ਅੱਜਕੱਲ੍ਹ ਦੇ ਬੱਚੇ ਸਹੀ ਤਰ੍ਹਾਂ ਨਾਲ ਖਾਣਾ ਨਹੀਂ ਖਾਂਦੇ। ਅਜਿਹੇ ‘ਚ ਪੌਸ਼ਟਿਕ ਤੱਤਾਂ ਦੀ ਕਮੀ ਕਾਰਨ ਉਹ ਅਨੀਮੀਆ ਦਾ ਸ਼ਿਕਾਰ ਹੋ ਜਾਂਦੇ ਹਨ। ਸ਼ਰੀਰ ‘ਚ ਖ਼ੂਨ ਦੀ ਘਾਟ ਪੂਰੀ ਕਰਨ ਲਈ ਖ਼ੁਰਾਕ ‘ਚ ਆਇਰਨ ਦੀ ਜਰੂਰਤ ਹੁੰਦੀ ਹੈ ਪਰ ਖ਼ੂਨ ਨੂੰ ਸ਼ਰੀਰ ‘ਚ ਭਰਪੂਰ ਰੱਖਣ ਲਈ ਤੁਸੀਂ ਖ਼ੁਰਾਕ ‘ਚ ਕੁਝ ਸੁਪਰਫ਼ੂਡ ਸ਼ਾਮਿਲ ਕਰ ਸਕਦੇ ਹੋ। ਇਸ ਨਾਲ ਬੱਚੇ ‘ਚ ਖ਼ੂਨ ਦੀ ਘਾਟ ਪੂਰੀ ਹੋਣ ਦੇ ਨਾਲ-ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲੇਗੀ।
ਚਕੂੰਦਰ ਅਤੇ ਸੇਬ ਦਾ ਜੂਸ ਹੈ ਲਾਹੇਵੰਦ – ਚਕੂੰਦਰ ਅਤੇ ਸੇਬ ਦਾ ਜੂਸ ਬੱਚੇ ਨੂੰ ਪਿਲਾਉਣ ਨਾਲ ਖ਼ੂਨ ਦੀ ਘਾਟ ਪੂਰੀ ਹੁੰਦੀ ਹੈ। ਸੇਬ ‘ਚ ਆਇਰਨ ਅਤੇ ਚੁਕੰਦਰ ‘ਚ ਵਾਇਟਾਮਿਨ C, ਫ਼ਾਈਬਰ, ਪੋਟੈਸ਼ੀਅਮ ਅਤੇ ਫ਼ੋਲਿਕ ਐਸਿਡ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਾਉਣ ‘ਚ ਵੀ ਸਹਾਇਤਾ ਮਿਲਦੀ ਹੈ। ਅਜਿਹੇ ‘ਚ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਤੋਂ ਇਲਾਵਾ ਸ਼ਰੀਰਿਕ ਅਤੇ ਮਾਨਸਿਕ ਵਿਕਾਸ ਵਧੀਆ ਹੁੰਦਾ ਹੈ। ਇਸ ਦੇ ਲਈ 1-1 ਕੱਪ ਸੇਬ ਅਤੇ ਚਕੂੰਦਰ ਦੇ ਜੂਸ ‘ਚ 1-2 ਛੋਟੇ ਚਮਚ ਸਹਿਦ ਦੇ ਮਿਲਾ ਬੱਚੇ ਨੂੰ ਦਿਓ।
ਟਮਾਟਰਾਂ ਦਾ ਜੂਸ – ਖ਼ੂਨ ਵਧਾਉਣ ਲਈ ਟਮਾਟਰ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਨ੍ਹਾਂ ‘ਚ ਮੌਜੂਦ ਵਾਇਟਾਮਿਨ C ਭੋਜਨ ਹਜ਼ਮ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਬੱਚਿਆਂ ਨੂੰ ਰੋਜ਼ਾਨਾ 1-2 ਟਮਾਟਰ ਖਿਲਾਉਣ ਜਾਂ ਇੱਕ ਗਿਲਾਸ ਇਸ ਦਾ ਜੂਸ ਪਿਲਾਉਣਾ ਲਾਭਦਾਇਕ ਹੋਵੇਗਾ। ਤੁਸੀਂ ਇਨ੍ਹਾਂ ਨੂੰ ਬੱਚਿਆਂ ਦੇ ਸੈਂਡਵਿਚ, ਸਲਾਦ ਜਾਂ ਰਾਇਤੇ ‘ਚ ਮਿਲਾ ਕੇ ਵੀ ਖੁਆ ਸਕਦੇ ਹੋ।
