ਅਜਵੈਣ ਦੀ ਵਰਤੋਂ ਹਰ ਘਰ ‘ਚ ਕੀਤੀ ਜਂਦੀ ਹੈ। ਇਹ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਾਡੀ ਸਿਹਤ ਲਈ ਬੇਹੱਦ ਲਾਹੇਵੰਦ ਹੁੰਦੀ ਹੈ, ਪਰ ਸਾਡੇ ਸਰੀਰ ਨਾਲ ਜੁੜੀਆਂ ਕਈ ਅਜਿਹੀਆਂ ਸਮੱਸਿਆਂ ਹੁੰਦੀਆਂ ਜਿਸ ‘ਚ ਸਾਨੂੰ ਸੋਚ ਸਮਝ ਕੇ ਅਵਜੈਣ ਦੀ ਵਰਤੋਂ ਕਰਨੀ ਚਾਹੀਦੀ ਹੈ। ਕਈ ਲੋਕ ਭਾਰ ਘਟਾਉਣ ਤੋਂ ਲੈ ਕੇ ਹਾਜ਼ਮੇ ਨੂੰ ਸਹੀ ਕਰਨ ਲਈ ਅਜਵੈਣ ਦੀ ਵਰਤੋਂ ਕਰਦੇ ਹਨ ਪਰ ਇਸ ਦੀ ਜ਼ਿਆਦਾ ਵਰਤੋਂ ਤੁਹਾਨੂੰ ਬੀਮਾਰ ਵੀ ਕਰ ਸਕਦੀ ਹੈ। ਜੀ ਹਾਂ ਜੇ ਗ਼ਲਤ ਤਰੀਕੇ ਅਤੇ ਜਅਿਾਦਾ ਮਾਤਰਾ ‘ਚ ਅਜਵੈਣ ਦੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਪਾਚਨ ਸਹੀ ਹੋਣ ਦੀ ਬਜਾਏ ਹੋਰ ਵੀ ਖ਼ਰਾਬ ਹੋ ਸਕਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਅਜਵੈਣ ਦੇ ਨੁਕਸਾਨ
ਅਜਵੈਣ ਦੀ ਵਰਤੋਂ ਕਿੰਨੀ ਮਾਤਰਾ ‘ਚ ਕਰੀਏ: ਇੱਕ ਦਿਨ ‘ਚ 10 ਗ੍ਰਾਮ ਤੋਂ ਜ਼ਿਆਦਾ ਅਜਵੈਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਦਰਅਸਲ ਇਸ ਦੀ ਤਾਸੀਰ ਗਰਮ ਹੁੰਦੀ ਹੈ ਇਸ ਲਈ ਇਸ ਦੀ ਜ਼ਿਆਦਾ ਮਾਤਰਾ ‘ਚ ਵਰਤੋਂ ਨੁਕਸਾਨਦਾਇਦ ਹੋ ਸਕਦੀ ਹੈ। ਅਜਵੈਣ ਨੂੰ ਪਾਣੀ ‘ਚ ਪਾ ਕੇ ਉਬਾਲੋ ਅਤੇ ਫ਼ਿਰ ਪਾਣੀ ਨੂੰ ਛਾਣ ਕੇ ਪੀਓ। ਤੁਸੀਂ ਇਸ ਨੂੰ ਗੁੜ ਦੇ ਨਾਲ ਵੀ ਲੈ ਸਕਦੇ ਹੋ।
