ਸਰਦੀਆਂ ਦਾ ਮੌਸਮ ਸਿਹਤ ਬਣਾਉਣ ਲਈ ਸਭ ਤੋਂ ਵਧੀਆ ਹੁੰਦਾ ਹੈ। ਇਸ ਮੌਸਮ ‘ਚ ਭੁੱਖ ਜ਼ਿਆਦਾ ਲਗਦੀ ਹੈ ਅਤੇ ਖਾਧਾ-ਪੀਤਾ ਪਚ ਵੀ ਜਾਂਦਾ ਹੈ। ਅਜਿਹੇ ‘ਚ ਅਸੀਂ ਸੰਤੁਲਿਤ ਅਤੇ ਪੋਸ਼ਕ ਪਦਾਰਥਾਂ ਦਾ ਸੇਵਨ ਜ਼ਿਆਦਾ ਮਾਤਰਾ ‘ਚ ਕਰ ਸਕਦੇ ਹਾਂ। ਇਹ ਮੌਸਮ ਸੁੱਕੇ ਮੇਵਿਆਂ ਦੇ ਸੇਵਨ ਲਈ ਵੀ ਕਾਫ਼ੀ ਚੰਗਾ ਮੰਨਿਆ ਜਾਂਦਾ ਹੈ। ਇਹ ਪਦਾਰਥ ਸਿਹਤ ਲਈ ਕਾਫ਼ੀ ਚੰਗੇ ਹੁੰਦੇ ਹਨ। ਇਨ੍ਹਾਂ ‘ਚ ਪੋਸ਼ਕ ਤੱਤਾਂ ਦੀ ਭਰਮਾਰ ਹੁੰਦੀ ਹੈ। ਇਹ ਪ੍ਰੋਟੀਨ, ਖਣਿਜ ਅਤੇ ਐਂਟੀਔਕਸੀਡੈਂਟਸ ਵਾਇਟਾਮਿਨ ਦੇ ਚੰਗੇ ਸਰੋਤ ਹਨ।
ਮੂੰਗਫ਼ਲੀ – ਹਾਰਵਰਡ ਸਕੂਲ ਪਬਲਿਕ ਹੈੱਲਥ ਦੀ ਇੱਕ ਅਧਿਐਨ ਰਿਪੋਰਟ ਅਨੁਸਾਰ ਜੇ ਔਰਤਾਂ 28 ਗ੍ਰਾਮ ਦੀ ਮਾਤਰਾ ‘ਚ ਮੂੰਗਫ਼ਲੀ ਦਾ ਹਫ਼ਤੇ ‘ਚ 4-5 ਵਾਰ ਸੇਵਨ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ। ਮੂੰਗਫ਼ਲੀ ਦੀ ਉੱਚ ਮਾਤਰਾ ‘ਚ ਅਸੰਤ੍ਰਿਪਤ ਚਰਬੀ, ਮੈਗਨੀਜ਼ੀਅਮ ਅਤੇ ਰੇਸ਼ੇ ਹੁੰਦੇ ਹਨ ਜੋ ਸ਼ੂਗਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ। ਇਸ ‘ਚ ਅਜਿਹੇ ਰੇਸ਼ੇ ਵੀ ਹੁੰਦੇ ਹਨ ਜਿਨ੍ਹਾਂ ਨਾਲ ਇਨਸੁਲਿਨ ਦੀ ਮਾਤਰਾ ਵਧਾਉਣ ‘ਚ ਸਹਾਇਤਾ ਮਿਲਦੀ ਹੈ।
ਇਨ੍ਹਾਂ ‘ਚ ਓਮੈਗਾ-2 ਫ਼ੈਟਸ ਦੀ ਉੱਚ ਮਾਤਰਾ ਹੁੰਦੀ ਹੈ ਜੋ ਸਿਹਤਮੰਦ ਸੈੱਲਾਂ ਨੂੰ ਸੁਰੱਖਿਅਤ ਰੱਖਦੀ ਹੈ ਅਤੇ ਖ਼ੂਨ ‘ਚ ਕੋਲੈਸਟ੍ਰੋਲ ਦੀ ਮਾਤਰਾ ਨੂੰ ਘੱਟ ਕਰ ਕੇ ਚਮੜੀ ਨੂੰ ਲਚਕੀਲਾ ਬਣਾਉਂਦੀ ਹੈ। ਇਹ ਆਇਰਨ, ਜ਼ਿੰਕ, ਵਾਇਟਾਮਿਨ 5, ਫ਼ੌਲਿਕ ਐਸਿਡ ਆਦਿ ਨਾਲ ਭਰਪੂਰ ਹੁੰਦੀ ਹੈ ਜੋ ਰਿਜ਼ਰਵੇਟ੍ਰੌਲ ਬਣਾਉਂਦੇ ਹਨ। ਰਿਜ਼ਰਵੇਟ੍ਰੌਲ ਕੈਂਸਰ ਪੈਦਾ ਕਰਨ ਵਾਲੇ ਮੁਕਤ ਰੈਡੀਕਲਜ਼ ਨੂੰ ਖ਼ਤਮ ਕਰਦਾ ਹੈ।