ਸੌਗੀ – ਕਿਸ਼ਮਿਸ਼ ਇੱਕ ਸੁਪਰਫ਼ੂਡ ਵਾਂਗ ਕੰਮ ਕਰਦੀ ਹੈ। ਇਹ ਕੈਲਸ਼ੀਅਮ, ਆਇਰਨ, ਪੋਟੈਸ਼ੀਅਮ, ਸੋਡੀਅਮ, ਪ੍ਰੋਟੀਨ, ਫ਼ਾਈਬਰ ਆਦਿ ਪੋਸਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਲੈਣ ਨਾਲ ਸ਼ਰੀਰ ‘ਚ ਖ਼ੂਨ ਦੀ ਘਾਟ ਪੂਰੀ ਹੁੰਦੀ ਹੈ। ਲਗਭਗ 100 ਗ੍ਰਾਮ ਕਿਸ਼ਮਿਸ਼ ਦੀ ਵਰਤੋਂ ਕਰਨ ਨਾਲ ਬੱਚਿਆਂ ਨੂੰ 1.88 ਮਿਲੀਗ੍ਰਾਮ ਆਇਰਨ ਮਿਲ ਸਕਦੀ ਹੈ। ਇਸ ਨੂੰ ਸਿੱਧੇ ਬੱਚਿਆਂ ਨੂੰ ਖੁਆਉਣ ਤੋਂ ਇਲਾਵਾ ਤੁਸੀਂ ਇਸ ਨੂੰ ਦੁੱਧ, ਖੀਰ ਜਾਂ ਕਿਸੀ ਵੀ ਡਿਸ਼ ‘ਚ ਮਿਲਾ ਕੇ ਦੇ ਸਕਦੇ ਹੋ।
ਅਨਾਰ – ਅਨਾਰਾਂ ‘ਚ ਆਇਰਨ, ਵਾਇਟਾਮਿਨ B, C, K, ਕੈਲਸੀਅਮ, ਪ੍ਰੋਟੀਨ, ਕਾਰਬੋਹਾਈਡਰੇਟਸ, ਚਰਬੀ ਅਤੇ ਫ਼ਾਈਬਰ ਹੁੰਦੇ ਹਨ। ਅਜਿਹੇ ‘ਚ ਇਨ੍ਹਾਂ ਨੂੰ ਸੁਪਰਫ਼ੂਡ ਕਿਹਾ ਜਾਂਦਾ ਹੈ। ਇਨ੍ਹਾਂ ਦੇ ਦਾਣੇ ਜਾਂ ਜੂਸ ਦੀ ਵਰਤੋਂ ਕਰਨ ਨਾਲ ਖ਼ੂਨ ਦੀ ਘਾਟ ਪੂਰੀ ਕਰਨ ‘ਚ ਮਦਦ ਮਿਲਦੀ ਹੈ। ਤੁਸੀਂ ਬੱਚੇ ਨੂੰ ਨਾਸਤੇ ‘ਚ ਇੱਕ ਗਿਲਾਸ ਅਨਾਰ ਦਾ ਜੂਸ ਜਾਂ 200 ਗ੍ਰਾਮ ਅਨਾਰ ਖ਼ਾਲੀ ਢਿੱਡ ਖਵਾ ਸਕਦੇ ਹੋ।
ਕਾਲੇ ਤਿਲ – ਇਹ ਆਇਰਨ ਦਾ ਉਚਿਤ ਸਰੋਤ ਮੰਨੇ ਜਾਂਦੇ ਹਨ। ਇਨ੍ਹਾਂ ਦੀ ਵਰਤੋਂ ਕਰਨ ਨਾਲ ਖ਼ੂਨ ਦੀ ਘਾਟ ਪੂਰੀ ਹੋਣ ਦੇ ਨਾਲ ਥਕਾਵਟ ਅਤੇ ਕਮਜ਼ੋਰੀ ਦੂਰ ਹੁੰਦੀ ਹੈ। ਇਨ੍ਹਾਂ ਦੀ ਵਰਤੋਂ ਕਰਨ ਲਈ ਤਿਲਾਂ ਦੇ ਬੀਜਾਂ ਨੂੰ ਦੋ ਘੰਟੇ ਪਾਣੀ ‘ਚ ਭਿਓਂ ਦਿਓ। ਫ਼ਿਰ ਪਾਣੀ ਨੂੰ ਛਾਣ ਕੇ ਮਿਕਸੀ ‘ਚ ਪੀਸ ਕੇ ਪੇਸਟ ਬਣਾਓ। ਇਸ ‘ਚ ਸਹਿਦ ਮਿਲਾ ਕੇ ਦਿਨ ‘ਚ ਦੋ ਵਾਰ ਬੱਚਿਆਂ ਨੂੰ ਖੁਆਓ। ਜੇ ਤੁਸੀਂ ਚਾਹੋ ਤਾਂ ਇਸ ‘ਚ ਬਾਦਾਮ, ਕਾਜੂ ਆਦਿ ਸ਼ਾਮਿਲ ਕਰ ਸਕਦੇ ਹੋ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।