ਜੱਟ ਸਿੱਖ ਗਰੇਵਾਲ ਲੜਕਾ, ਉਮਰ 33 ਸਾਲ, ਕੱਦ 5 ਫ਼ੁੱਟ 11 ਗ਼ਰੈਜੂਏਟ ਇੰਚ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਚੰਗੇ ਖਾਨਦਾਨ ਨਾਲ ਸਬੰਧਤ, ਵਿਜ਼ਟਰ ਵੀਜ਼ੇ ’ਤੇ ਕੈਨੇਡਾ ਆਏ ਹੋਏ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ 1-604-832-7112 whatsapp ’ਤੇ ਭੇਜੋ।
***1424***
ਰਾਮਗੜ੍ਹੀਆ ਸਿੱਖ ਲੜਕਾ, ਉਮਰ 36 ਸਾਲ, ਕੱਦ 5 ਫ਼ੁੱਟ 7 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਚੰਗੀ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: manmohan016@gmail.com ਜਾਂ ਜਾਣਕਾਰੀ ਲਈ 1-778-245-2980 ’ਤੇ ਫੋਨ ਕਰੋ ।
***1424***
ਜੱਟ ਸਿੱਖ ਲੜਕੀ, ਉਮਰ 28 ਸਾਲ, ਕੱਦ 5 ਫ਼ੁੱਟ, 2, B.Sc., ਕੈਨੇਡੀਅਨ ਇਮੀਗ੍ਰੈਂਟ ਲਈ ਲੜਕੇ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜੋ ਲੜਕੇ ਦੇ ਇੰਡੀਆ ਰਹਿੰਦੇ ਭਰਾ, ਉਮਰ 23 ਸਾਲ, ਕੱਦ 6 ਫ਼ੁੱਟ 2 ਇੰਚ, Degree in Electrical ਨੂੰ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ ਲੜਕੀ ਦਾ ਰਿਸ਼ਤਾ ਕਰਵਾ ਸਕਣ। ਲੜਕੇ ਦਾ ਸਾਰਾ ਪਰਿਵਾਰ ਕੈਨੈਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: .b.sangha12@gmail.com ਜਾਂ ਜਾਣਕਾਰੀ ਲਈ 1-604-751-5864 ਜਾਂ 1-778-345-5520 ’ਤੇ ਫੋਨ ਕਰੋ।
***1424***
ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 7 ਇੰਚ, ਗ੍ਰੈਜੂਏਟ, ਵੈੱਲ ਸੈਟਲਡ ਲਈ ਕੈਨੇਡਾ ਤੋਂ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਵਰਕ ਪਰਮਿਟ ਜਾਂ ਸਟੂਡੈਂਟ ਵੀਜ਼ੇ ਉੱਤੇ ਕੈਨੇਡਾ ਰਹਿ ਰਹੀ ਲੜਕੀ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-836-3956 ’ਤੇ ਫੋਨ ਕਰੋ।
***1424****
ਲੁਬਾਣਾ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, graduate , ਸੋਹਣਾ-ਸੁਨੱਖਾ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ’ਤੇ ਕੈਨੇਡਾ ਆਈ ਲੜਕੀ ’ਤੇ ਵੀ ਵਿਚਾਰ ਕੀਤੀ ਜਾਵੇਗੀ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜ਼ਾਤਪਾਤ ਦਾ ਬੰਧਨ ਨਹੀਂ। ਆਪਣਾ ਬਾਇਓਡੈਟਾ ਅਤੇ ਪਿਕਚਰ gsbhagtana123@gmail.com ’ਤੇ ਭੇਜੋ ਜਾਂ 1-778-893-0093 ’ਤੇ ਫੋਨ ਕਰੋ।
***1424***
ਜੱਟ ਸਿੱਖ ਲੜਕਾ, ਉਮਰ 23 ਸਾਲ, ਕੱਦ 6 ਫੁੱਟ, ਇਲੈਕਟਰੀਕਲ ਦਾ ਡਿਪਲੋਮਾ ਕੀਤਾ ਹੋਇਆ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਇੰਡੀਆ ਰਹਿ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀਆਂ ਦੋ ਭੈਣਾਂ ਅਤੇ ਮਾਤਾ-ਪਿਤਾ ਕੈਨੇਡਾ ਵਿੱਚ ਵੈਲ ਸੈਟਲਡ ਹਨ। ਜਾਣਕਾਰੀ ਲਈ 1-778-598-6862 ਜਾਂ +91-75082-38194 ’ਤੇ ਫੋਨ ਕਰੋ।
