ਜਾਮੁਨ (ਫ਼ਲ) ਖਾਣ ‘ਚ ਜਿੰਨਾ ਸੁਆਦ ਹੁੰਦਾ ਹੈ ਓਨੇ ਹੀ ਇਹ ਸ਼ਰੀਰ ਨੂੰ ਫ਼ਾਇਦੇ ਵੀ ਪਹੁੰਚਾਉਂਦਾ ਹੈ। ਜਾਮੁਨ ‘ਚ ਸ਼ਰੀਰ ਲਈ ਜ਼ਰੂਰੀ ਤੱਤ ਮੌਜੂਦ ਹੁੰਦੇ ਹਨ। ਜਾਮੁਨ ਗਰਮੀਆਂ ਦਾ ਫ਼ਲ ਹੁੰਦਾ ਹੈ ਅਤੇ ਇਹ ਫ਼ਲ ਕਿਸੇ ਦਵਾਈ ਤੋਂ ਘੱਟ ਨਹੀਂ। ਜਾਮੁਨਾਂ ‘ਚ ਕੈਲਸ਼ੀਅਮ, ਆਇਰਨ ਅਤੇ ਪੋਟੈਸ਼ੀਅਮ ਮੌਜੂਦ ਹੁੰਦਾ ਹੈ। ਲੂ ਲੱਗਣ ‘ਤੇ ਜਾਮੁਨਾਂ ਦੀ ਵਰਤੋਂ ਕਾਫ਼ੀ ਫ਼ਾਇਦੇਮੰਦ ਮੰਨੀ ਜਾਂਦੀ ਹੈ। ਦੱਸ ਦੇਈਏ ਕਿ ਜਾਮੁਨ ਦੇ ਫ਼ਲ ‘ਚ ਗਲੂਕੋਜ਼ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇੱਥੇ ਅਸੀਂ ਤੁਹਾਨੂੰ ਜਾਮੁਨ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਜਾਮੁਨ ਖਾਣ ਦੇ ਫ਼ਾਇਦਿਆਂ ਬਾਰੇ।
ਭੁੱਖ ਵਧਾਉਣ – ਜਿਹੜੇ ਲੋਕਾਂ ਨੂੰ ਭੁੱਖ ਘੱਟ ਲਗੱਦੀ ਹੈ ਉਨ੍ਹਾਂ ਲਈ ਜਾਮੁਨ ਕਾਫ਼ੀ ਲਾਹੇਵੰਦ ਹਨ ਕਿਉਂਕਿ ਇਹ ਫ਼ਲ ਭੁੱਖ ਵਧਾਉਣ ‘ਚ ਕਾਫ਼ੀ ਮਦਦ ਕਰਦਾ ਹੈ। ਜਾਮੁਨਾਂ ਦਾ ਸਿਰਕਾ ਬਣਾ ਕੇ ਪੀਣ ਨਾਲ ਭੁੱਖ ਵਧਦੀ ਹੈ।
ਦਸਤ ਤੋਂ ਰਾਹਤ – ਜਾਮੁਨ ਦਸਤ ਦੇ ਮਰੀਜ਼ਾਂ ਲਈ ਬਹੁਤ ਲਾਭਦਾਇਕ ਸਾਬਿਤ ਹੁੰਦੇ ਹਨ ਕਿਉਂਕਿ ਦਸਤ ਲੱਗਣ ‘ਤੇ ਜਾਮੁਨਾਂ ਨੂੰ ਲੂਣ ਲਗਾ ਕੇ ਖਾਣ ਨਾਲ ਦਸਤ ਤੋਂ ਜਲਦੀ ਰਾਹਤ ਮਿਲ ਜਾਂਦੀ ਹੈ।
ਦੰਦਾਂ ਲਈ ਫ਼ਾਇਦੇਮੰਦ – ਜਾਮੁਨ ਦਾ ਫ਼ਲ ਦੰਦਾਂ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਜਾਮੁਨਾਂ ਦੀਆਂ ਗਿਟਕਾਂ ਨੂੰ ਪੀਸ ਕੇ ਪਾਊਡਰ ਬਣਾ ਲਓ। ਜਾਮੁਨ ਦੇ ਪਾਊਡਰ ਨਾਲ ਰੋਜ਼ਾਨਾ ਬਰੱਸ਼ ਕਰਨ ਨਾਲ ਮਸੂੜਿਆਂ ਸੰਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ।
ਪੱਥਰੀ ਦੀ ਸਮੱਸਿਆ ਲਈ ਲਾਹੇਵੰਦ – ਅੱਜਕੱਲ੍ਹ ਪੱਥਰੀ ਦੀ ਸਮੱਸਿਆ ਹੋਣਾ ਆਮ ਗੱਲ ਹੋ ਗਈ ਹੈ। ਜਾਮੁਨਾਂ ਦੀਆਂ ਗਿਟਕਾਂ ਨੂੰ ਪੀਸ ਕੇ ਪਾਊਡਰ ਬਣਾ ਲਓ। ਪਾਣੀ ਜਾਂ ਦਹੀਂ ‘ਚ ਇਸ ਪਾਊਡਰ ਨੂੰ ਮਿਲਾ ਕੇ ਖਾਣ ਨਾਲ ਪੱਥਰੀ ਦੀ ਸਮੱਸਿਆ ਦੂਰ ਹੁੰਦੀ ਹੈ। ਪੱਥਰੀ ਦੇ ਰੋਗੀਆਂ ਨੂੰ ਦਵਾਈਆਂ ਦੀ ਵਰਤੋਂ ਕਰਨ ਦੀ ਬਜਾਏ ਜਾਮੁਨ ਖਾਣੇ ਚਾਹੀਦੇ ਹਨ।
ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ – ਜਾਮੁਨ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੇ ਹਨ। ਜਾਮੁਨਾਂ ਦੀਆਂ ਗਿਟਕਾਂ ਨੂੰ ਪੀਸ ਕੇ ਪਾਊਡਰ ਬਣਾ ਲਓ ਅਤੇ ਸ਼ੂਗਰ ਦੇ ਮਰੀਜ਼ ਇਸ ਦੇ ਪਾਊਡਰ ਦੀ ਵਰਤੋਂ ਰੋਜ਼ਾਨਾ ਕਰੋ। ਰੋਜ਼ਾਨਾ ਸਵੇਰੇ ਖ਼ਾਲੀ ਢਿੱਡ ਕੋਸੇ ਪਾਣੀ ਨਾਲ ਇੱਕ ਚੱਮਚਾ ਪਾਊਡਰ ਦੀ ਵਰਤੋਂ ਕਰਨ ਨਾਲ ਸ਼ੂਗਰ ਦੇ ਰੋਗੀ ਦੀ ਸ਼ੂਗਰ ਕੰਟਰੋਲ ‘ਚ ਰਹੇਗੀ।
ਖ਼ੂਨ ਦੀ ਘਾਟ ਕਰੇ ਦੂਰ – ਜਿਨ੍ਹਾਂ ਲੋਕਾਂ ‘ਚ ਖ਼ੂਨ ਦੀ ਘਾਟ ਹੁੰਦੀ ਹੈ ਉਨ੍ਹਾਂ ਨੂੰ ਜਾਮੁਨ ਹਰ ਰੋਜ਼ ਖਾਣੇ ਚਾਹੀਦੇ ਹਨ ਕਿਉਂਕਿ ਇਹ ਖ਼ੂਨ ਵਧਾਉਣ ‘ਚ ਕਾਫ਼ੀ ਸਹਾਇਕ ਹੁੰਦੇ ਹਨ। ਜਾਮੁਨਾਂ ‘ਚ ਮੌਜੂਦ ਕੈਲਸ਼ੀਅਮ, ਆਇਰਨ ਅਤੇ ਪੋਟੈਸ਼ੀਅਮ ਸ਼ਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਂਦੇ ਹਨ। ਇਨ੍ਹਾਂ ਨੂੰ ਖਾਣ ਨਾਲ ਸ਼ਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ।
ਬੱਚਿਆਂ ਲਈ ਫ਼ਾਇਦੇਮੰਦ – ਛੋਟੇ ਬੱਚਿਆਂ ‘ਚ ਅਕਸਰ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਬਿਸਤਰਾ ਗਿੱਲਾ ਕਰਨ ਦੀ ਆਦਤ ਹੁੰਦੀ ਹੈ। ਇਸ ਆਦਤ ਨੂੰ ਛੁਡਵਾਉਣ ਲਈ ਤੁਸੀਂ ਆਪਣੇ ਬੱਚਿਆਂ ਨੂੰ ਦਿਨ ‘ਚ ਦੋ ਵਾਰੀ ਜਾਮੁਨ ਦੀਆਂ ਗੁਠਲੀਆਂ ਦਾ ਪਾਊਡਰ ਅੱਧੇ ਚੱਮਚ ਪਾਣੀ ਨਾਲ ਦੇ ਸਕਦੇ ਹੋ।
ਕੈਂਸਰ ਦੇ ਖ਼ਤਰੇ ਤੋਂ ਬਚਾਏ – ਜਾਮੁਨਾਂ ‘ਚ ਪਾਲੀਫ਼ੇਨੌਲਜ਼ ਵਰਗੇ ਤੱਤ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ ਜੋ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਨੂੰ ਰੋਕਣ ‘ਚ ਮਦਦ ਕਰਦੇ ਹਨ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।