ਰੁੱਝੇ ਲਾਈਫ਼ਸਟਾਈਲ ਅਤੇ ਤਨਾਅ ਕਾਰਨ ਬਹੁਤ ਸਾਰੇ ਲੋਕਾਂ ਨੂੰ ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਹੋ ਰਹੀ ਹੈ। ਅਜਿਹੇ ‘ਚ ਇਸ ਤਨਾਅ ਨੂੰ ਘੱਟ ਕਰਨ ਲਈ ਅਸੀਂ ਬਹੁਤ ਸਾਰੀਆਂ ਘਰੇਲੂ ਵਸਤੂਆਂ ਦੀ ਵਰਤੋਂ ਕਰ ਸਕਦੇ ਹਾਂ। ਬਹੁਤ ਸਾਰੇ ਲੋਕ ਨੀਂਦ ਦੀ ਗੋਲੀਆਂ ਦਾ ਸਹਾਰਾ ਲੈਂਦੇ ਹਨ ਜੋ ਸਾਡੀ ਸਿਹਤ ਲਈ ਹਾਨੀਕਾਰਨ ਹਨ, ਪਰ ਕੁੱਝ ਅਜਿਹੀਆਂ ਵਸਤੂਆਂ ਹਨ ਜਿਨ੍ਹਾਂ ਨਾਲ ਅਸੀਂ ਕੁਦਰਤੀ ਤਰੀਕੇ ਨਾਲ ਨੀਂਦ ਪੂਰੀ ਕਰ ਸਕਦੇ ਹਾਂ।
ਇਥੇ ਅਸੀਂ ਤੁਹਾਨੂੰ ਦੱਸਾਂਗੇ ਦਾਲਚੀਨੀ ਬਾਰੇ …
ਜੇਕਰ ਤੁਸੀਂ ਰਾਤ ਦੇ ਸਮੇਂ ਦਾਲਚੀਨੀ ਨੂੰ ਦੁੱਧ ‘ਚ ਮਿਲਾ ਕੇ ਪੀਂਦੇ ਹੋ ਤਾਂ ਇਸ ਨਾਲ ਨੀਂਦ ਬਹੁਤ ਵਧੀਆ ਆਉਂਦੀ ਹੈ। ਦਾਲਚੀਨੀ ਵਾਲਾ ਦੁੱਧ ਬਹੁਤ ਸਾਰੀਆਂ ਬਿਮਾਰੀਆਂ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਦੁੱਧ ਨੂੰ ਪੀਣ ਦਾ ਕੋਈ ਵੀ ਨੁਕਸਾਨ ਨਹੀਂ ਕਿਉਂਕਿ ਦਾਲਚੀਨੀ ‘ਚ ਮੌਜੂਦ ਤੱਤਾਂ ਵਿੱਚ ਬਹੁਤ ਸਾਰੀਆਂ ਦਵਾਈਆਂ ਵਾਲੇ ਗੁਣ ਹੁੰਦੇ ਹਨ।
ਦਾਲਚੀਨੀ ਵਾਲਾ ਦੁੱਧ ਬਣਾਉਣ ਦਾ ਤਰੀਕਾ
ਦਾਲਚੀਨੀ ਵਾਲਾ ਦੁੱਧ ਬਣਾਉਣਾ ਬਹੁਤ ਆਸਾਨ ਹੈ। ਸਭ ਤੋਂ ਪਹਿਲਾਂ ਇੱਕ ਗਿਲਾਸ ਦੁੱਧ ਵਿੱਚ ਦਾਲਚੀਨੀ ਪਾਊਡਰ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲਓ। ਫ਼ਿਰ ਇਸ ਦੁੱਧ ਨੂੰ ਮਿੱਠਾ ਬਣਾਉਣ ਲਈ ਇਸ ਵਿੱਚ ਮਿਸ਼ਰੀ ਮਿਲਾ ਲਓ। ਇਸ ਦੁੱਧ ਦੀ ਰੋਜ਼ਾਨਾ ਸਵੇਰੇ-ਸ਼ਾਮ ਵਰਤੋਂ ਕਰੋ। ਜੇ ਤੁਸੀਂ ਆਪਣੀ ਸਿਹਤ ਬਣਾਉਣਾ ਚਾਹੁੰਦੇ ਹੋ ਅਤੇ ਸ਼ਰੀਰ ਮਜਬੂਤ ਕਰਨਾ ਚਾਹੁੰਦੇ ਹੋ ਤਾਂ ਲਗਾਤਾਰ ਤਿੰਨ-ਚਾਰ ਮਹੀਨੇ ਇਸ ਦੁੱਧ ਦੀ ਵਰਤੋਂ ਜ਼ਰੂਰ ਕਰੋ। ਇਸ ਦੁੱਧ ਨਾਲ ਸਾਡੇ ਸ਼ਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਦੀ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੂਰ ਹੁੰਦੀਆਂ ਹਨ।
