ਮੁੱਖ ਖਬਰਾਂ

ਮੁੱਖ ਖਬਰਾਂ

ਅਮਰਜੀਤ ਸਿੰਘ ਸਮਰਾ ਮਾਰਕਫੈੱਡ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਸ੍ਰੀ ਅਮਰਜੀਤ ਸਿੰਘ ਸਮਰਾ ਨੂੰ ਤੁਰੰਤ ਪ੍ਰਭਾਵ ਨਾਲ ਮਾਰਕਫੈੱਡ ਦਾ...

ਕੈਪਟਨ ਅਮਰਿੰਦਰ ਖਿਲਾਫ ਕੈਨੇਡਾ ਦੀ ਅਦਾਲਤ ‘ਚ ਮਾਨਹਾਨੀ ਦਾ ਕੇਸ ਦਰਜ

ਕੈਪਟਨ ਨੇ ਕਿਹਾ ਕਿ ਸੀ ਕਿ ਸਿੱਖ ਫਾਰ ਜਸਟਿਸ ਆਈਐਸਆਈ ਦੇ ਹੱਥ 'ਚ ਖੇਡਦੀ ਹੈ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ...

ਅਰੁਣ ਜੇਟਲੀ ਵੱਲੋਂ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ

ਨਵੀਂ ਦਿੱਲੀ : ਭਾਰਤ ਦੇ ਰੱਖਿਆ ਅਰੁਣ ਜੇਟਲੀ ਨੇ ਅੱਜ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ| ਦੋਨਾਂ...

ਨੇਪਾਲ ਦੀ ਰਾਸ਼ਟਰਪਤੀ ਵੱਲੋਂ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ : ਭਾਰਤ ਦੌਰੇ ਤੇ ਪਹੁੰਚੀ ਨੇਪਾਲ ਦੀ ਰਾਸ਼ਟਰਪਤੀ ਵਿਦਿਆ ਭੰਡਾਰੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ...

ਮੁੱਖ ਮੰਤਰੀ ਵੱਲੋਂ ਬੇਘਰ ਗਰੀਬਾਂ ਨੂੰ ਮੁਫ਼ਤ ਘਰ ਦੇਣ ਦੀ ਪ੍ਰੀਕ੍ਰਿਆ ਸ਼ੁਰੂ

ਚੰਡੀਗੜ੍ਹ  -  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਦੇ ਅਨੁਸਾਰ ਬੇਘਰ ਗਰੀਬਾਂ ਨੂੰ ਮੁਫ਼ਤ...

ਕਾਂਗਰਸੀ ਆਗੂ ਅਰਵਿੰਦਰ ਲਵਲੀ ਹੋਏ ਭਾਜਪਾ ‘ਚ ਸ਼ਾਮਿਲ

ਨਵੀਂ ਦਿੱਲੀ : ਕਾਂਗਰਸੀ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ| ਇਸ ਦੌਰਾਨ ਪਾਰਟੀ...

ਨਿੱਜੀ ਸਕੂਲਾਂ ਦੁਆਰਾ ਵੱਧ ਫੀਸ ਵਸੂਲਣ ‘ਤੇ ਰੋਕ ਲਾਉਣ ਲਈ ਨਵੇਂ ਨਿਯਮਾਂ ਨੂੰ ਪ੍ਰਵਾਨਗੀ

ਚੰਡੀਗੜ  : ਮੰਤਰੀ ਮੰਡਲ ਵੱਲੋਂ ਪੰਜਾਬ ਸਟੇਟ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਰੂਲਜ਼-2017 ਨੂੰ ਸਹਿਮਤੀ ਦਿੱਤੇ ਜਾਣ ਨਾਲ ਪੰਜਾਬ ਸਰਕਾਰ ਵੱਲੋਂ ਨਿੱਜੀ...

ਸ਼੍ਰੋਮਣੀ ਅਕਾਲੀ ਦਲ ਨੇ ਯੂ. ਟੀ. ਪ੍ਰਸ਼ਾਸਨ ਨੂੰ ਪੰਜਾਬ ਪੁਨਰਗਠਨ ਐਕਟ ਦੀ ਪਾਲਣ ਦੀ...

ਚੰਡੀਗਡ਼  : ਸ਼੍ਰੋਮਣੀ ਅਕਾਲੀ ਦਲ ਸਿੱਖਿਆ ਵਿਭਾਗ ਯੂ. ਟੀ. ਚੰਡੀਗਡ਼ ਵਿਚ ਪੰਜਾਬ ਦੇ ਡੈਪੂਟੇਸ਼ਨ 'ਤੇ ਭੇਜੇ ਅਧਿਆਪਕਾਂ ਨੂੰ ਵਾਪਸ ਭੇਜਣ ਦਾ ਮੁੱਦਾ ਮਾਣਯੋਗ ਰਾਜਪਾਲ...

ਚੀਨ ਨੇ ਅਰੁਣਾਚਲ ਪ੍ਰਦੇਸ਼ ਨੂੰ ਫਿਰ ਦੱਸਿਆ ਆਪਣਾ ਹਿੱਸਾ, 6 ਥਾਵਾਂ ਦੇ ਬਦਲੇ ਨਾਂ

ਨਵੀਂ ਦਿੱਲੀ/ਬੀਜਿੰਗ— ਦਲਾਈ ਲਾਮਾ ਦੇ ਅਰੁਣਾਚਲ ਪ੍ਰਦੇਸ਼ ਦੇ ਦੌਰੇ ਤੋਂ ਨਾਰਾਜ਼ ਚੀਨ ਨੇ ਹੁਣ ਇਕ ਕਦਮ ਅੱਗੇ ਵਧਾਉਂਦੇ ਹੋਏ ਪ੍ਰਦੇਸ਼ ਦੇ ਤਕਰੀਬਨ 6 ਥਾਵਾਂ...

ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ

ਅੰਮ੍ਰਿਤਸਰ : ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਪਹੁੰਚੇ| ਅੰਮ੍ਰਿਤਸਰ ਪਹੁੰਚਣ ਉਤੇ ਤੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ...
error: Content is protected !! by Mehra Media