਂ ਮਿਲੇਗੀ। ਜਾਣਕਾਰੀ ਲਈ 1-604-445-1217 ’ਤੇ ਸੰਪਰਕ ਕਰੋ।
***1418***
Ramgarhia Sikh parents seeking a suitabe match for their Canadian born son 28 yrs. old, 5′-8″ tall, clean-shaven, doing final year residency in Internal Medicine in US, non-drinker, non-smoker and Vegetarian. The girl should be equally qualified with family values from US only. Please email your bio data and recent picture amrajras@gmail.com or call: 647-562-4079
***1421***
Well settled Jatt Sikh Sidhu parents invite a matrimonial alliance for their son, 32 yrs. old, 7′-9″, clean-shaven, degree in law, running his own law firm in Toronto, well versed in both cultures. Looking for a professional match born or raised in Canada from a good faimly background. For information please contact 647-228-1421
***1421***