ਜੱਟ ਸਿੱਖ ਲੜਕਾ, ਉਮਰ 24 ਸਾਲ, ਕੱਦ 6 ਫ਼ੁੱਟ, Newzealand ਤੋਂ Business Study ਦਾ ਕੋਰਸ ਕੀਤਾ ਹੋਇਆ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ ‘ਤੇ ਕੈਨੇਡਾ ਆਈ ਹੋਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਲੜਕੇ ਦੇ ਮਾਤਾ ਪਿਤਾ ਕੈਨੇਡਾ ਵਿੱਚ ਰਹਿੰਦੇ ਹਨ। ਜਾਣਕਾਰੀ ਲਈ 1-236-881-4084 ‘ਤੇ ਸੰਪਰਕ ਕਰੋ।
***1436***
ਰਾਮਗੜ੍ਹੀਆ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 7 ਇੰਚ, ਇੰਡੀਆ ਤੋਂ B.Com., PGDCA ਅਤੇ ਕੈਨੇਡਾ ਤੋਂ Master’s ਕੀਤੀ ਹੋਈ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ, ਵਧੀਆ ਜੌਬ ਕਰ ਰਹੀ ਲਈ ਪੜ੍ਹੇ-ਲਿਖੇ ਲੜਕੇ ਦੀ ਲੋੜ ਹੈ। ਉਹੀ ਪਰਿਵਾਰ ਸੰਪਰਕ ਕਰਨ ਜਿਹੜੇ ਲੜਕੀ ਦੇ ਇੰਡੀਆ ਰਹਿੰਦੇ ਭਰਾ ਉਮਰ 37 ਸਾਲ, ਕੱਦ 5 ਫ਼ੁੱਟ 9 ਇੰਚ, B.Sc. ਆਪਣਾ ਕਾਰੋਬਾਰ ਕਰ ਰਹੇ ਦਾ ਕੈਨੇਡੀਅਨ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-778-928-4081 ‘ਤੇ ਸੰਪਰਕ ਕਰੋ।
***1436***
ਰਵੀਦਾਸੀਆ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 6 ਇੰਚ, M.Sc. ਇੰਡੀਆ ਰਹਿ ਰਹੀ, ਪਰਿਵਾਰਕ, ਸੋਹਣੀ-ਸੁਨੱਖੀ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਲੜਕੀ ਦੀ ਭੈਣ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: navdeep0886@yahoo.co.in ਜਾਂ ਜਾਣਕਾਰੀ ਲਈ 1-306-715-5324 ‘ਤੇ ਫੋਨ ਕਰੋ।
***1436***
ਜੱਟ ਸਿੱਖ ਲੜਕਾ, ਉਮਰ 26 ਸਾਲ, ਕੱਦ 6 ਫ਼ੁੱਟ, ਵਰਕ ਪਰਮਿਟ ‘ਤੇ ਕੈਨੇਡਾ ਆਏ ਹੋਏ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ ਲਈ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਉਹੀ ਪਰਿਵਾਰ ਸੰਪਰਕ ਕਰਨ ਜਿਹੜੇ ਲੜਕੇ ਦੇ ਇੰਡੀਆ ਰਹਿੰਦੇ ਕਜ਼ਨ, ਉਮਰ 34 ਸਾਲ, ਕੱਦ 5 ਫ਼ੁੱਟ 10 ਇੰਚ, M.A. English, ਸਰਕਾਰੀ ਨੌਕਰੀ ਕਰ ਰਹੇ ਦਾ ਕੈਨੇਡੀਅਨ ਰਿਸ਼ਤਾ ਕਰਵਾ ਸਕਣ। ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ 1-604-522-7345 ਜਾਂ 1-778-241-3929 ‘ਤੇ ਸੰਪਰਕ ਕਰੋ।
***1436***
ਜੱਟ ਸਿੱਖ ਲੜਕਾ, ਜਨਮ 1980, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, Microsoft Network Associate (CCNC), ਆਪਣਾ ਵਧੀਆ ਕਾਰੋਬਾਰ ਕਰ ਰਹੇ ਲਈ ਕੈਨੇਡੀਅਨ ਜੰਮਪਲ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਘੱਟ ਤੋਂ ਘੱਟ 5 ਫ਼ੁੱਟ 7 ਇੰਚ ਕੱਦ ਵਾਲੀ, 32-36 ਸਾਲ ਤੱਕ ਦੀ ਉਮਰ ਵਾਲੀ ਲੜਕੀ ਦੀ ਲੋੜ ਹੈ। ਵੈਨਕੂਵਰ ਨੂੰ ਪਹਿਲ। ਜਾਣਕਾਰੀ ਲਈ 1-604-572-8566 ‘ਤੇ ਫੋਨ ਕਰੋ।
***1436***
ਜੱਟ ਸਿੱਖ ਲੜਕਾ, ਉਮਰ 23 ਸਾਲ, ਕੱਦ 6 ਫ਼ੁੱਟ, ਇੰਡੀਆ ਰਹਿ ਰਹੇ, ਪਰਿਵਾਰਕ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ ਲਈ ਅਮੈਰੀਕਨ/ਕੈਨੇਡੀਅਨ ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਨਾਨਕਾ ਪਰਿਵਾਰ ਅਮੈਰੀਕਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ:
bs8424133@gmail.com ਜਾਂ ਜਾਣਕਾਰੀ ਲਈ 1-610-653-1819 ‘ਤੇ ਫੋਨ ਕਰੋ।
***1436***
ਜੱਟ ਸਿੱਖ ਫੈਮਿਲੀ ਓਰੀਐਂਟਿਡ ਲੜਕੀ, ਉਮਰ 32 ਸਾਲ, ਕੱਦ 5 ਫ਼ੁੱਟ 6 ਇੰਚ, ਕੈਨੇਡੀਅਨ ਸਿਟੀਜ਼ਨ, B.Sc. Biotech, Project Management, Supply Chain Management, ਆਪਣੇ ਫ਼ੀਲਡ ‘ਚ ਸਪਲਾਈ ਚੇਨ ਦੀ ਜੌਬ ਕਰ ਰਹੀ, ਲਈ ਪੜ੍ਹੇ-ਲਿਖੇ, ਚੰਗੀ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ, ਵੈੱਲ ਸੈਟਲਡ, ਕੈਨੇਡਾ ਵਿੱਚ ਪਰਿਵਾਰ ਨਾਲ ਰਹਿ ਰਹੇ ਲੜਕੇ ਦੀ ਲੋੜ ਹੈ। BC ਅਤੇ ਕੈਨੇਡੀਅਨ ਇਮੀਗ੍ਰੈਂਟ ਨੂੰ ਪਹਿਲ। ਆਪਣਾ ਬਾਇਓਡੈਟਾ ਅਤੇ ਪਿਕਚਰ whatsapp ਕਰੋ: 1-778-776-9422
