ਜੱਟ ਸਿੱਖ ਲੜਕੀ, ਉਮਰ 28 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ ਇਮੀਗ੍ਰੈਂਟ,M.A. English, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡਾ ਤੋਂ ਇਮੀਗ੍ਰੈਂਟ ਜਾਂ ਸਿਟੀਜ਼ਨ ਸੋਹਣੇ-ਸੁਨੱਖੇ, ਪੜ੍ਹੇ-ਲਿਖੇ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। BC ਨੂੰ ਪਹਿਲ ਦਿੱਤੀ ਜਾਵੇਗੀ। ਜਾਣਕਾਰੀ ਲਈ 1-604-807-7749 ’ਤੇ ਫੋਨ ਕਰੋ।
***1426***
ਜੱਟ ਸਿੱਖ ਲੜਕਾ, ਉਮਰ 32 ਸਾਲ, ਕੱਦ 6 ਫ਼ੁੱਟ 2 ਇੰਚ, ਕੈਨੇਡੀਅਨ ਸਿਟੀਜ਼ਨ, ਅਮਰੀਕਾ ਵਿੱਚ ਆਪਣਾ ਟਰੱਕ ਚਲਾ ਰਹੇ, ਪਰਿਵਾਰਕ ਲਈ ਅਮੈਰੀਕਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰ ਅਮੈਰੀਕਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-518-1448 ’ਤੇ ਫੋਨ ਕਰੋ।
***1425***
ਜੱਟ ਸਿੱਖ ਗਿੱਲ ਲੜਕਾ, ਉਮਰ 29 ਸਾਲ, ਕੱਦ 5 ਫ਼ੁੱਟ 10 ਇੰਚ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਡਿਗਰੀ ਹੋਲਡਰ, Tech. Pilot programme ’ਤੇ ਵਰਕ ਪਰਮਿਟ ’ਤੇ ਕੈਨੇਡਾ ਆਏ ਹੋਏ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ’ਤੇ ਕੈਨੇਡਾ ਆਈ ਲੜਕੀ ’ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ 1-604-315-7962 ’ਤੇ ਸੰਪਰਕ ਕਰੋ।
***1425***
ਜੱਟ ਸਿੱਖ ਭੰਡਾਲ ਲੜਕਾ, ਉਮਰ 27 ਸਾਲ, ਕੱਦ 6 ਫ਼ੁੱਟ, ਕੈਨੇਡੀਅਨ ਸਿਟੀਜ਼ਨ, ਕੈਨੇਡਾ ਦੇ Centennial ਕਾਲੇਜ ਤੋਂ Automotive technician ਦੀ ਡਿਗਰੀ ਕੀਤੀ ਹੋਈ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਵਧੀਆ ਜੌਬ ਕਰ ਰਹੇ, ਵੈੱਲ ਸੈਟਲਡ, ਆਪਣਾ ਘਰ ਹੈ, ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ, ਘੱਟ ਤੋ ਘੱਟ 5 ਫ਼ੁੱਟ 5 ਇੰਚ ਕੱਦ ਵਾਲੀ ਲੜਕੀ ਦੀ ਲੋੜ ਹੈ। ਸਟੂਡੈਂਟ ਆਈ ਲੜਕੀ ’ਤੇ ਵੀ ਵਿਚਾਰ ਕੀਤਾ ਜਾਵੇਗਾ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਅਤੇ ਅਮਰੀਕਾ ਵਿੱਚ ਸੈਟਲਡ ਹੈ ਜਾਣਕਾਰੀ ਲਈ 647-825-9049 ਜਾਂ 647-325-9655 ’ਤੇ ਫੋਨ ਕਰੋ।
***1425***
ਜੱਟ ਸਿੱਖ ਗਿੱਲ ਲੜਕਾ, ਉਮਰ 28 ਸਾਲ, ਕੱਦ 5 ਫ਼ੁੱਟ 9 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, B.A. ਸੁਪਰ ਵਾਈਜ਼ ਦੀ ਜੌਬ ਕਰ ਰਹੇ ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਸਟੂਡੈਂਟ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-250-498-7643 ਜਾਂ 1-250-498-7268 ’ਤੇ ਫੋਨ ਕਰੋ।