ਅਖਰੋਟ – ਪੈੱਨ ਸਟੇਟ ਯੂਨੀਵਰਸਿਟੀ ਅਨੁਸਾਰ ਅਖਰੋਟ ਸਿਰਫ਼ ਬੁਰੇ ਕੋਲੈਸਟ੍ਰੋਲ ਨੂੰ ਹੀ ਘੱਟ ਨਹੀਂ ਕਰਦੇ ਸਗੋਂ ਇਨ੍ਹਾਂ ਦੇ ਸੇਵਨ ਨਾਲ ਖ਼ੂਨ ਵਹਿਣੀ ਨਲਿਕਾਵਾਂ ‘ਚ ਸੋਜ ਵੀ ਘੱਟ ਹੁੰਦੀ ਹੈ ਜਿਸ ਨਾਲ ਦਿਲ ਦੇ ਰੋਗਾਂ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ।
ਅਖਰੋਟ ਵਾਇਟਾਮਿਨ 5, ਆਇਰਨ, ਮੈਂਗਨੀਜ਼, ਫ਼ਾਸਫ਼ੋਰਸ, ਪੋਟੈਸ਼ੀਅਮ ਦਾ ਕਾਫ਼ੀ ਵਧੀਆ ਸਰੋਤ ਹਨ। ਨਾਲ ਹੀ ਇਨ੍ਹਾਂ ‘ਚ ਫ਼ੌਲਿਕ ਐਸਿਡ ਵੀ ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਹੱਡੀਆਂ ਦੇ ਨਿਰਮਾਣ ਅਤੇ ਦਿਲ ਦੀ ਸਿਹਤ ਨੂੰ ਬਣਾਈ ਰੱਖਣ ‘ਚ ਸਹਾਇਕ ਹੁੰਦਾ ਹੈ।
ਕਾਜੂ – ਇਨ੍ਹਾਂ ‘ਚ ਆਇਰਨ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਸਾਨੂੰ ਅਨੀਮੀਆ ਤੋਂ ਬਚਾਉਂਦੇ ਹਨ। ਇਨ੍ਹਾਂ ‘ਚ ਜ਼ਿੰਕ ਉੱਚ ਮਾਤਰਾ ‘ਚ ਹੁੰਦਾ ਹੈ ਜੋ ਸ਼ਰੀਰ ਦੇ ਆਮ ਵਿਕਾਸ ਲਈ ਜ਼ਰੂਰੀ ਹੁੰਦਾ ਹੈ, ਸੈਕਸ਼ੂਅਲ ਵਿਕਾਸ ‘ਚ ਸਹਾਇਕ ਹੁੰਦਾ ਹੈ ਅਤੇ ਇਮਿਊਨ ਸਿਸਟਮ ਦੀ ਪੁਨਰਉਤਪਤੀ ਲਈ ਜ਼ਰੂਰੀ ਹੈ। ਇਸ ਤੋਂ ਇਲਾਵਾ ਕਾਜੂ ਕੌਪਰ, ਮੈਂਗਨੀਜ਼, ਫ਼ਾਸਫ਼ੋਰਸ, ਮੈਗਨੀਜ਼ੀਅਮ, ਵਾਇਟਾਮਿਨ 2 ਅਤੇ 5 ਦਾ ਵਧੀਆ ਸਰੋਤ ਹਨ।
ਬਦਾਮ – ਇਹ ਪ੍ਰੋਟੀਨ ਦਾ ਚੰਗਾ ਸਰੋਤ ਹਨ। ਇਨ੍ਹਾਂ ‘ਚ ਮੈਗਨੀਜ਼ੀਅਮ, ਪੋਟੈਸ਼ੀਅਮ, ਫ਼ਾਸਫ਼ੋਰਸ, ਕੌਪਰ, ਵਾਇਟਾਮਿਨ 2 ਅਤੇ ਹੋਰ ਐਂਟੀ-ਔਕਸੀਡੈਂਟ ਤੱਤ ਮੌਜੂਦ ਹਨ ਜੋ ਕੈਂਸਰ ਨਾਲ ਲੜਨ ‘ਚ ਸਹਾਇਤਾ ਕਰਦੇ ਹਨ।
ਇਨ੍ਹਾਂ ‘ਚ ਕੈਲਸ਼ੀਅਮ ਦੀ ਉੱਚ ਮਾਤਰਾ ਹੁੰਦੀ ਹੈ, ਅਤੇ ਜਿਹੜੇ ਲੋਕ ਉੱਚ ਕੋਲੈਸਟਰੋਲ ਦੀ ਸਮੱਸਿਆ ਤੋਂ ਪੀੜਤ ਹਨ ਉਹ ਨਿਯਮਿਤ ਰੂਪ ‘ਚ ਦਿਨ ਭਰ ‘ਚ ਇੱਕ ਆਊਂਸ ਦੀ ਮਾਤਰਾ ‘ਚ ਬਦਾਮਾਂ ਦਾ ਸੇਵਨ ਕਰਨ ਤਾਂ ਉਹ ਇਸ ਤੋਂ ਬਚ ਸਕਦੇ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।