ਦਾਲਚੀਨੀ ਵਾਲੇ ਦੁੱਧ ਦੇ ਫ਼ਾਇਦੇ
ਸ਼ੂਗਰ ਦੀ ਸਮੱਸਿਆ – ਦਾਲਚੀਨੀ ‘ਚ ਬਹੁਤ ਸਾਰੇ ਇਸ ਤਰ੍ਹਾਂ ਦੇ ਤੱਤ ਮੌਜੂਦ ਹੁੰਦੇ ਹਨ ਜੋ ਸ਼ਰੀਰ ‘ਚ ਸ਼ੂਗਰ ਲੈਵਲ ਨੂੰ ਪੂਰੀ ਤਰ੍ਹਾਂ ਕੰਟਰੋਲ ‘ਚ ਰੱਖਦੇ ਹਨ। ਇਸ ਲਈ ਸ਼ੂਗਰ ਦੇ ਮਰੀਜ਼ਾਂ ਲਈ ਦਾਲਚੀਨੀ ਵਾਲਾ ਦੁੱਧ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ।
ਪਾਚਨ ਦੀ ਸਮੱਸਿਆ – ਦਾਲਚੀਨੀ ਵਾਲਾ ਦੁੱਧ ਪੀਣ ਨਾਲ ਪਾਚਨ ਕਿਰਿਆ ਪੂਰੀ ਤਰ੍ਹਾਂ ਠੀਕ ਹੁੰਦੀ ਹੈ ਅਤੇ ਢਿੱਡ ਵਿੱਚ ਗੈਸ ਦੀ ਸਮੱਸਿਆ ਨਹੀਂ ਹੁੰਦੀ। ਜਿਨ੍ਹਾਂ ਲੋਕਾਂ ਨੂੰ ਖਾਣਾ ਪਚਾਉਣ ‘ਚ ਮੁਸ਼ਕਿਲ ਹੁੰਦੀ ਹੈ ਉਨ੍ਹਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
ਹੱਡੀਆਂ ਦੀ ਸਮੱਸਿਆ – ਦਾਲਚੀਨੀ ਵਾਲੇ ਦੁੱਧ ਦੀ ਵਰਤੋਂ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਗਠੀਏ ਦੀ ਸਮੱਸਿਆ ਹੈ। ਉਨ੍ਹਾਂ ਲੋਕਾਂ ਨੂੰ ਰੋਜ਼ਾਨਾ ਇਸ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ।
ਵਾਲ ਅਤੇ ਚਮੜੀ ਦੀ ਸਮੱਸਿਆ – ਦਾਲਚੀਨੀ ਵਾਲਾ ਦੁੱਧ ਪੀਣ ਨਾਲ ਵਾਲ ਅਤੇ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ ਕਿਉਂਕਿ ਇਸ ਵਿੱਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ ਜੋ ਚਮੜੀ ਅਤੇ ਵਾਲਾਂ ਦੀ ਇਨਫ਼ੈਕਸ਼ਨ ਨੂੰ ਦੂਰ ਰੱਖਦੇ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।