***1425***

ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 10 ਇੰਚ, ਗ੍ਰੈਜੂਏਟ, ਵਰਕ ਪਰਮਿਟ ’ਤੇ ਕੈਨੇਡਾ ਆਏ ਹੋਏ, ਪਰਿਵਾਰਕ ਕਾਰੋਬਾਰ ਵਿੱਚ ਕੰਮ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕਾ ਇੰਡੀਆ ਵਿੱਚ ਚੰਗੀ ਜ਼ਮੀਨ ਜਾਇਦਾਦ ਦਾ ਮਾਲਕ ਹੈ। ਜਾਣਕਾਰੀ ਲਈ 1-604-376-8400 ਜਾਂ 1-604-217-1225 ’ਤੇ ਫੋਨ ਕਰੋ।
***1425***
ਸੈਣੀ ਸਿੱਖ ਪਰਿਵਾਰ ਨਾਲ ਸਬੰਧਤ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 3 ਇੰਚ, ਕੈਨੇਡੀਅਨ ਪੀ.ਆਰ. .M.Tech ਡਿਗਰੀ, Immigration consultant ਦਾ ਕੋਰਸ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਚੰੰਗੇ ਪਰਿਵਾਰ ਨਾਲ ਸਬੰਧਤ ਪੜ੍ਹੇ-ਲਿਖੇ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਲੜਕੀ ਦੇ ਮਾਤਾ-ਪਿਤਾ ਇੰਡੀਆ ਵਿੱਚ ਸਰਕਾਰੀ ਨੌਕਰੀ ਵਿੱਚ ਹਨ। ਜੱਟ ਸਿੱਖ ਪਰਿਵਾਰ ਵੀ ਸੰਪਰਕ ਕਰ ਸਕਦੇ ਹਨ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: gurdevsaini0020@gmail.com ਅਤੇ ਜਾਣਕਾਰੀ ਲਈ 1-604-902-5319 ’ਤੇ ਸੰਪਰਕ ਕਰੋ।
***1425***
ਜੱਟ ਸਿੱਖ ਲੜਕੀ, ਉਮਰ 44 ਸਾਲ, ਕੱਦ 5 ਫ਼ੁੱਟ 4 ਇੰਚ, M.A., Diploma in dress designing and cosmotology, ਅਨਮੈਰਿਡ, ਵਰਕ ਪਰਮਿਟ ਉੱਤੇ ਸਰੀ ਕੈਨੇਡਾ ਰਹਿ ਰਹੀ, ਚੰਗੀ ਜੌਬ ਕਰ ਰਹੀ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਵੈੱਲ ਸੈਟਲਡ, ਪੜ੍ਹੇ-ਲਿਖੇ, ਜੱਟ ਸਿੱਖ ਲੜਕੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-778-895-3296 ’ਤੇ ਫੋਨ ਕਰੋ।
***1425***

ਜੱਟ ਸਿੱਖ ਲੜਕੀ, ਉਮਰ 32 ਸਾਲ, ਕੱਦ 5 ਫੁੱਟ 5 ਇੰਚ, ਕੈਨਡੀਅਨ ਸਿਟੀਜ਼ਨ, ਐਮ ੲ ਇੰਗਲਿਸ਼, ਪੋਸਟ ਗਰੈਜੂੲਟ ਇਨ ਜਨਰਲਿਜ਼ਮ ਲਈ ਵੈਲ ਸੈਟਲਡ ਪਰਿਵਾਰ ਨਾਲ ਸਬੰਧਤ ਪੜ੍ਹ-ਲਿਖ ਲੜਕ ਦੀ ਲੋੜ ਹੈ। ਜਾਣਕਾਰੀ ਲਈ 1-604-889-1329 ’ਤ ਫੋਨ ਜਾਂ ਵਟਸਐਪ ਕਰੋ। (ਸ਼ਾਮ ਸਾਢ 5 ਵਜ ਤੋਂ ਬਾਅਦ ਬੀ. ਸੀ. ਸਮਂ ਮੁਤਾਬਿਕ)
***1422***
Well educated family seeks a suitable match for their son, 48 yrs. old, 5’-7” tall, Canadian Citizen, running his own successful business. Family is well settled. The girl should be Canadian immigrant/Citizen, educated beautiful and family oriented well educated girl on visitor visa may also be considered. For information please Contact 647-550-3396
***1430***