ਮੁੱਖ ਖਬਰਾਂ

ਮੁੱਖ ਖਬਰਾਂ

ਕੈਪਟਨ ਅਮਰਿੰਦਰ ਨੇ ਪੀ.ਪੀ.ਪੀ ਦੇ ਕਾਂਗਰਸ ‘ਚ ਸ਼ਾਮਿਲ ਹੋਣ ਦਾ ਕੀਤਾ ਸਵਾਗਤ

ਚੰਡੀਗੜ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੀਪਲਜ਼ ਪਾਰਟੀ ਆਫ ਪੰਜਾਬ ਦੇ ਕਾਂਗਰਸ 'ਚ ਸ਼ਾਮਿਲ ਹੋਣ ਦਾ ਸਵਾਗਤ ਕਰਦਿਆਂ...

ਟੀਮ ਇੰਡੀਆ ਦੀ ਹਾਰ ਦਾ ਸਿਲਸਿਲਾ ਜਾਰੀ

ਬ੍ਰਿਸਬੇਨ: ਭਾਰਤੀ ਟੀਮ ਪਹਿਲੇ ਵਨਡੇ ਦੀ ਤਰ•ਾਂ ਅੱਜ ਦੂਸਰਾ ਵਨਡੇ ਮੈਚ ਵੀ ਹਾਰ ਗਈ ਅਤੇ ਰੋਹਿਤ ਸ਼ਰਮਾ ਦੇ ਸੈਂਕੜੇ 'ਤੇ ਫਿਰ ਤੋਂ ਪਾਣੀ ਫਿਰ...

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਦੀ ਵਧਾਈ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ...

ਆਪਣੀ ਪੀਪਲਜ਼ ਪਾਰਟੀ ਭੰਗ ਕਰਕੇ ਮਨਪ੍ਰੀਤ ਬਾਦਲ ਕਾਂਗਰਸ ‘ਚ ਸ਼ਾਮਿਲ

ਨਵੀਂ ਦਿੱਲੀ : ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅੱਜ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਾਂਗਰਸ...

ਪੰਜਾਬ ਸਰਕਾਰ ਵੱਲੋਂ ਪੰਜਾਬੀ ਸੱਭਿਆਚਾਰ ਤਾਲਮੇਲ ਬੋਰਡ ਅਤੇ ਪਰਜਾਪਤ ਭਲਾਈ ਬੋਰਡ ਦਾ ਗਠਨ

ਚੰਡੀਗੜ  : ਪੰਜਾਬ ਤੋਂ ਬਾਹਰ ਮੁਲਕ ਦੇ ਬਾਕੀ ਹਿੱਸਿਆਂ ਵਿੱਚ ਵਸਦੇ ਪੰਜਾਬੀਆਂ ਨਾਲ ਸੱਭਿਆਚਾਰਕ ਤੰਦਾਂ ਮਜ਼ਬੂਤ ਬਣਾਉਣ ਅਤੇ ਉਨ•ਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ...

ਕਿਸਾਨੀ ਤੇ ਸਮਾਜਿਕ ਮੁੱਦਿਆਂ ਵਾਲੀ ਪਾਰਟੀ ਦਾ ਸਮਰਥਨ ਕਰੇਗੀ ਬੀ.ਕੇ.ਯੂ : ਮਾਨ, ਮੀਆਂਪੁਰ

ਚੰਡੀਗੜ : ਆਉਂਦੀਆਂ ਵਿਧਾਨ ਸਭਾ ਚੋਣਾਂ 2017 ਦੌਰਾਨ ਕਿਸਾਨਾਂ ਦੇ ਸਿਆਸੀ ਸਮਰਥਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਪੰਜਾਬ ਕਿਸਾਨ...

ਹਰਿਮੰਦਰ ਸਾਹਿਬ ਕੰਪਲੈਕਸ ‘ਚ ਸੇਵਾਦਾਰ ਨੂੰ ਲੱਗੀ ਗੋਲੀ

ਅੰਮ੍ਰਿਤਸਰ: ਹਰਿਮੰਦਰ ਸਾਹਿਬ ਕੰਪਲੈਕਸ ਵਿਚ ਅੱਜ ਇਕ ਐਸ.ਜੀ.ਪੀ.ਸੀ. ਦਾ ਸੇਵਾਦਾਰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਇਹ ਗੋਲੀ ਬਾਹਰੋਂ ਕਿਸੇ ਨੇ...

ਆਮ ਆਦਮੀ ਪਾਰਟੀ ਵਲੋਂ ਲਹਿਰਾ ਮੁਹੱਬਤ ਵਿਖੇ ਭਰਵੀਂ ਰੈਲੀ

ਲਹਿਰਾ ਮੁਹੱਬਤ —ਆਮ ਆਦਮੀ ਪਾਰਟੀ ਵਲੋਂ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਭਰਵੀਂ ਕਾਨਫਰੰਸ ਸੰਬੰਧੀ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਨ...

ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਕਿਸਾਨਾਂ ਲਈ ਉਤਸ਼ਾਹ ਭਰਪੂਰ ਵਾਧਾ : ਪ੍ਰਧਾਨ ਮੰਤਰੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ 'ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ' ਨੂੰ ਦੇਸ਼ ਭਰ ਦੇ ਕਿਸਾਨਾਂ ਲਈ ਇੱਕ ਉਤਸ਼ਾਹ-ਭਰਪੂਰ ਵਾਧਾ ਕਰਾਰ ਦਿੰਦਿਆਂ...

ਬਾਦਲ ਵਲੋਂ ਲੋਕਾਂ ਨੂੰ ਤੀਜੀ ਵਾਰ ਅਕਾਲੀ-ਭਾਜਪਾ ਸਰਕਾਰ ਬਣਾਉਣ ਦੀ ਅਪੀਲ

ਸ਼੍ਰੀ ਮੁਕਤਸਰ ਸਾਹਿਬ/ਚੰਡੀਗੜ -ਮਾਘੀ ਦੇ ਮੇਲੇ ਦੀ ਇਤਿਹਾਸਕ ਮਹੱਤਤਾ ਨੂੰ ਲੋਕਾਂ ਸਾਹਮਣੇ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ...