ਹਰ ਘਰ ‘ਚ ਮੂਲੀ ਦੀ ਵਰਤੋਂ ਸਲਾਦ, ਸਬਜ਼ੀ ਜਾਂ ਪਰੌਂਠੇ ਬਣਾਉਣ ਲਈ ਕੀਤੀ ਜਾਂਦੀ ਹੈ। ਮੂਲੀ ਖਾਣ ਲਈ ਜਿੰਨੀ ਕੋੜੀ ਹੁੰਦੀ ਹੈ, ਓਨੀ ਹੀ ਇਹ ਸਿਹਤ ਲਈ ਲਾਹੇਵੰਦ ਵੀ ਹੈ। ਆਯੁਰਵੇਦ ‘ਚ ਤਾਂ ਇਸ ਨੂੰ ਲਿਵਰ ਅਤੇ ਪੇਟ ਲਈ ਕੁਦਰਤੀ ਪਿਊਰੀਫ਼ਾਇਰ ਮੰਨਿਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਮੂਲੀ ਖਾਣ ਦੇ ਫ਼ਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ।
ਮੂਲੀ ‘ਚ ਹੁੰਦੇ ਇਹ ਪੌਸ਼ਟਿਕ ਤੱਤ
ਮੂਲੀ ‘ਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ ਜੋ ਸ਼ਰੀਰ ਨੂੰ ਬੀਮਾਰੀਆਂ ਤੋਂ ਦੂਰ ਰੱਖਣ ‘ਚ ਮਦਦ ਕਰਦੇ ਹਨ। 100 ਗ੍ਰਾਮ ਮੂਲੀ ‘ਚ ਲਗਭਗ 18 ਗ੍ਰਾਮ ਕੈਲੋਰੀਜ਼, 0.1 ਗ੍ਰਾਮ ਫ਼ੈਟ, 4.1 ਗ੍ਰਾਮ ਕਾਰਬੋਹਾਈਡ੍ਰੇਟਸ, 1.6 ਗ੍ਰਾਮ ਡਾਇਟ੍ਰੀ ਫ਼ਾਈਫ਼ਰ, 2.5 ਗ੍ਰਾਮ ਸ਼ੂਗਰ, 0.6 ਗ੍ਰਾਮ ਪ੍ਰੋਟੀਨ, 36 ਫ਼ੀਸਦੀ ਵਾਇਟਾਮਿਨ ਸੀ, 2 ਫ਼ੀਸਦੀ ਕੈਲਸ਼ੀਅਮ, 2 ਫ਼ੀਸਦੀ ਆਇਰਨ ਅਤੇ 4 ਫ਼ੀਸਦੀ ਮੈਗਨੀਜ਼ੀਅਮ ਹੁੰਦਾ ਹੈ।
ਜ਼ਹਿਰੀਲੇ ਪਦਾਰਥਾਂ ਨੂੰ ਸ਼ਰੀਰ ‘ਚੋਂ ਕੱਢੇ ਬਾਹਰ – ਮੂਲੀ ‘ਚ ਮੌਜੂਦ ਪੌਸ਼ਟਿਕ ਤੱਤਾਂ ਦੇ ਕਾਰਨ ਇਸ ਨੂੰ ਕੁਦਰਤੀ ਕਲੈਂਜ਼ਰ ਕਿਹਾ ਜਾਂਦਾ ਹੈ। ਰੋਜ਼ਾਨਾ ਮੂਲੀ ਦਾ ਰਸ ਪੀਣ ਨਾਲ ਸ਼ਰੀਰ ਡਿਟੌਕਸ ਹੁੰਦਾ ਹੈ ਜਿਸ ਨਾਲ ਸ਼ਰੀਰ ‘ਚ ਮੌਜੂਦ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ।
ਮਜ਼ਬੂਤ ਪਾਚਨ ਤੰਤਰ – ਕੱਚੀ ਮੂਲੀ ਦੀ ਵਰਤੋਂ ਜਾਂ ਫ਼ਿਰ ਇਸ ਦੇ ਰਸ ‘ਚ ਨਮਕ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਪੇਟ ਦੇ ਕੀੜੇ ਵੀ ਨਸ਼ਟ ਹੋ ਜਾਂਦੇ ਹਨ।
ਪੇਟ ਦੀਆਂ ਸਮੱਸਿਆਵਾਂ ਕਰੇ ਦੂਰ – ਪੇਟ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੂਲੀ ਦੇ ਰਸ ‘ਚ ਅਦਰਕ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਪੇਟ ਨਾਲ ਜੁੜੀ ਹਰ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲ ਜਾਵੇਗਾ।
ਲਿਵਰ ਲਈ ਫ਼ਾਇਦੇਮੰਦ – ਜੇਕਰ ਤੁਹਾਨੂੰ ਲਿਵਰ ਨਾਲ ਜੁੜੀ ਕੋਈ ਵੀ ਸਮੱਸਿਆ ਹੈ ਤਾਂ ਨਿਯਮਿਤ ਰੂਪ ਨਾਲ ਮੂਲੀ ਦੀ ਵਰਤੋਂ ਕਰੋ। ਮੂਲੀ ਵਰਤੋਂ ਕਰਨ ਨਾਲ ਲਿਵਰ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।
ਬਲੱਡ ਪ੍ਰੈਸ਼ਰ ਰੱਖੇ ਕੰਟਰੋਲ – ਮੂਲੀ ‘ਚ ਐਂਟੀ-ਔਕਸੀਡੈਂਟਸ ਗੁਣ ਮੌਜੂਦ ਹੁੰਦੇ ਹਨ ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਕਰਦੇ ਹਨ।
ਪੀਲੀਆ ਕਰੇ ਦੂਰ – ਮੂਲੀ ਪੀਲੀਆ ਦੂਰ ਕਰਨ ਵਿੱਚ ਵੀ ਕਾਫ਼ੀ ਮਦਦਗਾਰ ਸਾਬਿਤ ਹੁੰਦੀ ਹੈ। ਪੀਲੀਆ ਰੋਗ ਹੋਣ ‘ਤੇ ਤਾਜ਼ੀ ਮੂਲੀ ਦਾ ਰਸ ਪੀਓ। ਇਸ ਤੋਂ ਇਲਾਵਾ ਰੋਜ਼ ਸਵੇਰੇ ਇੱਕ ਮੂਲੀ ਖਾਣ ਨਾਲ ਵੀ ਪੀਲੀਆ ਰੋਗ ਦੂਰ ਹੋ ਜਾਂਦਾ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।