ਪੁਰਾਣੇ ਸਮੇਂ ‘ਚ ਲੋਕ ਮਿੱਟੀ ਦੇ ਭਾਂਡਿਆਂ ‘ਚ ਹੀ ਖਾਣਾ ਪਕਾਉਂਦੇ ਸਨ, ਪਰ ਹੁਣ ਸਮੇਂ ਦੇ ਨਾਲ ਕੁਝ ਬਦਲਾਅ ਆ ਗਿਆ ਹੈ। ਇਸ ਬਦਲਾਅ ਦਾ ਅਸਰ ਰਸੋਈ ਘਰ ‘ਚ ਵੀ ਪੈਣਾ ਲਾਜ਼ਮੀ ਹੈ। ਸਾਡੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਤੌਰ ਤਰੀਕੇ ਪਹਿਲਾਂ ਨਾਲੋਂ ਕਾਫ਼ੀ ਬਦਲ ਗਏ ਹਨ। ਇਨ੍ਹਾਂ ਬਦਲਾਵਾਂ ਦੇ ਕਾਰਨ ਹੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੋ ਰਹੀਆਂ ਹਨ ਜਿਨ੍ਹਾਂ ਨਾਲ ਨਜਿੱਠਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਅਜਿਹੇ ‘ਚ ਲੋੜ ਹੈ ਕੁਝ ਚੀਜ਼ਾਂ ਨੂੰ ਅਪਣਾਉਣ ਦੀ ਜੋ ਹੈਲਦੀ ਲਾਈਫ਼ ਲਈ ਬਹੁਤ ਜ਼ਰੂਰੀ ਹੈ। ਅਜਿਹੀ ਹੀ ਇੱਕ ਚੀਜ਼ ਹੈ ਮਿੱਟੀ ਦੇ ਭਾਂਡੇ। ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਕਿ ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਦੇ ਕੀ-ਕੀ ਲਾਭ ਹਨ।
ਸ਼ਰੀਰ ਨੂੰ ਮਿਲਦੇ ਹਨ 18 ਤਰ੍ਹਾਂ ਦੇ ਪੋਸ਼ਕ ਤੱਤ – ਮਿੱਟੀ ਦੇ ਭਾਂਡਿਆਂ ‘ਚ ਬਣੀ ਦਾਲ-ਸਬਜ਼ੀ ‘ਚ ਪੋਸ਼ਕ ਤੱਤ ਖਤਮ ਨਹੀਂ ਹੁੰਦੇ। ਪ੍ਰੈਸ਼ਰ ਕੁਕਰ ਦੀ ਬਜਾਏ ਮਿੱਟੀ ਦੀ ਹਾਂਡੀ ‘ਚ ਭੋਜਨ ਪਕਾਉਣ ਨਾਲ ਸ਼ਰੀਰ ਨੂੰ 18 ਤਰ੍ਹਾਂ ਦੇ ਪੋਸ਼ਕ ਤੱਤ ਮਿਲਦੇ ਹਨ। ਜਿਨ੍ਹਾਂ ‘ਚ ਕੈਲਸ਼ੀਅਮ, ਮੈਗਨੀਜ਼ੀਅਮ, ਆਇਰਨ, ਸਲਫ਼ਰ, ਸਿਲੀਕੌਨ, ਜ਼ਿੰਕ, ਆਦਿ ਸ਼ਾਮਿਲ ਹੁੰਦੇ ਹਨ ਜਦੋਂਕਿ ਪ੍ਰੈਸ਼ਰ ਕੁਕਰ ‘ਚ ਇਹ ਸਾਰੇ ਤੱਤ ਨਸ਼ਟ ਹੋ ਜਾਂਦੇ ਹਨ।
ਕਬਜ਼ ਅਤੇ ਢਿੱਡ ਦੀਆਂ ਸਮੱਸਿਆਵਾਂ ਤੋਂ ਰਾਹਤ – ਮਿੱਟੀ ਦੇ ਭਾਂਡਿਆਂ ‘ਚ ਖਾਣਾ ਬਣਾਉਣ ਨਾਲ ਸਿਰਫ਼ ਕਬਜ਼ ਅਤੇ ਗੈਸ ਦੀ ਸਮੱਸਿਆ ਹੀ ਨਹੀਂ ਸਗੋਂ ਇਹ ਪਾਚਨ ਕਿਰਿਆ ਨੂੰ ਵੀ ਠੀਕ ਰੱਖਦਾ ਹੈ। ਨਾਲ ਹੀ ਇਸ ‘ਚ ਮੌਜੂਦ ਐਲਕਲਾਈਨ ਗੁਣ ਸ਼ਰੀਰ ‘ਚ PH ਪੱਧਰ ਨੂੰ ਵੀ ਸੰਤੁਲਿਤ ਰੱਖਦਾ ਹੈ।
ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ ਘੱਟ – ਮਿੱਟੀ ਦੇ ਭਾਂਡਿਆਂ ‘ਚ ਭੋਜਨ ਪਕਾਉਣ ਨਾਲ ਇਹ ਖਾਣੇ ‘ਚ ਮੌਜੂਦ ਐਸਿਡ ਦੇ ਨਾਲ ਕ੍ਰਿਰਿਆ ਕਰਦਾ ਹੈ ਅਤੇ PH ਨੂੰ ਕੰਟਰੋਲ ਕਰਦਾ ਹੈ। ਇਹ ਸ਼ਰੀਰ ‘ਚ ਐਸੀਟਿਕ ਕੋਸ਼ੀਕਾਵਾਂ ਨੂੰ ਵਧਾਉਣ ਤੋਂ ਰੋਕਦਾ ਹੈ ਜਿਸ ਨਾਲ ਕੈਂਸਰ ਹੋਣ ਦਾ ਖ਼ਤਰਾ ਬਹੁਤ ਹੀ ਘੱਟ ਹੋ ਜਾਂਦਾ ਹੈ।
