ਗਲੋਅ ਇੱਕ ਆਯੁਰਵੈਦਿਕ ਬੂਟੀ ਹੈ ਜੋ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਦੇ ਕੰਮ ਆਉਂਦੀ ਹੈ। ਗਲੋਅ ‘ਚ ਕਈ ਤਰ੍ਹਾਂ ਦੇ ਔਸ਼ਧੀ ਗੁਣ ਪਾਏ ਜਾਂਦੇ ਹਨ। ਗਲੋਅ ਨੂੰ ਪਾਉਡਰ, ਜੂਸ ਜਾਂ ਕੈਪਸੂਲ ਕਿਸੇ ਵੀ ਰੂਪ ‘ਚ ਲਿਆ ਜਾ ਸਕਦਾ ਹੈ, ਪਰ ਇਸ ਨੂੰ ਪਾਉਡਰ ‘ਚ ਲੈਣਾ ਜ਼ਿਆਦਾ ਲਾਭਕਾਰੀ ਹੁੰਦਾ ਹੈ। ਗਲੋਅ ਦੀ ਵਰਤੋਂ ਕਰਨ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਸੌਖੇ ਤਰੀਕੇ ਨਾਲ ਛੁਟਕਾਰਾ ਪਾ ਸਕਦੇ ਹੋ। ਇਸੇ ਲਈ ਅੱਜ ਅਸੀਂ ਤੁਹਾਨੂੰ ਗਲੋਅ ਜਾ ਸੇਵਨ ਕਰਨ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ …
ਢਿੱਡ ਦੀਆਂ ਬੀਮਾਰੀਆਂ ਨੂੰ ਕਰੇ ਦੂਰ – ਅਸੰਤੁਲਿਤ ਭੋਜਣ ਖਾਣ ਨਾਲ ਢਿੱਡ ‘ਚ ਕਈ ਤਰ੍ਹਾਂ ਦੇ ਰੋਗ ਜਨਮ ਲੈਂਦੇ ਹਨ। ਗਲੋਅ ਢਿੱਡ ਦੇ ਰੋਗਾਂ ਅਤੇ ਢਿੱਡ ਦੇ ਕੀੜਿਆਂ ਨੂੰ ਖ਼ਤਮ ਕਰਦੀ ਹੈ। ਗਲੋਅ ਦੀ ਵਰਤੋਂ ਨਾਲ ਕਬਜ਼ ਅਤੇ ਬਦਹਜ਼ਮੀ ਵੀ ਠੀਕ ਹੋ ਜਾਂਦੀ ਹੈ।
ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ – ਸ਼ੂਗਰ ਵਰਗੀ ਬੀਮਾਰੀ ਨੂੰ ਠੀਕ ਕਰਨ ‘ਚ ਗਲੋਅ ਕਾਫ਼ੀ ਲਾਹੇਵੰਦ ਹੁੰਦੀ ਹੈ। ਇਸ ‘ਚ ਸ਼ੂਗਰ ਘਟਾਉਣ ਵਾਲੇ ਗੁਣ ਪਾਏ ਜਾਂਦੇ ਹਨ। ਗਲੋਅ ਦਾ ਜੂਸ ਰੋਜ਼ਾਨਾ ਪੀਣ ਨਾਲ ਟਾਇਪ-2 ਦੇ ਮਰੀਜ਼ ਠੀਕ ਹੋ ਜਾਂਦੇ ਹਨ।
ਅੱਖਾਂ ਦੀ ਰੌਸ਼ਨੀ ਵਧਾਏ – ਗਲੋਅ ਦਾ ਜੂਸ ਪੀਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ। ਇਸ ਨੂੰ ਪਾਣੀ ‘ਚ ਉਬਾਲ ਕੇ ਅੱਖਾਂ ‘ਤੇ ਲਗਾਉਣ ਨਾਲ ਅੱਖਾਂ ਦੇ ਰੋਗ ਠੀਕ ਹੋ ਜਾਂਦੇ ਹਨ। ਜੇਕਰ ਇਸ ਦੀ ਵਰਤੋਂ ਰੋਜ਼ਾਨਾ ਕੀਤੀ ਜਾਵੇ ਤਾਂ ਇਸ ਨਾਲ ਚਸ਼ਮਾ ਵੀ ਉਤਰ ਜਾਂਦਾ ਹੈ।
ਪੀਲੀਏ ਤੋਂ ਦੇਵੇ ਨਿਜਾਤ – ਪੀਲੀਆ ਹੋਣ ‘ਤੇ ਗਲੋਅ ਦੀ ਵਰਤੋਂ ਕਰਨ ਦੇ ਨਾਲ ਕਾਫ਼ੀ ਫ਼ਾਇਦੇ ਮਿਲਦੇ ਹਨ। ਗਲੋਅ ‘ਚ ਕਾਲੀ ਮਿਰਚ, ਸ਼ਹਿਦ ਅਤੇ ਤ੍ਰਿਫ਼ਲਾ ਦੇ ਪਾਉਡਰ ਨੂੰ ਮਿਲਾ ਕੇ ਪੀਣ ਨਾਲ ਪੀਲੀਏ ਦੇ ਰੋਗ ਤੋਂ ਛੁਟਕਾਰਾ ਮਿਲਦਾ ਹੈ।
