ਗਰਭ ਅਵਸਥਾ ‘ਚ ਹਰੇਕ ਮਹਿਲਾ ਨੂੰ ਖ਼ਾਸ ਆਹਾਰ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਰਹਿ ਸਕਣ। ਇਸ ਸਮੇਂ ਦੌਰਾਨ ਮਾਂ ਜੋ ਵੀ ਆਹਾਰ ਖਾਂਦੀ ਹੈ ਉਹ ਬੱਚੇ ਨੂੰ ਲੱਗਦਾ ਹੈ। ਖਾਣ-ਪੀਣ ਚੰਗਾ ਹੋਵੇਗਾ ਤਾਂ ਮਾਂ ਦੀ ਸਿਹਤ ਤਾਂ ਬਿਹਤਰ ਰਹੇਗੀ ਹੀ, ਨਾਲ ਹੀ ਬੱਚੇ ਦਾ ਵੀ ਠੀਕ ਵਿਕਾਸ ਹੋਵੇਗਾ। ਉਂਝ ਤਾਂ ਗਰਭ ਅਵਸਥਾ ‘ਚ ਫ਼ਲ, ਸਬਜ਼ੀਆਂ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ, ਪਰ ਤੁਹਾਨੂੰ ਦੱਸ ਦੇਈਏ ਕਿ ਕੁਝ ਫ਼ਲ ਅਜਿਹੇ ਵੀ ਹਨ ਜਿਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਖਾਣ ਦੇ ਨੁਕਸਾਨ ਹੋਣਗੇ। ਇਸ ਸਮੇਂ ਇਹ ਧਿਆਨ ਦੇਣਾ ਜ਼ਰੂਰੀ ਹੁੰਦਾ ਹੈ ਕਿ ਕਿਹੜੀ ਚੀਜ਼ ਖਾਣੀ ਚਾਹੀਦੀ ਹੈ ਅਤੇ ਕਿਹੜੀ ਨਹੀਂ। ਆਓ ਜਾਣਦੇ ਹਾਂ ਕਿ ਗਰਭ ਅਵਸਥਾ ‘ਚ ਕਿਹੜੇ ਫ਼ਲ ਅਤੇ ਸਬਜ਼ੀਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਪਪੀਤਾ – ਗਰਭ ਅਵਸਥਾ ‘ਚ ਪਪੀਤਾ ਖਾਣ ਨਾਲ ਪ੍ਰੀ-ਮੈਚਿਓਰ ਡਲਿਵਰੀ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਗਰਭ ਦੇ ਸ਼ੁਰੂਆਤੀ ਮਹੀਨਿਆਂ ‘ਚ ਤਾਂ ਪਪੀਤਾ ਬਿਲਕੁੱਲ ਵੀ ਨਹੀਂ ਖਾਣਾ ਚਾਹੀਦਾ, ਪਰ ਬਾਅਦ ਦੇ ਮਹੀਨਿਆਂ ‘ਚ ਪੱਕਿਆ ਹੋਇਆ ਪਪੀਤਾ ਖਾਣਾ ਫ਼ਾਇਦੇਮੰਦ ਰਹੇਗਾ।
ਅੰਗੂਰ – ਅੰਗੂਰ ਦੀ ਤਾਸੀਰ ਗਰਮ ਹੁੰਦੀ ਹੈ ਅਤੇ ਬਹੁਤ ਜ਼ਿਆਦਾ ਅੰਗੂਰ ਖਾਣਾ ਨੁਕਸਾਨਦਾਇਕ ਹੋ ਸਕਦਾ ਹੈ। ਕੋਸ਼ਿਸ਼ ਕਰੋ ਕਿ ਗਰਭ ਅਵਸਥਾ ਦੌਰਾਨ ਅੰਗੂਰ ਨਾ ਹੀ ਖਾਓ।
ਅਨਾਨਾਸ – ਗਰਭ ਅਵਸਥਾ ‘ਚ ਅਨਾਨਾਸ ਖਾਣਾ ਗਰਭਵਤੀ ਮਹਿਲਾ ਦੀ ਸਿਹਤ ਲਈ ਨੁਕਸਾਨਦਾਇਕ ਹੋ ਸਕਦਾ ਹੈ। ਇਸ ‘ਚ ਬਰੋਮੈਲਿਨ ਬਹੁਤ ਮਾਤਰਾ ‘ਚ ਪਾਇਆ ਜਾਂਦਾ ਹੈ ਜਿਸ ਕਾਰਨ ਜਲਦੀ ਪ੍ਰਸਵ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਪਹਿਲੇ ਤਿੰਨ ਮਹੀਨਿਆਂ ਦੌਰਾਨ ਇਸ ਦੀ ਵਰਤੋਂ ਨਾ ਕਰਨਾ ਹੀ ਠੀਕ ਰਹੇਗਾ।
ਅੰਬ – ਅੰਬ ਖਾਣਾ ਹਰ ਇੱਕ ਨੂੰ ਪਸੰਦ ਹੁੰਦਾ ਹੈ, ਪਰ ਗਰਭ ਅਵਸਥਾ ਦੌਰਾਨ ਇਸ ਦੀ ਵਰਤੋਂ ਸੋਚ-ਸਮਝ ਕੇ ਕਰਨੀ ਚਾਹੀਦੀ ਹੈ ਕਿਉਂਕਿ ਅੰਬ ਦੀ ਤਾਸੀਰ ਗਰਮ ਹੁੰਦੀ ਹੈ ਜਿਸ ਕਾਰਨ ਇਸ ਦੀ ਵਰਤੋਂ ਗਰਭਵਤੀ ਮਹਿਲਾਵਾਂ ਜਾਂ ਬੱਚੇ ਲਈ ਹਾਨੀਕਾਰਕ ਹੋ ਸਕਦੀ ਹੈ। ਇਸ ਨੂੰ ਖਾਣ ਤੋਂ ਪਹਿਲਾਂ ਡਾਕਟਰ ਨਾਲ ਗੱਲ ਜ਼ਰੂਰ ਸਲਾਹ ਕਰੋ।
ਧਿਆਨ ਦੇਣ ਯੋਗ ਗੱਲਾਂ – ਗਰਭ ਅਵਸਥਾ ‘ਚ ਕੱਚਾ ਅੰਡਾ ਨਾ ਖਾਓ। ਇਸ ਸਮੇਂ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਇਨਫ਼ੈਕਸ਼ਨ ਤੋਂ ਖ਼ੁਦ ਨੂੰ ਬਚਾਅ ਕੇ ਰੱਖਣਾ ਚਾਹੀਦਾ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।