ਸਿਹਤਮੰਦ ਹੁੰਦਾ ਹੈ ਭੋਜਨ – ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਨਾਲ ਖਾਣੇ ‘ਚੋਂ ਨਿਕਲੀ ਗੈਸ ਬਾਹਰ ਨਹੀਂ ਨਿਕਲ ਸਕਦੀ ਜਿਸ ਕਾਰਨ ਖਾਣੇ ‘ਚ ਪੌਸ਼ਟਿਕ ਤੱਤ ‘ਚ ਰਹਿ ਜਾਂਦੇ ਹਨ। ਇਸ ਨਾਲ ਭੋਜਨ ਜ਼ਿਆਦਾ ਸਿਹਤਮੰਦ ਹੁੰਦਾ ਹੈ ਜਿਸ ਨਾਲ ਸਾਡੇ ਸ਼ਰੀਰ ਨੂੰ ਕਈ ਲਾਭ ਹੁੰਦੇ ਹਨ।
ਸੁਆਦ ਬਣਦਾ ਹੈ ਭੋਜਨ – ਦੂਜੇ ਭਾਂਡਿਆਂ ਦੇ ਮੁਕਾਬਲੇ ਮਿੱਟੀ ਦੇ ਭਾਂਡਿਆਂ ‘ਚ ਬਣਿਆ ਭੋਜਨ ਜ਼ਿਆਦਾ ਵਧੀਆ ਅਤੇ ਸੁਆਦ ਹੁੰਦਾ ਹੈ। ਮਿੱਟੀ ਦੇ ਭਾਂਡਿਆਂ ‘ਚ ਭੋਜਨ ਨੂੰ ਬਣਨ ‘ਚ ਥੋੜ੍ਹਾ ਜ਼ਿਆਦਾ ਸਮਾਂ ਲੱਗਦਾ ਹੈ ਪਰ ਅਜਿਹਾ ਖਾਣਾ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ।
ਖਾਣਾ ਜਲਦੀ ਖ਼ਰਾਬ ਨਹੀਂ ਹੁੰਦਾ – ਜੋ ਖਾਣਾ ਮਿੱਟੀ ਦੇ ਭਾਂਡਿਆਂ ‘ਚ ਬਣਦਾ ਹੈ ਉਹ ਜਲਦੀ ਖ਼ਰਾਬ ਨਹੀਂ ਹੁੰਦਾ। ਇਸ ਦਾ ਖ਼ਾਸ ਕਾਰਨ ਇਹ ਹੈ ਕਿ ਖਾਣੇ ਨੂੰ ਬਣਨ ‘ਚ ਸਮਾਂ ਲੱਗਦਾ ਹੈ ਜਿਸ ਕਾਰਨ ਖਾਣਾ ਜ਼ਿਆਦਾ ਦੇਰ ਤਕ ਤਾਜ਼ਾ ਹੀ ਰਹਿੰਦਾ ਹੈ।
ਤੇਲ ਘੱਟ ਹੁੰਦਾ ਹੈ ਇਸਤੇਮਾਲ – ਅੱਜਕੱਲ੍ਹ ਨਾਨ ਸਟਿਕ ਭਾਂਡਿਆਂ ਦੀ ਮੰਗ ਬਹੁਤ ਵੱਧ ਗਈ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਮਿੱਟੀ ਦੇ ਭਾਂਡੇ ਇਹ ਕੰਮ ਵੀ ਕਰ ਦਿੰਦੇ ਹਨ? ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਲਈ ਜ਼ਿਆਦਾ ਤੇਲ ਜਾਂ ਪਾਣੀ ਦੀ ਲੋੜ ਨਹੀਂ ਪੈਂਦੀ। ਅਜਿਹੇ ਭਾਂਡੇ ਖਾਣੇ ਨੂੰ ਕੁਦਰਤੀ ਤਰੀਕੇ ਨਾਲ ਪਕਾ ਲੈਂਦੇ ਹਨ।
ਖਾਣੇ ਨੂੰ ਦੋਬਾਰਾ ਗਰਮ ਕਰਨ ਦੀ ਲੋੜ ਨਹੀਂ ਪੈਂਦੀ – ਜਦੋਂ ਤੁਸੀਂ ਖਾਣੇ ਨੂੰ ਗਰਮ ਕਰਦੇ ਹੋ ਤਾਂ ਖਾਣੇ ‘ਚ ਪੌਸ਼ਟਿਕ ਤੱਤ ਘੱਟ ਹੋ ਜਾਂਦੇ ਹਨ ਅਤੇ ਉਹ ਭੋਜਨ ਤੁਹਾਡੇ ਲਈ ਲਾਭਕਾਰੀ ਨਹੀਂ ਹੁੰਦਾ। ਮਿੱਟੀ ਦੇ ਭਾਂਡਿਆਂ ‘ਚ ਖਾਣਾ ਪਕਾਉਣ ਨਾਲ ਇਹ ਜ਼ਿਆਦਾ ਦੇਰ ਤਕ ਗਰਮ ਰਹਿੰਦਾ ਹੈ ਕਿਉਂਕਿ ਇਸ ਦਾ ਤਾਪਮਾਨ ਲੰਬੇ ਸਮੇਂ ਤੱਕ ਬਰਕਾਰ ਰਹਿੰਦਾ ਹੈ ਅਤੇ ਖਾਣੇ ਨੂੰ ਦੋਬਾਰਾ ਗਰਮ ਕਰਨ ਦੀ ਲੋੜ ਨਹੀਂ ਪੈਂਦੀ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।