ਚਿਹਰੇ ਦੇ ਦਾਗ-ਧੱਬੇ ਨੂੰ ਕਰੇ ਠੀਕ – ਜੇਕਰ ਤੁਹਾਡੇ ਚਿਹਰੇ ‘ਤੇ ਦਾਗ਼-ਧੱਬੇ ਹਨ ਤਾਂ ਗਲੋਅ ਦੇ ਫ਼ਲਾਂ ਨੂੰ ਪੀਸ ਲਓ ਅਤੇ ਇਸ ਦਾ ਲੇਪ ਚਿਹਰੇ ‘ਤੇ ਲਾਓ। ਇਸ ਵਿੱਚ ਐਂਟੀ ਬੈਕਟੀਰੀਅਲ ਗੁਣ ਹੋਣ ਕਾਰਨ ਇਹ ਚਮੜੀ ਦੀ ਸਾਰੀ ਇੰਨਫ਼ੈਕਸਨ ਨੂੰ ਦੂਰ ਕਰਦਾ ਹੈ।
ਖਾਂਸੀ, ਜ਼ੁਕਾਮ ਅਤੇ ਬੁਖ਼ਾਰ ਤੋਂ ਦੇਵੇ ਨਿਜਾਤ – ਗਲੋਅ ਸ਼ਰੀਰ ‘ਚ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਂਦਾ ਹੈ। ਗਲੋਅ ਦਾ ਪਾਣੀ ਪੀਣ ਨਾਲ ਖ਼ਾਂਸੀ, ਜ਼ੁਕਾਮ, ਬੁਖਾਰ ਅਤੇ ਹੋਰ ਬੀਮਾਰੀਆਂ ਨਿਜਾਤ ਮਿਲਦਾ ਹੈ।
ਖੂਨ ਨੂੰ ਕਰੇ ਸਾਫ਼ – ਗਲੋਅ ਸ਼ਰੀਰ ‘ਚੋਂ ਖ਼ੂਨ ਨੂੰ ਸਾਫ਼ ਕਰਨ ‘ਚ ਕਾਫ਼ੀ ਲਾਹੇਵੰਦ ਹੁੰਦੀ ਹੈ। ਇਸ ਦੇ ਨਾਲ ਹੀ ਇਹ ਗੁਰਦੇ ‘ਚੋਂ ਨੁਕਸਾਨਦੇਹ ਤੱਤਾਂ ਨੂੰ ਬਾਹਰ ਕੱਢਦੀ ਹੈ।
ਮੋਟਾਪਾ ਘਟ ਕਰਨ ‘ਚ ਕਰਦੀ ਹੈ ਮਦਦ – ਗਲੋਅ ਮੋਟਾਪਾ ਘੱਟ ਕਰਨ ਵਿੱਚ ਵੀ ਮਦਦ ਕਰਦੀ ਹੈ, ਮੋਟਾਪਾ ਘੱਟ ਕਰਨ ਲਈ ਗਿਲੋਅ ਅਤੇ ਤ੍ਰਿਫ਼ਲਾ ਚੂਰਨ ਨੂੰ ਸਵੇਰ ਅਤੇ ਸਾਮ ਸ਼ਹਿਦ ਨਾਲ ਖਾਣ ਨਾਲ ਫ਼ਾਇਦਾ ਹੁੰਦਾ ਹੈ।
ਇਨ੍ਹਾਂ ਹਾਲਾਤ ‘ਚ ਨਾ ਕਰੋ ਗਲੋਅ ਦਾ ਸੇਵਨ – ਜੇਕਰ ਤੁਸੀਂ ਸ਼ੂਗਰ ਦੀ ਦਵਾਈ ਖਾ ਰਹੇ ਹੋ ਤਾਂ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਦਵਾਈ ਜਾਂ ਫ਼ਿਰ ਗਲੋਅ ਦੋਹਾਂ ‘ਚੋਂ ਇੱਕ ਦਾ ਸੇਵਨ ਕਰਨਾ ਚਾਹੀਦਾ ਹੈ।
ਗਰਭਵਤੀ ਮਹਿਲਾਵਾਂ ਅਤੇ ਬੱਚੇ ਨੂੰ ਆਪਣਾ ਦੁੱਧ ਪਿਲਾਉਣ ਵਾਲੀ ਮਹਿਲਾ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਬਲੱਡ ਪ੍ਰੈਸ਼ਰ ਘੱਟ ਹੋਣ ‘ਤੇ ਇਸ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ। ਸਰਜਰੀ ਜਾਂ ਔਪ੍ਰਰੇਸ਼ਨ ਹੋਣ ‘ਤੇ ਗਲੋਅ ਦੀ ਵਰਤੋ ਬੰਦ ਕਰ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪੰਜ ਸਾਲ ਤੋਂ ਹੇਠਾਂ ਦੇ ਬੱਚਿਆਂ ਨੂੰ ਗਲੋਅ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।