ਪੰਜਾਬ

ਪੰਜਾਬ

ਜਲੰਧਰ ਜ਼ਿਲ੍ਹੇ ‘ਚੋਂ ਕੋਰੋਨਾ ਦੇ 22 ਨਵੇਂ ਮਾਮਲਿਆਂ ਦੀ ਪੁਸ਼ਟੀ, ਦੋ ਮਰੀਜ਼ਾਂ ਨੇ ਵੀ...

ਜਲੰਧਰ (ਰੱਤਾ)— ਮਹਾਨਗਰ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਜਿੱਥੇ 22 ਨਵੇਂ ਕੋਰੋਨਾ ਦੇ ਮਾਮਲਿਆਂ...

ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਮੁੜ ਆਈ ਪਾਜ਼ੇਟਿਵ

ਸੰਗਰੂਰ : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਕੋਰੋਨਾ ਰਿਪੋਰਟ ਮੁੜ ਪਾਜ਼ੇਟਿਵ ਆ ਗਈ ਹੈ ਅਤੇ ਉਹ...

24 ਸਤੰਬਰ ਨੂੰ ਪੰਜਾਬ ਪਹੁੰਚਣ ‘ਤੇ ਸੁਖਬੀਰ ਅਤੇ ਹਰਸਿਮਰਤ ਦਾ ਸਵਾਗਤ ਕਰਨਗੇ ਅਕਾਲੀ ਕਾਰਕੁੰਨ

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਭਾਈ...

ਪਰਿਵਾਰ ਨਾਲ ਰਣਬੀਰ ਕਪੂਰ ਨੇ ਵਿਸਰਜਿਤ ਕੀਤੀਆਂ ਪਿਤਾ ਰਿਸ਼ੀ ਕਪੂਰ ਦੀਆਂ ਅਸਥੀਆਂ

ਜਲੰਧਰ - ਬਾਲੀਵੁੱਡ ਦੇ ਦਿੱਗਜ ਅਭਿਨੇਤਾ ਰਿਸ਼ੀ ਕਪੂਰ ਦੀਆਂ ਅਸਥੀਆਂ ਨੂੰ ਮੁੰਬਈ ਵਿਚ ਬਾਣਗੰਗਾ ਵਿਚ ਵਿਸਰਜਿਤ ਕਰ ਦਿੱਤਾ ਗਿਆ ਹੈ। ਪਿਤਾ ਦੀਆਂ ਅਸਥੀਆਂ ਨੂੰ...

ਅੰਮ੍ਰਿਤਸਰ ‘ਚ ਮੁੜ ਕੋਰੋਨਾ ਦਾ ਧਮਾਕਾ, 26 ਪਾਜ਼ੇਟਿਵ ਮਰੀਜ਼ ਆਏ ਸਾਹਮਣੇ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਵੱਡਾ ਧਮਾਕਾ ਹੋਇਆ ਹੈ। ਵੀਰਵਾਰ ਨੂੰ ਮੁੜ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦੇ 26 ਪਾਜ਼ੇਟਿਵ ਮਾਮਲੇ...

ਜਲੰਧਰ ‘ਚ 7 ਨਵੇਂ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ, ਅੰਕੜਾ 206 ਤੱਕ ਪੁੱਜਾ

ਜਲੰਧਰ— ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਤਾਰ ਜਾਰੀ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਇਥੋਂ 7 ਨਵੇਂ ਕੇਸਾਂ ਦੀ ਪੁਸ਼ਟੀ...

ਜ਼ਿਲ੍ਹਾ ਸੰਗਰੂਰ ਹੋਇਆ ‘ਕੋਰੋਨਾ’ ਮੁਕਤ, ਆਖਰੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ

ਸੰਗਰੂਰ/ਅਹਿਮਦਗੜ੍ਹ : ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ 'ਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਸਖਤ ਮਿਹਨਤ ਸਦਕਾ ਅੱਜ ਜ਼ਿਲ੍ਹਾ...

ਅੰਮ੍ਰਿਤਸਰ ‘ਚ ਫਿਰ ਕੋਰੋਨਾ ਦਾ ਵੱਡਾ ਧਮਾਕਾ : 12 ਨਵੇਂ ਮਾਮਲਿਆਂ ਦੀ ਪੁਸ਼ਟੀ

ਅੰਮ੍ਰਿਤਸਰ : ਕੋਰੋਨਾ ਵਾਇਰਸ ਅੰਮ੍ਰਿਤਸਰ 'ਚ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਚੁੱਕਾ ਹੈ। ਸ਼ੁੱਕਰਵਾਰ 12 ਨਵੇਂ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲੇ ਆਏ ਹਨ। ਇਥੇ...

ਕਪੂਰਥਲਾ: ਬੇਗੋਵਾਲ ਥਾਣੇ ਦਾ ASI ਆਇਆ ਕੋਰੋਨਾ ਦੀ ਲਪੇਟ ‘ਚ, ਰਿਪੋਰਟ ਆਈ ਪਾਜ਼ੇਟਿਵ

ਬੇਗੋਵਾਲ/ਹੁਸ਼ਿਆਰਪੁਰ — ਸੂਬੇ 'ਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਦਰਮਿਆਨ ਅੱਜ ਹਲਕਾ ਭੁਲੱਥ ਅਧੀਨ ਪੈਂਦੇ ਪੁਲਸ ਥਾਣੇ ਬੇਗੋਵਾਲ ਦਾ...

ਲੁਧਿਆਣਾ ਤੋਂ ਸੰਗਰੂਰ ਪੁੱਜਾ ਕੋਰੋਨਾ ਪਾਜ਼ੇਟਿਵ ਮਰੀਜ਼, ਖ਼ੁਦ ਨੂੰ ਘਰ ‘ਚ ਕੀਤਾ ਬੰਦ

ਸੰਗਰੂਰ - ਜ਼ਿਲ੍ਹਾ ਸੰਗਰੂਰ 'ਚ ਜਿੱਥੇ ਕੋਰੋਨਾ ਮਰੀਜ਼ਾਂ ਦਾ ਗਰਾਫ ਵੱਧਦਾ ਜਾ ਰਿਹਾ ਹੈ, ਉਥੇ ਹੀ ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆ ਰਹੇ ਹਨ,...