ਆਮ ਤੌਰ ‘ਤੇ ਭਿੰਡੀ ਖਾਣੀ ਹਰ ਕੋਈ ਪਸੰਦ ਕਰਦਾ ਹੈ। ਇਹ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਲਾਭਕਾਰੀ ਹੈ। ਭਿੰਡੀ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸ਼ਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦੇ ਹਨ। ਇੱਥੇ ਅਸੀਂ ਤੁਹਾਨੂੰ ਰੋਜ਼ਾਨਾ ਭਿੰਡੀ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
ਸ਼ੂਗਰ ਦਾ ਇਲਾਜ – ਭਿੰਡੀ ਸ਼ੂਗਰ ਦੇ ਇਲਾਜ ‘ਚ ਬਹੁਤ ਉਪਯੋਗੀ ਹੁੰਦੀ ਹੈ। ਇਸ ‘ਚ ਫ਼ਾਈਬਰ ਭਰਪੂਰ ਮਾਤਰਾ ‘ਚ ਮੌਜੂਦ ਹੁੰਦਾ ਹੈ। ਸ਼ੂਗਰ ਦੇ ਇਲਾਜ ਲਈ ਦੋ ਭਿੰਡੀਆਂ ਲਓ। ਭਿੰਡੀਆਂ ਦੇ ਦੋਨੇ ਸਿਰੇ ਕੱਟ ਕੇ ਇਨ੍ਹਾਂ ਨੂੰ ਇਕ ਗਿਲਾਸ ਪਾਣੀ ‘ਚ ਪੂਰੀ ਰਾਤ ਭਿਓਂ ਕੇ ਰੱਖੋ। ਸਵੇਰੇ ਉੱਠ ਕੇ ਇਸ ਪਾਣੀ ਨੂੰ ਪੀਓ। ਇਸ ਪਾਣੀ ਨਾਲ ਸ਼ਰੀਰ ‘ਚ ਫ਼ਾਈਬਰ ਦੀ ਮਾਤਰਾ ਵਧੇਗੀ ਅਤੇ ਸ਼ੂਗਰ ਕੰਟਰੋਲ ‘ਚ ਰਹੇਗੀ।
ਵਾਇਟਾਮਿਨ ਕੇ ਨਾਲ ਭਰਪੂਰ – ਭਿੰਡੀ ‘ਚ ਵਾਇਟਾਮਿਨ K ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਖ਼ੂਨ ਦੀ ਗਤੀ ਨੂੰ ਸ਼ਰੀਰ ‘ਚ ਬਣਾਈ ਰੱਖਦਾ ਹੈ। ਭੋਜਨ ‘ਚ ਭਿੰਡੀ ਖਾਣ ਨਾਲ ਸ਼ਰੀਰ ‘ਚ ਵਾਇਟਾਮਿਨ ਦੀ ਮਾਤਰਾ ਸਤੁੰਲਿਤ ਰਹਿੰਦੀ ਹੈ, ਜਿਸ ਨਾਲ ਖ਼ੂਨ ਦੇ ਧੱਬੇ ਨਹੀਂ ਬਣਦੇ।
ਗਰਭ ਅਵਸਥਾ ‘ਚ ਜ਼ਰੂਰ ਕਰੋ ਵਰਤੋਂ – ਗਰਭਵਤੀ ਔਰਤਾਂ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ।ਇਸ ‘ਚ ਮੌਜੂਦ ਫ਼ੋਲਿਕ ਐਸਿਡ ਬੱਚੇ ਦੇ ਵਿਕਾਸ ਲਈ ਜ਼ਰੂਰੀ ਹੈ।
ਰੋਗਾਂ ਨਾਲ ਲੜਣ ਦੀ ਸਮੱਰਥਾ – ਭਿੰਡੀ ‘ਚ ਵਾਇਟਾਮਿਨ C ਮੌਜੂਦ ਹੁੰਦਾ ਹੈ ਜਿਸ ਕਾਰਨ ਇਸ ਨੂੰ ਖਾਣ ਨਾਲ ਸ਼ਰੀਰ ਦੀ ਰੋਗਾਂ ਨਾਲ ਲੜਣ ਦੀ ਸਮੱਰਥਾ ਵਧਦੀ ਹੈ। ਸ਼ਰੀਰ ‘ਚ ਵਾਇਟਾਮਿਨ C ਦੀ ਘਾਟ ਪੂਰੀ ਹੁੰਦੀ ਹੈ। ਮੌਸਮੀ ਐਲਰਜੀ ਤੋਂ ਬਚਾਅ ਰਹਿੰਦਾ ਹੈ।
ਅੱਖਾਂ ਲਈ ਲਾਭਕਾਰੀ – ਵਾਇਟਾਮਿਨ A ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੌਸ਼ਨੀ ਵਧਾਉਂਦਾ ਹੈ।ਭਿੰਡੀ ‘ਚ ਇਹ ਦੋਵੇਂ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ।
ਭਾਰ ਘਟਾਉਂਦੀ ਹੈ – ਭਿੰਡੀ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਫ਼ਾਈਬਰ ਜ਼ਿਆਦਾ ਹੁੰਦੀ ਹੈ ਜਿਸ ਕਾਰਨ ਇਹ ਸ਼ਰੀਰ ਨੂੰ ਭਰਪੂਰ ਊਰਜਾ ਤਾਂ ਦਿੰਦਾ ਹੈ ਪਰ ਇਸ ਨੂੰ ਖਾਣ ਨਾਲ ਭਾਰ ਨਹੀਂ ਵਧਦਾ।
ਕਬਜ਼ ਤੋਂ ਦਿਵਾਏ ਰਾਹਤ – ਜੇ ਤੁਸੀਂ ਕਬਜ਼ ਤੋਂ ਪ੍ਰੇਸ਼ਾਨ ਹੋ ਤਾਂ ਆਪਣੇ ਭੋਜਨ ‘ਚ ਭਿੰਡੀ ਨੂੰ ਸ਼ਾਮਿਲ ਕਰੋ। ਇਸ ‘ਚ ਮੌਜੂਦ ਫ਼ਾਈਬਰ ਰੋਜ਼ ਢਿੱਡ ਸਾਫ਼ ਕਰਨ ‘ਚ ਮਦਦ ਕਰਦੇ ਹਨ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।