ਮੁੱਖ ਖਬਰਾਂ

ਮੁੱਖ ਖਬਰਾਂ

ਡੀ. ਐੱਲ. ਐੱਫ. ਨੂੰ ਵੇਚੀ ਗਈ ਜ਼ਮੀਨ ਦੀ ਹੋਵੇ ਜਾਂਚ: ਵਿਜ

ਅੰਬਾਲਾ—ਹਰਿਆਣਾ ਸਰਕਾਰ 'ਚ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ 'ਤੇ ਅੱਜ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ...

ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਦੇ ਅਸਥਾਨ ਬਿਲਕੁਲ ਸੁਰੱਖਿਅਤ : ਭਾਈ ਲੌਂਗੋਵਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ...

ਕੇਜਰੀਵਾਲ ਦੇਸ਼ਧ੍ਰੋਹੀ ਨਾਅਰਿਆਂ ਦਾ ਕਰਦੇ ਹਨ ਸਮਰਥਨ : ਪ੍ਰਕਾਸ਼ ਜਾਵਡੇਕਰ

ਨਵੀਂ ਦਿੱਲੀ— ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਦੇਸ਼ਧ੍ਰੋਹੀ ਨਾਅਰਿਆਂ ਦਾ ਸਮਰਥਨ...

UNGA ‘ਚ ਧਾਰਾ-370 ‘ਤੇ ਚਰਚਾ ਸਾਡਾ ਏਜੰਡਾ ਨਹੀਂ, ਅੱਤਵਾਦ ‘ਤੇ ਹੋਵੇਗੀ ਗੱਲ : ਗੋਖਲੇ

ਨਵੀਂ ਦਿੱਲੀ— ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਮਹਾਸਭਾ (ਯੂ. ਐੱਨ. ਜੀ. ਏ.)...

ਕੈਬਨਿਟ ਮੀਟਿੰਗ ਸਬੰਧੀ ਦਲਜੀਤ ਚੀਮਾ ਨੇ ਕੈਪਟਨ ‘ਤੇ ਕੱਸੇ ਤੰਜ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦੀ ਡੇਰਾ ਬਾਬਾ ਨਾਨਕ ਵਿਖੇ ਹੋਈ ਮੀਟਿੰਗ 'ਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ...

ਓਡ-ਈਵਨ ਯੋਜਨਾ ਦੀ ਉਲੰਘਣਾ ਕਰਨ ‘ਤੇ ਲੱਗ ਸਕਦੈ 20 ਹਜ਼ਾਰ ਰੁਪਏ ਜ਼ੁਰਮਾਨਾ

ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ 'ਚ 4 ਨਵੰਬਰ 'ਚ ਮੁੜ ਲਾਗੂ ਹੋ ਰਹੇ ਓਡ-ਈਵਨ ਨਿਯਮ ਦੀ ਉਲੰਘਣਾ ਕਰਨ 'ਤੇ ਮੋਟਰ ਵਾਹਨ ਕਾਨੂੰਨ ਦੇ ਅਧੀਨ 20...

INX ਮੀਡੀਆ ਕੇਸ : ਚਿਦਾਂਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ

ਨਵੀਂ ਦਿੱਲੀ— ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੂੰ ਵੀਰਵਾਰ ਨੂੰ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਵਲੋਂ ਝਟਕਾ ਲੱਗਾ ਹੈ। ਕੋਰਟ ਨੇ ਉਨ੍ਹਾਂ ਨੂੰ...

ਦਿੱਲੀ ‘ਚ ਲਾਗੂ ਹੋਵੇਗਾ ‘ਓਡ-ਈਵਨ’, NGT ਨੇ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ— ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਰਾਸ਼ਟਰੀ ਰਾਜਧਾਨੀ ਦਿੱਲੀ 'ਚ 4 ਤੋਂ 15 ਨਵੰਬਰ ਵਿਚਾਲੇ ਓਡ-ਈਵਨ ਯੋਜਨਾ ਲਾਗੂ ਕਰਨ ਦੇ ਫੈਸਲੇ...

ਭਾਜਪਾ ਸਿਰਫ ਹਿੰਦੂਆਂ ‘ਤੇ ਰਾਜਨੀਤੀ ਕਰਦੀ ਹੈ, ਆਬਾਦੀ ਅਨੁਸਾਰ ਮਿਲੇ ਹੱਕ : ਰਾਣਾ ਕੇ....

ਜਲੰਧਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਹੈ ਕਿ ਰਾਜ 'ਚ ਹਿੰਦੂਆਂ ਨੂੰ ਆਬਾਦੀ ਮੁਤਾਬਕ ਉਨ੍ਹਾਂ ਦਾ ਬਣਦਾ...

ਸਰੱਹਦ ਪਾਰ ਕਰ ਭਾਰਤ ਆਇਆ ਪਾਕਿਸਤਾਨੀ ਕਬੂਤਰ, ਖੰਭ ‘ਤੇ ਲਿਖੇ ਨੇ ਕੋਡ ਵਰਡ

ਜੈਪੁਰ— ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਪਾਕਿਸਤਾਨ ਕੋਈ ਨਾ ਕੋਈ ਕੋਸ਼ਿਸ਼ ਲਗਾਤਾਰ ਕਰ ਰਿਹਾ ਹੈ। ਕਦੇ ਉਹ ਅੱਤਵਾਦੀਆਂ ਨੂੰ ਭੇਜਦਾ ਹੈ ਅਤੇ ਕਦੇ ਜਾਸੂਸੀ...
error: Content is protected !! by Mehra Media