***1436***
ਜੱਟ ਸਿੱਖ ਲੜਕਾ, ਉਮਰ 27 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਸਿਟੀਜ਼ਨ, ਆਪਣਾ ਟਰੱਕਾਂ ਦਾ ਬਿਜ਼ਨੈਸ ਕਰ ਰਹੇ ਲਈ ਕੈਨੇਡਾ ਤੋਂ ਸਟੂਡੈਂਟ/ਵਿਜ਼ਟਰ/ਇਮੀਗ੍ਰੈਂਟ/ਸਿਟੀਜ਼ਨ ਲੜਕੀ ਦੀ ਲੋੜ ਹੈ। ਉਹੀ ਪਰਿਵਾਰ ਸੰਪਰਕ ਕਰਨ ਜੋ ਲੜਕੇ ਦੇ ਕਜ਼ਨ ਭਰਾ, ਉਮਰ 26 ਸਾਲ, ਕੱਦ 5 ਫ਼ੁੱਟ 3 ਇੰਚ, BCA ਨੂੰ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ ਲੜਕੀ ਦਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 647-446-7791 ਜਾਂ 647-242-1400 ‘ਤੇ ਫ਼ੋਨ ਕਰੋ।
***1436***
ਜੱਟ ਸਿੱਖ ਬਰਾੜ ਲੜਕਾ, ਉਮਰ 41 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਇਮੀਗ੍ਰੈਂਟ ਚੰਗੀ ਨੌਕਰੀ ਕਰ ਰਹੇ, ਤਲਾਕਸ਼ੁਦਾ ਲਈ ਕੈਨੇਡਾ ਤੌਂ ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ/ਵਿਜ਼ਟਰ/ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-751-5314 ‘ਤੇ ਫੋਨ ਕਰੋ।
***1436***
ਜੱਟ ਸਿੱਖ ਲੜਕਾ, ਉਮਰ 25 ਸਾਲ, ਕੱਦ 6 ਫ਼ੁੱਟ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵਿਚਾਰ ਕੀਤਾ ਜਾ ਸਕਦਾ ਹੈ ਜਾਤਪਾਤ ਦਾ ਕੋਈ ਬੰਧਨ ਨਹੀਂ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: rajwinderrai38@yahoo.com ਜਾਂ ਜਾਣਕਾਰੀ ਲਈ 1-403-383-2113 ਜਾਂ 1-403-714-5954 ‘ਤੇ ਫੋਨ ਕਰੋ।
***1436***
Saini Sikh family seeks a suitable match for their daughter, 26 yrs. old, 5’-4” tall, Canadian born, Doctor of Pharmacy degree, professionally employed, beautiful with family values. The boy should be born or raised in Canada, well educated, professionally employed, clean-shaven preferably from Ontario. Please send your bio-data & recent picture to: ksggirn@gmail.com or call: 905-453-9949
***1436***
Ramgarhia Sikh parents invite matrimonial alliance for their son, born in 1989, 6’-1” tall, divorced after a short marriage, Dentist Doctor in Rochester (Near Buffalo) NY. Seeking a professional match. Caste no bar. Please email your recent pictures and bio-data to: harmankitchen@yahoo.ca
***1436***
Jat Sikh family seeks a suitable match for their daughter, 29 yrs. old, 5’-5” tall, slim, beautiful, B.Sc. Biology (UBC), Dentist Doctor degree, working full time as a Dentist Doctor in BC. The boy should be Canadian, well educated, professionally employed and must be from a Jat Sikh family. Please send your bio-data and recent picture to: rsinghsurrey@gmail.com
***1436***
Jat Sikh parents seek a suitable match for their daughter, born in 1993, 5’-6” tall, Canadian Citizen, Diploma in Pharmacy Techician from Canada, running her own succesful business, pretty and family oriented. The boy should be well educated professionally employed, ope-minded and handsome, Ludhiana prefered. please email recent pictures and bio-date to aujlagee@shaw.ca or. Call 1-604-835-3693
***1436***
Jat Sikh parents invite matrimonial alliance for their son, born in Canada 30 Yrs old 6’tall, CA degree holder, professionally employed the gir shoul be born or raised in Canada educated beautiful and family oriented. for more infermation pleace call: 905-672-1226
***1436***