ਜਾਂਚ ਕਮੇਟੀ ਵਲੋਂ ਸੁੱਚਾ ਸਿੰਘ ਛੋਟੇਪੁਰ ਖਿਲਾਫ਼ ਜਾਂਚ ਸ਼ੁਰੂ : ਜਰਨੈਲ ਸਿੰਘ

ਚੰਡੀਗੜ੍ਹ  : ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਕਨਵੀਨਰ ਦੇ ਅਹੁਦੇ ਤੋਂ ਹਟਾÂੈ ਗਏ ਸੁੱਚਾ ਸਿੰਘ ਛੋਟੇਪੁਰ ਵਿਰੁੱਧ ਬਣਾਈ ਦੋ ਮੈਂਬਰੀ ਜਾਂਚ ਕਮੇਟੀ ਨੇ...

ਸੁਖਬੀਰ ਬਾਦਲ ਵਲੋਂ ਕੈਨੇਡਾ ਦੀ ਜਥੇਬੰਦੀ ਦਾ ਵਿਸਥਾਰ

ਚੰਡੀਗੜ —ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਐਨ.ਆਰ. ਆਈ ਵਿੰਗ...

ਪਾਰਟੀ ਨੇ ਤਾਂ ਮੁਆਫ਼ੀ ਮੰਗ ਲਈ, ਪਰ ਪੱਤਰਕਾਰਾਂ ਨੇ ਨਹੀਂ ਕੀਤਾ ਮੁਆਫ ਭਗਵੰਤ ਮਾਨ...

ਪੁਲਿਸ ਵਲੋਂ 11 ਧਾਰਾਵਾਂ ਲਾ ਕੇ ਐਫ.ਆਈ.ਆਰ ਦਰਜ ਫਤਿਹਗੜ੍ਹ ਸਾਹਿਬ/ਚੰਡੀਗੜ੍ਹ   : ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਬੀਤੇ ਦਿਨੀਂ ਬਸੀ ਪਠਾਨਾਂ ਵਿਖੇ...

11 ਦੀ ਮੋਗਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਜੁਟੀ ਆਮ ਆਦਮੀ ਪਾਰਟੀ

ਚੰਡੀਗੜ੍ਹ  : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸੁੱਚਾ ਸਿੰਘ ਛੋਟੇਪੁਰ ਨੂੰ ਹਟਾਏ ਜਾਣ ਤੋਂ ਬਾਅਦ ਹੋਏ ਭਾਰੀ ਨੁਕਸਾਨ ਦੀ ਪਵਾਹ ਨਾ ਕਰਦੇ ਹੋਏ...

ਨਵਜੋਤ ਸਿੱਧੂ, ਪ੍ਰਗਟ ਸਿੰਘ ਤੇ ਬੈਂਸ ਭਰਾਵਾਂ ਨੇ ਬਣਾਇਆ ‘ਆਵਾਜ਼-ਏ-ਪੰਜਾਬ’ ਫਰੰਟ!

ਚੰਡੀਗੜ  : ਨਵਜੋਤ ਸਿੰਘ ਸਿੱਧੂ, ਬੈਂਸ ਭਰਾਵਾਂ ਅਤੇ ਪ੍ਰਗਟ ਸਿੰਘ ਨੇ 'ਆਵਾਜ਼-ਏ-ਪੰਜਾਬ' ਨਾਮਕ ਨਵਾਂ ਫਰੰਟ ਬਣਾਇਆ ਹੈ। ਦੱਸਣਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਅਤੇ ਪ੍ਰਗਟ...

ਅਰਵਿੰਦ ਕੇਜਰੀਵਾਲ ਅਸਤੀਫਾ ਦੇਵੇ : ਮਜੀਠੀਆ

ਚੰਡੀਗੜ੍ਹ  : ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਹੈ ਕਿ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ ਤੋਂ ਰਿਸ਼ਵਤ...

ਪੰਜਾਬ ਪ੍ਰੈਸ ਕਲੱਬ ਜਲੰਧਰ ਨੇ ਵੀ ਕੀਤਾ ਭਗਵੰਤ ਮਾਨ ਦੇ ਬਾਈਕਾਟ ਦਾ ਫੈਸਲਾ

ਪੇਮਾ ਨੇ ਮਾਨ ਦਾ ਪੁਤਲਾ ਫੂਕਿਆ ਜਲੰਧਰ  ; ਬੀਤੇ ਕੱਲ ਬੱਸੀ ਪਠਾਣਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਪਾਰਟੀ ਦੇ ਐਮ.ਪੀ ਭਗਵੰਤ ਮਾਨ ਵਲੋਂ...

ਭਗਵੰਤ ਮਾਨ ਵੱਲੋਂ ਪੱਤਰਕਾਰਾਂ ‘ਤੇ ਹਮਲੇ ਲਈ ਵਰਕਰਾਂ ਨੂੰ ਭੜਕਾਉਣ ਦੀ ਕੈਪਟਨ ਅਮਰਿੰਦਰ ਨੇ...

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਭਗਵੰਤ ਮਾਨ ਵੱਲੋਂ ਭੜਕਾਏ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਵੀਰਵਾਰ ਨੂੰ ਬੱਸੀ...

ਕਿੰਗਰਾ ਨੇ ‘ਆਪ’ ਨੇਤਾ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ‘ਤੇ ਲਾਏ ਪੰਜ-ਪੰਜ ਲੱਖ ਰੁਪਏ...

ਚੰਡੀਗੜ੍ਹ  :  ਬੀਤੇ ਦਿਨੀਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਹਰਦੀਪ ਸਿੰਘ ਕਿੰਗਰਾ ਨੇ ਅੱਜ ਪਾਰਟੀ ਦੇ ਸੀਨੀਅਰ ਲੀਡਰਾਂ ਸੰਜੇ ਸਿੰਘ ਤੇ ਦੁਰਗੇਸ਼...

ਇੰਦੌਰ ‘ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 57 ‘ਤੇ ਪਹੁੰਚੀ

ਇੰਦੌਰ : ਸਿਹਤ ਵਿਭਾਗ ਨੂੰ ਡੇਂਗੂ ਦੇ ਦੋ ਨਵੇਂ ਮਰੀਜ਼ ਮਿਲਣ ਤੋਂ ਬਾਅਦ ਇਥੇ ਮੌਜੂਦਾ ਸਾਲ ‘ਚ ਇਸ ਖਤਰਨਾਕ ਬੁਖਾਰ ਨਾਲ ਪੀੜਤ ਲੋਕਾਂ ਦੀ...