ਟਮਾਟਰਾਂ ਦੀ ਰੋਜ਼ ਵਰਤੋਂ ਕਰਨੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਕੈਲਸ਼ੀਅਮ, ਫ਼ਾਰਫ਼ੋਰਸ ਅਤੇ ਵਾਇਟਾਮਿਨ-ਸੀ ਦੇ ਗੁਣਾਂ ਨਾਲ ਭਰਪੂਰ ਟਮਾਟਰਾਂ ਦਾ ਜੂਸ ਐਸੀਡਿਟੀ, ਮੋਟਾਪਾ ਅਤੇ ਅੱਖਾਂ ਤਕ ਦੀ ਸਮੱਸਿਆ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਦੇ ਬਾਰੇ …
ਪੋਸ਼ਟਿਕ ਤੱਤਾਂ ਨਾਲ ਭਰਪੂਰ – ਟਮਾਟਰ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ‘ਚ ਵਾਇਟਾਮਿਨ-A, C ਅਤੇ ਹੋਰ ਪੋਸ਼ਟਿਕ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ ਜੋ ਬਲੱਡ ਸ਼ੂਗਰ ਨੂੰ ਕੰਟਰੋਲ ‘ਚ ਰੱਖਦੇ ਹਨ।
ਕੈਂਸਰ ਤੋਂ ਬਚਾਅ – ਟਮਾਟਰਾਂ ‘ਚ ਮੌਜੂਦ ਐਲਫ਼ਾ ਲਿਪੋਈਕ ਐਸਿਡ, ਕੈਲੋਰੀਜ਼, ਫ਼ੋਲਿਕ ਐਸਿਡ, ਵੀਟਾ ਕੈਰੋਟੀਨ ਵਰਗੇ ਪੋਸ਼ਕ ਤੱਤ ਤੁਹਾਨੂੰ ਪ੍ਰੌਸਟੇਟ ਕੈਂਸਰ ਵਰਗੀਆਂ ਸਮੱਸਿਆਵਾਂ ਤੋਂ ਬਚਾਉਂਦੇ ਹਨ। ਹਾਲ ਹੀ ‘ਚ ਇੱਕ ਸ਼ੋਧ ‘ਚ ਪਤਾ ਚੱਲਿਆ ਹੈ ਕਿ ਰੋਜ਼ਾਨਾ ਇੱਕ ਟਮਾਟਰ ਖਾਣ ਨਾਲ ਪ੍ਰੌਸਟੇਟ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।
ਦਿਲ ਦੀਆਂ ਬੀਮਾਰੀਆਂ – ਫ਼ਾਈਬਰ, ਪੌਟੈਸ਼ੀਅਮ, ਵਾਇਟਾਮਿਨ-C ਭਰਪੂਰ ਅਤੇ ਘੱਟ ਕੈਲੋਰੀਜ਼ ਵਾਲਾ ਟਮਾਟਰ ਤੁਹਾਡੇ ਦਿਲ ਦਾ ਖ਼ਾਸ ਧਿਆਨ ਰੱਖਦਾ ਹੈ। ਇਸ ‘ਚ ਮੌਜੂਦ ਲੀਕੋਪੀਨ ਦਿਲ ਲਈ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇੱਕ ਟਮਾਟਰ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਬਚਣ ਤੋਂ ਇਲਾਵਾ ਤੁਹਾਡੇ ਸ਼ਰੀਰ ‘ਚ ਕੋਲੈਸਟਰੋਲ ਨੂੰ ਵਧਣ ਤੋਂ ਰੋਕਦਾ ਹੈ।
ਅੱਖਾਂ ਲਈ ਫ਼ਾਇਦੇਮੰਦ – ਰੋਜ਼ ਟਮਾਟਰਾਂ ਦਾ ਇੱਕ ਗਿਲਾਸ ਜੂਸ ਪੀਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਇਸ ਤੋਂ ਇਲਾਵਾ ਜੇਕਰ ਤੁਹਾਨੂੰ ਐਨਕ ਲੱਗੀ ਹੈ ਤਾਂ ਦਿਨ ‘ਚ ਦੋ ਵਾਰ ਇਸ ਜੂਸ ਦੀ ਵਰਤੋਂ ਕਰੋ। ਤੁਹਾਡੀ ਐਨਕ ਕੁੱਝ ਸਮੇਂ ‘ਚ ਹੀ ਉਤਰ ਜਾਵੇਗੀ।
ਚਮਕਦਾਰ ਚਮੜੀ – ਟਮਾਟਰਾਂ ਦਾ ਜੂਸ ਸਿਹਤ ਹੀ ਨਹੀਂ ਸਗੋਂ ਚਿਹਰੇ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਮੌਜੂਦ ਐਂਟੀ-ਔਕਸੀਡੈਂਟਸ, ਵਾਇਟਾਮਿਨਜ਼ ਅਤੇ ਕੈਲਸ਼ੀਅਮ ਵਰਗੇ ਗੁਣ ਤੁਹਾਡੀ ਚਮੜੀ ਨੂੰ ਸੂਰਜ ਦੀਆਂ ਨੁਕਸਾਨਦਾਇਕ ਕਿਰਨਾਂ ਦੇ ਪ੍ਰਭਾਵ ਤੋਂ ਬਚਾਉਾਂਦੇ ਹਨ। ਜਿਸ ਦੇ ਨਾਲ ਤੁਹਾਨੂੰ ਰੈਸ਼ੇਜ ਅਤੇ ਸਨਟੈਨ ਵਰਗੀਆਂ ਪਰੇਸ਼ਾਨੀਆਂ ਨਹੀਂ ਹੁੰਦੀਆਂ।
ਭਾਰ ਘਟਾਉਣ ‘ਚ ਮਦਦਗਾਰ – ਇਸ ਦੀ ਵਰਤੋਂ ਕਰਨ ਨਾਲ ਭਾਰ ਵੀ ਘੱਟ ਹੁੰਦਾ ਹੈ। ਰੋਜ਼ ਸਵੇਰੇ ਖ਼ਾਲੀ ਢਿੱਡ ਟਮਾਟਰਾਂ ਦਾ ਜੂਸ ਪੀਓ। ਤੁਹਾਨੂੰ ਕੁੱਝ ਸਮੇਂ ‘ਚ ਹੀ ਫ਼ਰਕ ਨਜ਼ਰ ਆਉਣ ਲੱਗੇਗਾ।
ਲਿਵਰ ਡਿਟੌਕਸ – ਲਿਵਰ ਨੂੰ ਡਿਟੌਕਸ ਕਰਨ ਲਈ ਇਹ ਸਭ ਤੋਂ ਚੰਗਾ ਤਰੀਕਾ ਹੈ। ਇਸ ਦੀ ਵਰਤੋਂ ਬੌਡੀ ਅਤੇ ਲਿਵਰ ‘ਚੋਂ ਸਾਰੇ ਜ਼ਹਿਰੀਲੇ ਪਦਾਰਥ ਕੱਢ ਕੇ ਲਿਵਰ ਨੂੰ ਸਿਹਤਮੰਦ ਰੱਖਦਾ ਹੈ। ਇਸ ਦੇ ਨਾਲ ਹੀ ਇਹ ਸ਼ਰੀਰ ਨੂੰ ਹੋਣ ਵਾਲੇ ਕਈ ਨੁਕਸਾਨਾਂ ਤੋਂ ਵੀ ਬਚਾਉਂਦਾ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।