ਢਿੱਡ ‘ਚ ਅਲਸਰ – ਢਿੱਡ ‘ਚ ਅਲਸਰ, ਇੰਟਰਨਲ ਬਲੀਡਿੰਗ ਜਾਂ ਮੂੰਹ ‘ਚ ਛਾਲੇ ਹੋਣ ਤਾਂ ਭੁੱਲ ਕੇ ਵੀ ਅਜਵੈਣ ਦੀ ਵਰਤੋਂ ਨਾ ਕਰੋ। ਇਸ ਨਾਲ ਤੁਹਾਡੀ ਸਮੱਸਿਆ ਵਧ ਸਕਦੀ ਹੈ।
ਕਬਜ਼ ਦੀ ਸਮੱਸਿਆ – ਲਗਾਤਾਰ ਅਤੇ ਜ਼ਿਆਦਾ ਮਾਤਰਾ ‘ਚ ਇਸ ਦੀ ਵਰਤੋਂ ਕਰਨ ਨਾਲ ਗੈਸ, ਐਸੀਡਿਟੀ ਅਤੇ ਕਬਜ਼ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ ਇਸ ਲਈ ਪਾਚਨ ਨੂੰ ਠੀਕ ਕਰਨ ਲਈ ਜ਼ਿਆਦਾ ਮਾਤਰਾ ‘ਚ ਇਸ ਦੀ ਵਰਤੋਂ ਨਾ ਕਰੋ। ਅਜਵੈਣ ਦੀ ਜ਼ਿਆਦਾ ਵਰਤੋਂ ਨਾਲ ਛਾਤੀ ‘ਚ ਜਲਨ ਜਾਂ ਗੈਸ ਦੀ ਸਮੱਸਿਆ ਹੋ ਸਕਦੀ ਹੈ।
ਐਲਰਜੀ ਹੋਣ ਦਾ ਖ਼ਤਰਾ – ਇਸ ਨਾਲ ਤੁਹਾਡੀ ਸਕਿਨ ਸੈਂਸੀਟਿਵ ਹੋ ਸਕਦੀ ਹੈ। ਅਜਿਹੇ ‘ਚ ਧੁੱਪ ਦੇ ਸੰਪਰਕ ‘ਚ ਆਉਣ ਨਾਲ ਸਕਿਨ ‘ਤੇ ਵੱਖ-ਵੱਖ ਕਿਸਮਾਂ ਦੀ ਐਲਰਜੀ ਹੋ ਸਕਦੀ ਹੈ। ਇਹ ਹੀ ਨਹੀਂ ਸਗੋਂ ਬਾਅਦ ‘ਚ ਇਹ ਸਕਿਨ ਕੈਂਸਰ ਦਾ ਕਾਰਨ ਵੀ ਬਣ ਸਕਦੀ ਹੈ।
ਗਰਭਅਵਸਥਾ ਦੇ ਸਮੇਂ – ਗਰਭਅਵਸਥਾ ਦੌਰਾਨ ਅਜਵੈਣ ਦੀ ਵਰਤੋਂ ਭੁੱਲ ਕੇ ਨਾ ਕਰੋ ਕਿਉਂਕਿ ਇਸ ਨਾਲ ਸ਼ਰੀਰ ‘ਚ ਗਰਮੀ ਦਾ ਲੈਵਲ ਵਧ ਜਾਂਦਾ ਹੈ ਜੋ ਇਸ ਸਥਿਤੀ ‘ਚ ਖ਼ਤਰਨਾਕ ਹੈ। ਹਾਲਾਂਕਿ ਤੁਸੀਂ ਕਬਜ਼ ਅਤੇ ਐਸੀਡਿਟੀ ਲਈ ਅਜਵੈਣ ਖਾ ਸਕਦੇ ਹੋ ਪਰ ਇੱਕ ਦਿਨ ‘ਚ 10 ਗ੍ਰਾਮ ਤੋਂ ਵਧ ਨਹੀਂ।
ਬਲੱਡ ਪ੍ਰੈਸ਼ਰ ਦੀ ਸਮੱਸਿਆ – ਪਾਣੀ ਨਾਲ ਅਜਵੈਣ ਲੈਣ ਨਾਲ ਦਿਲ ਦੀ ਧੜਕਨ ਅਤੇ ਬਲੱਡ ਪ੍ਰੈਸਰ ਵਧਦਾ ਹੈ। ਅਜਿਹੇ ‘ਚ ਤੁਹਾਨੂੰ ਕਈ ਦਿਲ ਦੇ ਰੋਗ ਵੀ ਹੋ ਸਕਦੇ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।