***1424***
ਜੱਟ ਸਿੱਖ ਲੜਕੀ, ਉਮਰ 36 ਸਾਲ, ਕੱਦ 5 ਫੁੱਟ 6 ਇੰਚ, ਕੈਨੇਡੀਅਨ ਸਿਟੀਜ਼ਨ, ਗ੍ਰੈਜੂਏਟ, ਵਧੀਆ ਜੌਬ ਕਰ ਰਹੀ, ਪਰਿਵਾਰਕ, ਤਲਾਕਸ਼ੁਦਾ ਲਈ ਜੱਟ ਸਿੱਖ, ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ, ਪਰਿਵਾਰਕ ਲੜਕੇ ਦੀ ਲੋੜ ਹੈ। ਕੈਨੇਡਾ ਤੋਂ ਬੀ.ਸੀ. ਵਾਲੇ ਹੀ ਸੰਪਰਕ ਕਰਨ। ਆਪਣਾ ਬਾਇਓਡੈਟਾ ਵਟਸਐਪ ਨੰਬਰ 1-604-441-3136 ’ਤੇ ਭੇਜੋ।
***1424***
ਰਾਜਪੂਤ ਸਿੱਖ ਲੜਕਾ, ਉਮਰ 28 ਸਾਲ, ਕੱਦ 5 ਫੁੱਟ 6 ਇੰਚ, ਕੈਨੇਡੀਅਨ ਇਮੀਗ੍ਰੈਂਟ, ਗ੍ਰੈਜੂਏਟ, ਆਪਣਾ ਵਧੀਆ ਕਾਰੋਬਾਰ ਕਰ ਰਹੇ ਸੋਹਣੇ-ਸੁਨੱਖੇ ਲਈ/ਅਮਰੀਕਾ ਜਾਂ ਇੰਡੀਆ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-403-383-0132 ਜਾਂ 1-403-399-9715 ’ਤੇ ਸੰਪਰਕ ਕਰੋ।
***1425***
ਜੱਟ ਸਿੱਖ ਲੜਕਾ, ਉਮਰ 33 ਸਾਲ, ਕੱਦ 5 ਫੁੱਟ 7 ਇੰਚ, ਬੀ.ਏ., ਕੈਨੇਡੀਅਨ ਸਿਟੀਜ਼ਨ, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ ਲਈ ਕੈਨੇਡਾ ਤੋਂ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਦੁਆਬੇ ਨੂੰ ਪਹਿਲ। ਜਾਣਕਾਰੀ ਲਈ 1-604-720-1587 ’ਤੇ ਫੋਨ ਕਰੋ।
***1424***
ਰਾਮਗੜ੍ਹੀਆ ਧੀਮਾਨ ਲੜਕਾ, ਉਮਰ 29 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ ਇਮੀਗ੍ਰੈਂਟ, ਇਲੈਕਟਰੀਕਲ ਵਿੱਚ ਮਾਸਟਰ ਡਿਗਰੀ ਕੀਤੀ ਹੋਈ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ ਜਾਂ ਵਿਜ਼ਟਰ ਆਈ ਲੜਕੀ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-239-3782 ਜਾਂ 1-604-722-1050 (ਵਟਸਐਪ) ’ਤੇ ਫੋਨ ਕਰੋ।
***1424***
Jat Sikh parents invite matrimonial alliance for their daughter, DOB Nov, 1974, 5’-7” tall, MBA Finance, professionally employed, fair, beautiful, family oriented, never married. The boy should be professionally qualified, well settled from Canada/America. Caste no bar. Serious inquries only. Please respond with latest pictures and bio-data to : kuljeet.ind@gmail.com or call 1-604-404-2223
***1429***
Jat Sikh family seeks a suitable match for their US Citizen daughter, 30 yrs. old, 5’-6” tall, very beautiful, convent educated, BDS, Masters in Public Health from California State University, Divorced (No Kids) after a short marriage as the Boy was drug addicted. Boy should be Canadian/American, well educated, professionally employed or well settled businessman; must be from a Jat Sikh family. Please respond with latest pictures and bio-data to: pvancouver116@gmail.com or call: 1-236-332-8135
***1424***