ਫ਼ਿਜੀਕਲ ਐਕਸਰਸਾਈਜ਼ (ਕਸਰਤ) ਨਾ ਕਰਨ ਵਾਲੇ ਲੋਕਾਂ ਨੂੰ ਕੋਰੋਨਾ ਦੀ ਗੰਭੀਰ ਇਨਫ਼ੈਕਸ਼ਨ ਦਾ ਖ਼ਤਰਾ ਬੇਹੱਦ ਜ਼ਿਆਦਾ ਹੁੰਦਾ ਹੈ। ਕੈਲੇਫ਼ੋਰਨੀਆ ਯੂਨੀਵਰਸਿਟੀ ਦੇ ਇੱਕ ਅਧਿਐਨ ‘ਚ ਪਤਾ ਲੱਗਾ ਹੈ ਕਿ ਜਿਹੜੇ ਲੋਕ ਲਗਾਤਾਰ ਦੋ ਸਾਲ ਤੋਂ ਕਸਰਤ ਨਹੀਂ ਕਰ ਰਹੇ, ਉਨ੍ਹਾਂ ਦੇ ਪ੍ਰਭਾਵਿਤ ਹੋਣ, ਹਸਪਤਾਲ ‘ਚ ਦਾਖਲ ਹੋਣ ਅਤੇ ਜਾਨ ਗੁਆਉਣ ਦਾ ਖ਼ਤਰਾ ਜ਼ਿਆਦਾ ਹੈ।
ਬ੍ਰਿਟਿਸ਼ ਜਨਰਲ ਔਫ਼ ਸਪੋਰਟ ਮੈਡੀਸਨ ‘ਚ ਪ੍ਰਕਾਸ਼ਿਤ ਇੱਕ ਰਿਪੋਰਟ ਮੁਤਾਬਿਕ ਹਸਪਤਾਲਾਂ ‘ਚ ਦਾਖਲ ਜਿਨ੍ਹਾਂ ਲੋਕਾਂ ‘ਤੇ ਅਧਿਐਨ ਕਤਾ ਗਿਆ ਹੈ ਉਨ੍ਹਾਂ ‘ਚੋਂ 48 ਹਜ਼ਾਰ 440 ਅਜਿਹੇ ਸਨ ਜਿਹੜੇ ਦੋ ਸਾਲ ਤੋਂ ਫ਼ਿਜੀਕਲ ਐਕਟੀਵਿਟੀ ਨਹੀਂ ਸਨ ਕਰ ਰਹੇ। ਅਜਿਹਾ ਲੋਕਾਂ ਦੇ ਪ੍ਰਭਾਵਿਤ ਹੋਣ ‘ਤੇ ICU ਅਤੇ ਵੈਂਟੀਲੇਟਰ ‘ਤੇ ਜਾਣ ਦੀ ਦਰ ਵੱਧ ਰਹੀ।
ਫ਼ਿਜੀਕਲ ਐਕਟੀਵਿਟੀ ਨਾ ਕਰਨ ਵਾਲਿਆਂ ਤੋਂ ਵੀ ਜ਼ਿਆਦਾ ਖ਼ਤਰਾ ਸਿਰਫ਼ ਵੱਧ ਉਮਰ ਵਾਲੇ ਲੋਕਾਂ ਅਤੇ ਕੋਈ ਅੰਗ ਟ੍ਰਾਂਸਪਲਾਟ ਕਰਵਾ ਚੁੱਕੇ ਮਰੀਜ਼ਾਂ ਨੂੰ ਹੁੰਦਾ ਹੈ। ਰੀਸਰਚ ਦੱਸਦੀ ਹੈ ਕਿ ਤੰਬਾਕੂਨੋਸ਼ੀ, ਮੋਟਾਪਾ, ਸ਼ੂਗਰ, ਹਾਈ BP, ਦਿਲ ਦੇ ਰੋਗ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਇਹ ਇਨਫ਼ੈਕਸ਼ਨ ਜ਼ਿਆਦਾ ਖ਼ਤਰਨਾਕ ਹੈ। ਹੁਣ ਤਕ ਇਹ ਸਾਹਮਣੇ ਆਇਆ ਸੀ ਕਿ ਇਨਫ਼ੈਕਸ਼ਨ ਬਜ਼ੁਰਗਾਂ, ਮਰਦਾਂ, ਸ਼ੂਗਰ, ਮੋਟਾਪੇ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਲਈ ਘਾਤਕ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।